ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਰੁਟੀਨ ਅਨੁਸਾਰ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
NEXT STORY