Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:41:33 PM

  • punjab boy fortune

    ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000...

  • encounter in punjab  punjab police

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ...

  • visas fees refund

    ਵੀਜ਼ੇ ਹੋਏ ਰੱਦ, ਫਸਿਆ ਕਰੋੜਾਂ ਦਾ 'ਰਿਫੰਡ' !...

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਭਿਆਨਕ ਗਰਮੀ ਨੇ ਆੜ੍ਹਤੀਆਂ ਨੂੰ ਆਰਥਿਕ ਮੰਦੇ ਵੱਲ ਧਕੇਲਿਆ, ਮੰਡੀ ’ਚ ਸਵੇਰੇ 9 ਵਜੇ ਦੀ ਪਸਰ ਜਾਂਦੈ ਸੰਨਾਟਾ

PUNJAB News Punjabi(ਪੰਜਾਬ)

ਭਿਆਨਕ ਗਰਮੀ ਨੇ ਆੜ੍ਹਤੀਆਂ ਨੂੰ ਆਰਥਿਕ ਮੰਦੇ ਵੱਲ ਧਕੇਲਿਆ, ਮੰਡੀ ’ਚ ਸਵੇਰੇ 9 ਵਜੇ ਦੀ ਪਸਰ ਜਾਂਦੈ ਸੰਨਾਟਾ

  • Edited By Anuradha,
  • Updated: 18 May, 2022 04:33 PM
Ludhiana
the scorching heat pushed the arthiyas into recession
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ): ਅੱਗ ਉਗਲਦੀ ਗਰਮੀ ਕਾਰਨ ਸਬਜ਼ੀ ਮੰਡੀ ’ਚ ਖ਼ਰੀਦਦਾਰਾਂ ਵਿਸ਼ੇਸ਼ ਕਰ ਕੇ ਗਲੀ-ਮੁਹੱਲਿਆਂ ’ਚ ਸਬਜ਼ੀਆਂ ਵੇਚਣ ਵਾਲੇ ਸਟ੍ਰੀਟ ਵੈਂਡਰ ਦੀ ਐਂਟਰੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ। ਇਸ ਕਾਰਨ ਸਬਜ਼ੀ ਮੰਡੀ ਵਿਚ ਕਾਰੋਬਾਰੀ ਮੰਦੀ ਦਾ ਦੌਰ ਪਸਰ ਗਿਆ ਹੈ। ਹਾਲਾਤ ਇਹ ਬਣੇ ਹਨ ਕਿ ਸਵੇਰੇ 9 ਵਜੇ ਹੀ ਮੰਡੀ ਵਿਚ ਚਾਰੇ ਪਾਸੇ ਸੰਨਾਟਾ ਪਸਰ ਜਾਂਦਾ ਹੈ। ਲੁਧਿਆਣਾ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਕਮਲ ਸਿੰਘ ਈਲੂ ਨੇ ਦੱਸਿਆ ਕਿ ਸਬਜ਼ੀਆਂ ਦੀ ਆਮਦ ਡਿਮਾਂਡ ਦੇ ਮੁਕਾਬਲੇ ਕਿਤੇ ਜ਼ਿਆਦਾ ਹੋਣ ਕਾਰਨ ਜ਼ਿਆਦਤਰ ਸਬਜ਼ੀਆਂ ਦੀਆਂ ਕੀਮਤਾਂ ਮੂਧੇ ਮੂੰਹ ਡਿੱਗ ਗਈਆਂ ਹਨ। ਸਬਜ਼ੀ ਮੰਡੀ ’ਚ ਖ਼ਰੀਦਦਾਰਾਂ ਦੀ ਗਿਣਤੀ ’ਚ ਭਾਰੀ ਕਮੀ ਆਈ ਹੈ।

ਇਹ ਵੀ ਪੜ੍ਹੋ- ਆਪ’ ਆਗੂ ਨੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ’ਤੇ ਲਗਾਏ ਗੰਭੀਰ ਦੋਸ਼

ਈਲੂ ਨੇ ਕਿਹਾ ਕਿ ਕਾਰੋਬਾਰ ਘੋਰ ਮੰਦੀ ਦੀ ਲਪੇਟ ਵਿਚ ਹੈ ਕਿਉਂਕਿ ਹੋਲਸੇਲ ਸਬਜ਼ੀ ਮੰਡੀ ’ਚ ਗਾਹਕ ਲੱਭਣ 'ਤੇ ਵੀ ਨਹੀਂ ਮਿਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਲੋਂ ਮੰਡੀ ’ਚ ਲਿਆਂਦੀਆਂ ਜਾਣ ਵਾਲੀਆਂ ਸਬਜ਼ੀਆਂ ਦੇ ਸਹੀ ਮੁੱਲ ਨਹੀਂ ਮਿਲ ਰਹੇ। ਗਾਹਕ ਨਾ ਆਉਣ ਕਾਰਨ ਸਬਜ਼ੀਆਂ ਮੁਫ਼ਤ ਦੇ ਭਾਅ ’ਚ ਵੇਚਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਰਮੀ ਦੇ ਕਹਿਰ ਕਾਰਨ ਆੜ੍ਹਤੀਆਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਸਵੇਰੇ ਲਗਭਗ 6 ਤੋਂ 8 ਵਜੇ ਤੱਕ ਹੀ ਮੰਡੀ ’ਚ ਗਾਹਕ ਨਜ਼ਰ ਆਉਂਦੇ ਹਨ, ਜਦਕਿ ਉਸ ਤੋਂ ਬਾਅਦ ਪੂਰੀ ਤਰ੍ਹਾਂ ਨਾਲ ਸੰਨਾਟਾ ਪਸਰ ਜਾਂਦਾ ਹੈ। ਇਸ ਤਰ੍ਹਾਂ ਹੀ ਆੜ੍ਹਤੀਆਂ ਨੂੰ ਬਾਕੀ ਬਚੀਆਂ ਸਬਜ਼ੀਆਂ ਔਣੇ-ਪੌਣੇ ਮੁੱਲ ਵਿਚ ਵੇਚ ਕੇ ਹੀ ਸਬਰ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦੇ ਨਾਲ ਪੰਚਾਇਤੀ ਜਗ੍ਹਾ ’ਤੇ ਬਣੇ ਘਰਾਂ ਅਤੇ ਉਸਾਰੀਆਂ ਨੂੰ ਵੀ ਤੋੜਨ ਦੇ ਹੁਕਮ ਜਾਰੀ

ਉਨ੍ਹਾਂ ਦੱਸਿਆ ਕਿ ਸਥਿਤੀ ਇਸ ਤਰ੍ਹਾਂ ਦੀ ਬਣੀ ਹੋਈ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ’ਚ ਲਿਆਉਣ ਦਾ ਕਿਰਾਇਆ ਭਾੜਾ ਜੇਬ ’ਚੋਂ ਭਰਨਾ ਪੈ ਰਿਹਾ ਹੈ ਕਿਉਂਕਿ ਖੇਤ ਦੀ ਲੇਬਰ, ਲੋਡਿੰਗ-ਅਨਲੋਡਿੰਗ ਅਤੇ ਕਿਰਾਇਆ ਭਾੜਾ ਦੇਣ ਤੋਂ ਬਾਅਦ ਜ਼ਿਆਦਾਤਰ ਹਰੀਆਂ ਸਬਜ਼ੀਆਂ 3 ਤੋਂ 5 ਰੁਪਏ ਕਿਲੋ ਤੱਕ ਹੀ ਵਿਕ ਰਹੀਆਂ ਹਨ। ਮਤਲਬ ਕਿ ਲਾਗਤ ਦੇ ਮੁਕਾਬਲੇ ਕਿਤੇ ਘੱਟ ਕੀਮਤਾਂ ਸਬਜ਼ੀਆਂ ਨੂੰ ਵੇਚਿਆ ਜਾ ਰਿਹਾ ਹੈ।

ਨੋਟ- ਇਹ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • summer
  • arhtiyas
  • vegetable
  • mandis
  • crisis
  • ਗਰਮੀਆਂ
  • ਆੜ੍ਹਤੀਆਂ
  • ਸਬਜ਼ੀਆਂ
  • ਮੰਡੀਆਂ
  • ਸੰਕਟ

ਸੂਬੇ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ : ਕੁਲਦੀਪ ਧਾਲੀਵਾਲ

NEXT STORY

Stories You May Like

  • massive fire breaks out in dhariwal vegetable market
    ਧਾਰੀਵਾਲ ਦੀ ਸਬਜ਼ੀ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ
  • kewal singh dhillon statement
    ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ ਸਿੰਘ ਢਿੱਲੋਂ
  • danger of power crisis in punjab amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ ਯੂਨਿਟ ਬੰਦ
  • kolkata godown roof collapses  9 people sit
    ਕੋਲਕਾਤਾ 'ਚ ਗੋਦਾਮ ਦੀ ਛੱਤ ਡਿੱਗਣ ਨਾਲ ਹੁਣ ਤੱਕ 9 ਲੋਕਾਂ ਦੀ ਮੌਤ, 5 ਗ੍ਰਿਫ਼ਤਾਰ, ਜਾਂਚ ਲਈ ਬਣਾਈ SIT
  • india beat afghanistan by 9 wickets
    ਯਸ਼ਸਵੀ ਦਾ ਸੈਂਕੜਾ, ਭਾਰਤ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ; ਕੀਤਾ 'ਕਲੀਨ ਸਵੀਪ'
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • electricity will be shut down in this area tomorrow
    ਸਵੇਰੇ 6 ਵਜੇ ਲੱਗ ਜਾਵੇਗਾ Power Cut! ਭਲਕੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing in ludhiana
      ਟਰੱਕ ਪਾਰਕਿੰਗ ਵਿਵਾਦ 'ਚ ਅੰਨ੍ਹੇਵਾਹ ਫ਼ਾਇਰਿੰਗ, ਇਕ ਬੱਚੇ ਨੂੰ ਛੂਹ ਕੇ ਲੰਘੀ...
    • 7 major schools in chandigarh receive bomb threats
      ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ, ਚੰਡੀਗੜ੍ਹ ਦੇ 7 ਪ੍ਰਮੁੱਖ ਸਕੂਲਾਂ...
    • chotu lpg cylinder becomes cheaper know the price
      ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG ਸਿਲੰਡਰ ਹੋ ਗਿਆ ਸਸਤਾ , ਜਾਣੋ ਕੀਮਤ
    • weather update  rain alert  storm  imd
      ਹੁਣ ਪਲਟੀ ਮਾਰੇਗਾ ਮੌਸਮ ! ਚੱਲੇਗੀ ਹਨ੍ਹੇਰੀ ਤੇ ਗਰਜੇਗੀ ਬਿਜਲੀ, ਪੰਜਾਬ-ਦਿੱਲੀ...
    • golden opportunity for teachers of punjab
      ਪੰਜਾਬ ਦੇ ਅਧਿਆਪਕਾਂ ਲਈ ਸੁਨਹਿਰਾ ਮੌਕਾ, 10 ਜੁਲਾਈ ਹੈ ਅਪਲਾਈ ਕਰਨ ਦੀ ਆਖ਼ਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • major program postponed amid power crisis in punjab
      ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ ਪ੍ਰੋਗਰਾਮ ਮੁਲਤਵੀ, ਤਿਆਰੀ 'ਚ...
    • all toll plazas in punjab will be free
      ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ,...
    • bathinda truck matador collision
      ਬਠਿੰਡਾ 'ਚ ਵੱਡਾ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਮੈਟਾਡੋਰ, 3 ਸ਼ਰਧਾਲੂਆਂ ਦੀ...
    • rs 183 50 cheaper gas cylinder
      183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +