Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:43:25 PM

  • ferozepur administration up to achieve the target of zero stubble burning

    ਫਿਰੋਜ਼ਪੁਰ 'ਚ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • akasa air cancels all flights for this route till october 10

    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ :...

  • roop kaur sandhu appeals to dgp gaurav yadav

    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ ਆਰੰਭਤਾ

PUNJAB News Punjabi(ਪੰਜਾਬ)

ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ ਆਰੰਭਤਾ

  • Edited By Sandeep Kumar,
  • Updated: 24 Aug, 2026 07:40 AM
Faridkot-Muktsar
the second phase of miri piri khalsa march began with khalsa
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਆਰੰਭਤਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ। ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਮਾਰਚ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤ ਤੋਂ ਅਨਜਾਣ ਲੋਕ ਧਰਮ ਤੇ ਸਿਆਸਤ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ, ਜਦਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖਾਂ ਨੂੰ ਮੀਰੀ ਪੀਰੀ ਦਾ ਸਿਧਾਂਤ ਬਖਸ਼ਿਸ਼ ਕੀਤਾ। ਮੀਰੀ-ਪੀਰੀ ਦਾ ਸਿਧਾਂਤ ਸਾਨੂੰ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ, ਚੜ੍ਹਦੀ ਕਲਾ ਅਤੇ ਜ਼ੁਲਮ ਵਿਰੁੱਧ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ।

PunjabKesari

ਉਨ੍ਹਾਂ ਕਿਹਾ ਕਿ ਅੱਜ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਿੱਖ ਸੰਸਥਾਵਾਂ ਅਤੇ ਵਿਰਾਸਤ ਨੂੰ ਕੰਮਜ਼ੋਰ ਕਰਨ ਦਾ ਯਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਇਸ ਸੋਚ ਨੂੰ ਪਹਿਚਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਦੀ ਆਸਥਾ ਦਾ ਕੇਂਦਰ ਹੈ ਜਿਥੇ ਨਤਮਸਤਕ ਹੋਣ ਆਏ ਕਿਸੇ ਵੀ ਸ਼ਰਧਾਲੂ ਤੇ ਹਮਲਾ ਕਰਨਾ ਸਾਡੀ ਵਿਰਾਸਤ ਨਹੀਂ। ਅਜਿਹਾ ਕੌਮ ਅੰਦਰ ਖਾਨਾਜੰਗੀ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਹੀ ਸਿੱਖ ਸੰਗਤ ਅਤੇ ਖਾਸਕਰ ਨੌਜਵਾਨਾ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਅਤੇ ਪੰਥ ਵਿਰੋਧੀ ਵਿਚਾਰਧਾਰਾ ਤੋਂ ਸੁਚੇਤ ਕਰਨਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕੀਤੇ ਗਏ ਖਾਲਸਾ ਮਾਰਚ ਨੂੰ ਸੰਗਤਾਂ ਵੱਲੋਂ ਮਿਲੇ ਵੱਡੇ ਹੁੰਗਾਰੇ ਨੇ ਇਹ ਸਾਬਤ ਕੀਤਾ ਹੈ ਕਿ ਸਿੱਖ ਸੰਗਤ ਦੇ ਹਿਰਦਿਆਂ ਅੰਦਰ ਗੁਰੂ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥਕ ਸਿਧਾਂਤਾਂ ਪ੍ਰਤੀ ਅਥਾਹ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਨੌਤੀ ਦੇਣ ਦੀ ਸੋਚ ਰੱਖਣ ਵਾਲਿਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਗੁਰੂ ਦਾ ਸਦੀਵੀ ਤਖਤ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਣੇ ਮੂਲ ਤੋਂ ਤੋੜਨ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ : ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ ਵੀ ਲੈ ਗਏ ਲੁਟੇਰੇ 

ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਨਸ਼ੇ ਆਮ ਹੋਣ ਦੀ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖਤਮ ਕਰਨ ਦਾ ਵਾਅਦਾ ਕਰਕੇ ਆਈ ਸਰਕਾਰ ਦੇ ਸਮੇਂ ਨਸ਼ਾ ਹੋਰ ਵਧਿਆ ਹੈ। ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਰੁਜ਼ਾਨਾ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕਰਨ ਲਈ ਸਾਂਝੇ ਤੌਰ ਤੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਖਾਲਸਾ ਮਾਰਚ ਵਿੱਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਗੁਰੂ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਸਾਰੇ ਰਸਤੇ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਅਤੇ ਪਰਿਵਾਰਾਂ ਸਮੇਤ ਸ਼ਾਮਲ ਹੋਣ।

PunjabKesari

ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਨਿਭਾਈ ਅਤੇ ਚੌਰ ਸਾਹਿਬ ਦੀ ਸੇਵਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਖਾਲਸਾ ਮਾਰਚ ਨਾਲ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਸੰਗਤਾਂ ਨੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਖਾਲਸਾ ਮਾਰਚ ਅੱਜ ਰਾਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਪਹੁੰਚੇਗਾ।

ਇਹ ਵੀ ਪੜ੍ਹੋ : ਰਾਸ਼ਟਰਗਾਨ ਦੌਰਾਨ ਪ੍ਰੋਗਰਾਮ ਤੋਂ ਰਵਾਨਾ ਹੋਏ ਉੱਤਰ ਪ੍ਰਦੇਸ਼ ਵਿਧਾਨ ਸਭਾ ਸਪੀਕਰ ਸਤੀਸ਼ ਮਹਾਨਾ, ਵੀਡੀਓ ਵਾਇਰਲ 

ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਸਿਕੰਦਰ ਸਿੰਘ ਮਲੂਕਾ, ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਬਲਬੀਰ ਸਿੰਘ ਘੁੰਨਸ, ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਪਾਲ ਸਿੰਘ ਗੋਰਾ, ਜਥੇਦਾਰ ਸੁਰਜੀਤ ਸਿੰਘ ਰਾਏਪੁਰ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ ਸਿੰਘ ਪੰਨੂ, ਸ. ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਬੂਟਾ ਸਿੰਘ, ਸ. ਗੁਰਤੇਜ ਸਿੰਘ ਭੁੱਲਰ, ਸ. ਜਗਸੀਰ ਸਿੰਘ ਮਾਗੇਆਣਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਬੀਬੀ ਜੋਗਿੰਦਰ ਕੌਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਗੋਬਿੰਦ ਕੌਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਅਕਾਲੀ ਆਗੂ ਸ. ਦਿਲਰਾਜ ਸਿੰਘ ਭੂੰਦੜ, ਡਾ ਦਲਜੀਤ ਸਿੰਘ ਗੁਰੂ, ਸ. ਜਗਸੀਰ ਸਿੰਘ ਕਲਿਆਣ, ਸ. ਗੁਰਚਰਨ ਸਿੰਘ, ਸ. ਬਲਕਾਰ ਸਿੰਘ ਗੋਨੇਆਣਾ, ਸ. ਗੁਰਿੰਦਰਜੀਤ ਸਿੰਘ ਭੁੱਚੋਂ, ਸ. ਇਕਬਾਲ ਸਿੰਘ ਬਬਲੀ ਢਿੱਲੋਂ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਜੰਟ ਸਿੰਘ, ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਬਾਬਾ ਦਲੇਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਿਕਰਮ ਸਿੰਘ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਸੁਖਪਾਲ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਲਾਲ ਸਿੰਘ ਜਲਾਲ ਵਾਲੇ, ਬਾਬਾ ਪ੍ਰੀਤਮ ਸਿੰਘ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਮੈਨੇਜਰ ਸ. ਨਿਰਮਲਜੀਤ ਸਿੰਘ, ਸ. ਜਸਬੀਰ ਸਿੰਘ, ਸ. ਸੰਦੀਪ ਸਿੰਘ, ਇੰਚਾਰਜ ਭੋਲਾ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Miri Piri Khalsa March
  • Second Phase
  • Takht Sri Damdama Sahib
  • Commencement
  • ਮੀਰੀ ਪੀਰੀ ਖ਼ਾਲਸਾ ਮਾਰਚ
  • ਦੂਜਾ ਪੜਾਅ
  • ਤਖ਼ਤ ਸ੍ਰੀ ਦਮਦਮਾ ਸਾਹਿਬ
  • ਆਰੰਭਤਾ

ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਡਾ. ਰਜਿੰਦਰ ਬਾਂਸਲ ਬਣੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • bandi singhs   release march
    ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ ਖ਼ਾਲਸਾ ਦਲ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • two pesco employees arrested for supplying narcotics
      ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +