Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    1:48:10 PM

  • kim drone technology

    ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ...

  • shivraj singh chouhan  s mother kashibai passes away

    ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮਾਂ ਦਾ...

  • big news for passengers at sri guru ram dass ji international airport

    Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ...

  • big fall in gold and silver prices just before diwali  silver hit the hardest

    ਦੀਵਾਲੀ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ., ਵੱਡੇ ਖੁਲਾਸੇ ਹੋਣ ਦੀ ਉਮੀਦ

PUNJAB News Punjabi(ਪੰਜਾਬ)

47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ., ਵੱਡੇ ਖੁਲਾਸੇ ਹੋਣ ਦੀ ਉਮੀਦ

  • Updated: 03 Jun, 2022 06:29 PM
Chandigarh
the sit reached out to moosewala s killers through 47 phone numbers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮਸ਼ਹੂਰ ਗੀਤਕਾਰ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਫ਼ਿਲਹਾਲ ਮੁੱਖ ਦੋਸ਼ੀਆਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਆਈ.ਟੀ. ਇਸ ਕਤਲਕਾਂਡ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮੂਸੇ ਤੋਂ 8 ਫੋਨ ਕਾਲਸ ਅਤੇ ਮਨਪ੍ਰੀਤ ਸਿੰਘ ਤੋਂ ਪੁੱਛ-ਗਿਛ ਕਰਨ ਤੋਂ ਬਾਅਦ 13 ਮੋਬਾਈਲ ਨੰਬਰਾਂ ਤੋਂ ਇਲਾਵਾ 47 ਸ਼ੱਕੀ ਨੰਬਰਾਂ ਦੇ ਆਧਾਰ 'ਤੇ ਐੱਸ.ਆਈ.ਟੀ. ਜਲਦ ਹੀ ਮੂਸੇਵਾਲਾ ਕਤਲਕਾਂਡ ਦੇ ਮੁੱਖ ਦੋਸ਼ੀਆਂ ਤੱਕ ਪਹੁੰਚ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮੂਸਾ ਪਿੰਡ ਦੇ ਮੋਬਾਇਲ ਟਾਵਰਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ 8 ਫੌਨ ਕਾਲਸ ਅਜਿਹੀਆਂ ਹਨ ਜੋ ਕਿ ਫਿਰੋਜ਼ਪੁਰ ਅਤੇ ਬਠਿੰਡਾ ਜੇਲ੍ਹ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੂਸਾ ਪਿੰਡ ਦੇ 3 ਲੋਕਾਂ ਦੇ ਇਸ ਕਤਲਕਾਂਡ ਨਾਲ ਸੰਬੰਧਤ ਹੋ ਸਕਦਾ ਹਨ ਇਸ ਲਈ ਸ਼ੱਕ ਦੇ ਆਧਾਰ 'ਤੇ ਤਿੰਨਾਂ ਕੋਲੋਂ ਪੁੱਛ-ਗਿਛ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਦਾ ਕਹਿਣਾ ਹੈ ਕਿ ਸ਼ਾਰਪ ਸ਼ੂਟਰਸ ਸ਼ਾਇਦ ਰਾਜਸਥਾਨ ਛੱਡ ਗੁਜਰਾਤ ਭੱਜ ਚੁੱਕੇ ਹਨ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ 'ਚ ਗਿਫ਼ਤਾਰੀਆਂ ਜਾਰੀ, ਖੰਘਾਲੀ ਜਾ ਰਹੀ CCTV ਫੁਟੇਜ , ਫ਼ਿਲਹਾਲ ਪੁਲਸ ਦੇ ਹੱਥ ਖ਼ਾਲੀ

ਇਸ ਦੇ ਨਾਲ ਹੀ ਪੁਲਸ ਦੀਆਂ 3 ਟੀਮਾਂ ਗੁਜਰਾਤ 'ਚ ਵੀ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਐੱਸ.ਆਈ.ਟੀ. ਜਲਦ ਦੋਸ਼ੀਆਂ ਦੇ ਖੁਲਾਸਾ ਕਰ ਦੇਵੇਗੀ। ਐਂਟੀ ਗੈਂਗਸਟਰ ਟਾਸਕ ਫੌਰਸ ਵੀ ਜੇਲ੍ਹਾਂ ਦੇ ਮੋਬਾਇਲ ਟਾਵਰਾਂ ਦੀ ਲੋਕੇਸ਼ਨ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸਰਕਾਰ ਅਤੇ ਪੁਲਸ ਪ੍ਰਸਾਸ਼ਨ ਵੱਲੋਂ ਕੀਤੀ ਸਖ਼ਤੀ ਤੋਂ ਬਾਵਜੂਦ ਜੇਲ੍ਹਾਂ ਵਿਚ ਬੈਠੇ ਕੈਦੀ ਮੋਬਾਇਲਾਂ ਦੀ ਵਰਤੋਂ ਕਰ ਰਹੇ ਹਨ। ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਫਰੀਦਕੋਟ ਅਤੇ ਬਠਿੰਡਾ ਦੀਆਂ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੀ ਵੀ ਇਸ ਮਾਮਲੇ 'ਚ ਸਾਹਮਣੇ ਆ ਰਹੀ ਹੈ। ਉਨ੍ਹਾਂ ਨਾਲ ਵੀ ਐਂਟੀ ਗੈਂਗਸਟਰ ਟਾਸਕ ਫੌਰਸ ਜਲਦੀ ਹੀ ਪੁੱਛ-ਗਿਛ ਕਰੇਗੀ। 

ਇਹ ਵੀ ਪੜ੍ਹੋ- ਘਾਤਕ ਹਥਿਆਰਾਂ ਦਾ ਗੜ੍ਹ ਬਣ ਰਿਹਾ ਪੰਜਾਬ, ਪਾਕਿਸਤਾਨ ਤੋਂ ਡਰੋਨ ਜ਼ਰੀਏ ਪਹੁੰਚ ਰਹੇ ਹਥਿਆਰ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • SIT
  • reached
  • Moosewalas
  • killers
  • 47 phone numbers
  • ਐੱਸਆਈਟੀ
  • ਪਹੁੰਚੀ
  • ਮੂਸੇਵਾਲਾ ਦੇ
  • ਕਾਤਲ
  • 47 ਫੋਨ ਨੰਬਰ

‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, 100 ਕਰੋੜ ਤੋਂ ਵੱਧ ਦੇ ਅੱਧ ਵਿਚਾਲੇ ਲਟਕੇ ਪ੍ਰਾਜੈਕਟਾਂ ਦਾ ਹੋਵੇਗਾ ਆਡਿਟ

NEXT STORY

Stories You May Like

  • ak 47 cartridges recovered in an abandoned state
    ਲਾਵਾਰਿਸ ਹਾਲਤ ’ਚ ਪਏ AK-47 ਦੇ 82 ਕਾਰਤੂਸ ਬਰਾਮਦ
  • education has become a  game of numbers   pralhad joshi
    ‘ਨੰਬਰਾਂ ਦੀ ਖੇਡ’ ਬਣੀ ਸਿੱਖਿਆ : ਪ੍ਰਹਿਲਾਦ ਜੋਸ਼ੀ
  • big changes going to happen in gst from november 1
    ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • two powerful 5g phones from oneplus set to launch soon
    ਜਲਦ ਲਾਂਚ ਹੋਣ ਜਾ ਰਹੇ OnePlus ਦੇ 2 ਧਾਕੜ 5G ਫੋਨ !
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • badrinath dham  16 november  devotees  uttarakhand
    ਬਦਰੀਨਾਥ ਧਾਮ ਦੇ ਕਿਵਾੜ ਬੰਦ ਹੋਣ ਦੀ ਤਰੀਕ ਤੈਅ, ਇਸ ਦਿਨ ਤੱਕ ਕਰ ਸਕੋਗੇ ਦਰਸ਼ਨ
  • anil sarin statement
    ਲੁਧਿਆਣਾ 'ਚ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਾਤਲਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਅਨਿਲ ਸਰੀਨ
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • murder case
      ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • special initiative against drugs cp satinder singh s special message
      ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
    • ferozepur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀ ’ਤੇ ਸੂਏ ਨਾਲ ਹਮਲਾ, ਮਾਮਲਾ ਦਰਜ
    • assembly elections sukhbir badal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +