Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    4:23:57 PM

  • u turn in the stock market sensex nifty make a remarkable recovery

    ਸ਼ੇਅਰ ਬਾਜ਼ਾਰ ਦਾ U-Turn : ਸੈਂਸੈਕਸ-ਨਿਫਟੀ ਨੇ...

  • harpal cheema on dera beas chief baba gurinder singh dhillon

    'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ...

  • partap singh bajwa appeals to pm modi to open eurasian land route for punjab

    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ...

  • sukhbir badal slams aap

    ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਵਿਆਹ ਦਾ ਲਾਰਾ ਲਾ ਹੋਟਲਾਂ 'ਚ ਕੁੜੀ ਦੀ ਪੱਤ ਲੁੱਟਦਾ ਰਿਹਾ ਫ਼ੌਜੀ, ਅਖ਼ੀਰ ਦਿੱਤਾ ਵੱਡਾ ਧੋਖਾ

PUNJAB News Punjabi(ਪੰਜਾਬ)

ਵਿਆਹ ਦਾ ਲਾਰਾ ਲਾ ਹੋਟਲਾਂ 'ਚ ਕੁੜੀ ਦੀ ਪੱਤ ਲੁੱਟਦਾ ਰਿਹਾ ਫ਼ੌਜੀ, ਅਖ਼ੀਰ ਦਿੱਤਾ ਵੱਡਾ ਧੋਖਾ

  • Edited By Babita,
  • Updated: 01 Jul, 2024 04:48 PM
Sangrur-Barnala
the soldier kept raping the girl in hotels on the pretext of marriage
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਭਵਾਨੀਗੜ੍ਹ ਪੁਲਸ ਨੇ ਇੱਕ ਫੌਜੀ ਖ਼ਿਲਾਫ਼ ਕੇਸ ਦਰਜ ਕੀਤਾ। ਫਿਲਹਾਲ ਮਾਮਲੇ ਵਿੱਚ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਸਕੀ ਹੈ। ਮਾਮਲੇ ਸਬੰਧੀ ਨੇੜਲੇ ਪਿੰਡ ਦੀ 24 ਸਾਲਾ ਇੱਕ ਕੁੜੀ ਨੇ ਪੁਲਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਮਾਰਚ 2022 ਵਿੱਚ ਉਸਦੀ ਜਾਣ-ਪਛਾਣ ਪਠਾਨਕੋਟ ਵਿਖੇ ਫ਼ੌਜ ਵਿੱਚ ਨੌਕਰੀ ਕਰਦੇ ਗੁਰਵਿੰਦਰ ਸਿੰਘ ਵਾਸੀ ਘੱਗਾ (ਪਟਿਆਲਾ) ਨਾਲ ਹੋ ਗਈ ਸੀ। ਇਸ ਮਗਰੋਂ ਉਨ੍ਹਾਂ ਦੋਹਾਂ ਦੀ ਫੋਨ 'ਤੇ ਆਪਸ ਵਿੱਚ ਗੱਲਬਾਤ ਹੋਣ ਲੱਗ ਪਈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅਗਲੇ 3-4 ਦਿਨਾਂ ਲਈ ਸਾਵਧਾਨ ਰਹਿਣ ਦੀ ਸਲਾਹ! ਕੋਈ ਪਲਾਨ ਹੈ ਤਾਂ ਪੜ੍ਹੋ ਇਹ ਖ਼ਬਰ

ਪੀੜਤ ਕੁੜੀ ਅਨੁਸਾਰ ਉਕਤ ਗੁਰਵਿੰਦਰ ਸਿੰਘ ਨੇ ਆਖਿਆ ਕਿ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ। ਫ਼ੌਜ 'ਚੋਂ ਛੁੱਟੀ ਆਉਣ 'ਤੇ ਗੁਰਵਿੰਦਰ ਉਸਨੂੰ ਮਿਲਣ ਲਈ ਬੁਲਾਉਂਦਾ ਅਤੇ ਕਥਿਤ ਧਮਕੀ ਦਿੰਦਾ ਸੀ ਕਿ ਜੇਕਰ ਉਹ ਮਿਲਣ ਨਹੀਂ ਆਵੇਗੀ ਤਾਂ ਉਹ ਕੁੱਝ ਖਾ ਕੇ ਮਰ ਜਾਵੇਗਾ। ਕੁੜੀ ਨੇ ਅੱਗੇ ਦੱਸਿਆ ਕਿ ਗੁਰਵਿੰਦਰ ਕਈ ਵਾਰ ਉਸ ਨੂੰ ਭਵਾਨੀਗੜ੍ਹ ਤੋਂ ਆਪਣੇ ਮੋਟਰਸਾਈਕਲ 'ਤੇ ਬਿਠਾ ਕੇ ਪਟਿਆਲਾ ਜਾਂ ਸੰਗਰੂਰ ਵਿਖੇ ਵੱਖ-ਵੱਖ ਹੋਟਲਾਂ ਵਿੱਚ ਲਿਜਾ ਕੇ ਉਸ ਨਾਲ ਕਥਿਤ ਸਰੀਰਕ ਸਬੰਧ ਬਣਾਉਂਦਾ ਰਿਹਾ। ਪੀੜਤਾ ਨੇ ਦੱਸਿਆ ਕਿ ਬੀਤੇ ਅਪ੍ਰੈਲ ਮਹੀਨੇ ਵੀ ਜਦੋਂ ਗੁਰਵਿੰਦਰ ਛੁੱਟੀ ਆਇਆ ਸੀ ਤਾਂ ਗੁਰਵਿੰਦਰ ਉਸਨੂੰ ਅੰਮ੍ਰਿਤਸਰ ਕਿਸੇ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਤੇ ਉਸ ਮਗਰੋਂ ਗੁਰਵਿੰਦਰ ਉਸ ਨਾਲ ਵਿਆਹ ਕਰਵਾਉਣ ਤੋਂ ਮੁੱਕਰ ਗਿਆ।

ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਬੰਦ, ਤਿਰਪਾਲਾਂ ਨਾਲ ਢੱਕੇ ਗਏ ਸਾਰੇ ਬੂਥ (ਤਸਵੀਰਾਂ)
ਜਿਸ ਸਬੰਧੀ ਸ਼ਿਕਾਇਤ ਦੇ ਕੇ ਪੀੜਤ ਕੁੜੀ ਨੇ ਉਕਤ ਗੁਰਵਿੰਦਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਮਾਮਲੇ ਸਬੰਧੀ ਪੁਲਸ ਨੇ ਪੀੜਤਾ ਦੇ ਬਿਆਨ ਕਲਮਬੰਦ ਕਰਦਿਆਂ ਉਕਤ ਗੁਰਵਿੰਦਰ ਸਿੰਘ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਉਧਰ, ਭਵਾਨੀਗੜ੍ਹ ਦੇ ਥਾਣਾ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਨਹੀਂ ਹੋਈ ਹੈ। ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 

  • Marriage
  • Soldier
  • Girl
  • Rape
  • ਵਿਆਹ
  • ਫ਼ੌਜੀ
  • ਕੁੜੀ
  • ਜਬਰ ਜ਼ਿਨਾਹ

ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਦਿੱਤੀ ਮਨਜ਼ੂਰੀ

NEXT STORY

Stories You May Like

  • army man who was married 4 days ago dies of gunshot wound
    Punjab: ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ! ਗੋਲ਼ੀ ਲੱਗਣ ਨਾਲ 4 ਦਿਨ ਪਹਿਲਾਂ ਵਿਆਹੇ ਫ਼ੌਜੀ ਦੀ ਮੌਤ
  • 300 more stray dogs killed by lethal injection in telangana
    ਤੇਲੰਗਾਨਾ ’ਚ 300 ਹੋਰ ਅਵਾਰਾ ਕੁੱਤਿਆਂ ਨੂੰ ਜ਼ਹਿਰੀਲੇ ਟੀਕੇ ਲਾ ਕੇ ਮਾਰ ਦਿੱਤਾ
  • girlfriend lover wife hiv injection
    ਇਸ਼ਕ 'ਚ ਅੰਨ੍ਹੀ ਹੋਈ ਕੁੜੀ ! ਪ੍ਰੇਮੀ ਦਾ ਕਿਸੇ ਹੋਰ ਨਾਲ ਹੋਇਆ ਵਿਆਹ ਤਾਂ ਪਤਨੀ ਨੂੰ ਲਾ'ਤਾ HIV ਦਾ 'ਟੀਕਾ'
  • maharashtra 14 year old girl married off to 30 year old man
    14 ਸਾਲਾ ਕੁੜੀ ਦਾ 30 ਸਾਲਾ ਵਿਅਕਤੀ ਨਾਲ ਵਿਆਹ, ਐੱਫ. ਆਈ. ਆਰ. ਦਰਜ
  • wedding punjab explosion
    ਪੰਜਾਬ : ਵਿਆਹ ਵਾਲੇ ਘਰ ਹੋਇਆ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
  • trump orders reopening of venezuelan airspace
    ਟਰੰਪ ਦਾ ਵੱਡਾ ਫੈਸਲਾ: ਵੈਨੇਜ਼ੁਏਲਾ ਦਾ ਹਵਾਈ ਖੇਤਰ ਫਿਰ ਤੋਂ ਖੋਲ੍ਹਣ ਦਾ ਦਿੱਤਾ ਹੁਕਮ
  • girl s body found in suspicious circumstances at home
    ਬਟਾਲਾ: ਘਰੋਂ ਸ਼ੱਕੀ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • big news  famous cricketer  s son  fir registered
    ਵੱਡੀ ਖਬਰ : ਮਸ਼ਹੂਰ ਕ੍ਰਿਕਟਰ ਦੇ ਪੁੱਤਰ ਨੇ ਰੋਲ਼ੀ ਘਰ ਦੀ ਨੌਕਰਾਣੀ ਦੀ ਪੱਤ! FIR ਦਰਜ
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia bail supreme court
      ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
    • fraud case
      ਆਨਲਾਈਨ ਨਿਵੇਸ਼ ਦੇ ਨਾਂ ’ਤੇ 14 ਲੱਖ ਠੱਗਣ ਵਾਲੇ ਕਾਬੂ
    • nri attacked with kirpans in punjab
      ਪੰਜਾਬ 'ਚ NRI 'ਤੇ ਕਿਰਪਾਨਾਂ ਨਾਲ ਹਮਲਾ, ਕਮਰੇ ਅੰਦਰ ਲੁਕਿਆ ਤਾਂ 15-16...
    • bikram majithia dera beas baba gurinder singh dhillon
      ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'
    • pargat singh on budget
      ਕੇਂਦਰੀ ਬਜਟ 'ਤੇ ਬੋਲੇ ਪਰਗਟ ਸਿੰਘ, ਹਮੇਸ਼ਾ ਵਾਂਗ ਪੰਜਾਬ ਦੀ ਪੂਰੀ ਤਰ੍ਹਾਂ ਅਣਦੇਖੀ
    • son sent abroad by pledging land
      ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ...
    • sacrilege in ludhiana
      ਲੁਧਿਆਣਾ ਦੇ ਸ਼ਿਵ ਮੰਦਰ 'ਚ ਵੱਡੀ ਬੇਅਦਬੀ! ਪੁਲਸ ਵੱਲੋਂ ਪਰਚਾ ਦਰਜ
    • why is cm mann afraid of meeting prime minister modi
      CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ...
    • pm narendra modi reached jalandhar
      PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
    • pujabi boy dubai
      ਪੰਜਾਬੀ ਮੁੰਡੇ ਦੀ ਵਿਦੇਸ਼ 'ਚ ਭੇਤਭਰੀ ਹਾਲਤ 'ਚ ਮੌਤ! ਮਾਪਿਆਂ ਨੇ ਕਰਜ਼ਾ ਚੁੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +