Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:49:57 PM

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • transfers in punjab

    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਮੋਬਾਈਲ ਐਪਲੀਕੇਸ਼ਨ ਕੀਤੀ ਲਾਂਚ

PUNJAB News Punjabi(ਪੰਜਾਬ)

ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਮੋਬਾਈਲ ਐਪਲੀਕੇਸ਼ਨ ਕੀਤੀ ਲਾਂਚ

  • Edited By Shivani Bassan,
  • Updated: 30 Sep, 2024 06:23 PM
Chandigarh
the state government has launched a mobile application
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਫੂਕਣ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ agrimachinerypb.com ਪੋਰਟਲ ਰਾਹੀਂ ਸਬਸਿਡੀ ਲੈਣ ਲਈ ਇੱਛੁਕ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੀ ਮੰਗ ਉਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ਉਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 14 ਹਜ਼ਾਰ ਮਸ਼ੀਨਾਂ ਅਤੇ ਜ਼ਿਲ੍ਹਿਆਂ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਨੂੰ 1100 ਮਸ਼ੀਨਾਂ ਦੇਣ ਦਾ ਟੀਚਾ ਨਿਰਧਾਰਤ ਕੀਤਾ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤੀ ਗਈ ਹੈ, ਜਿਸ ਦੀ ਮਦਦ ਨਾਲ ਝੋਨੇ ਦੇ ਵਾਢੀ ਸੀਜ਼ਨ-2024 ਤੋਂ ਪਹਿਲਾਂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਐਪ ਰਾਹੀਂ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਇਹ ਮਸ਼ੀਨਾਂ ਵਧੇਰੇ ਪਹੁੰਚ ਵਿੱਚ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੋਬਾਈਲ ਐਪਲੀਕੇਸ਼ਨ ਨਾਲ ਕਿਸਾਨ ਆਪਣੇ ਆਸ-ਪਾਸ ਦੇ ਉਪਲਬਧ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਤੋਂ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ ਅਤੇ ਵਧੇਰੇ ਸਹੂਲਤ ਲਈ ਗ੍ਰਾਮ ਪੱਧਰੀ ਨੋਡਲ ਅਫ਼ਸਰ/ਕਲੱਸਟਰ ਹੈੱਡ ਕਿਸਾਨਾਂ ਨੂੰ ਉਨ੍ਹਾਂ ਦੀ ਪਸੰਦੀਦਾ ਮਸ਼ੀਨ ਪਹਿਲਾਂ ਹੀ ਨਿਰਧਾਰਤ ਕਰ ਦੇਣਗੇ ਤਾਂ ਜੋ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਣ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮਸ਼ੀਨਾਂ ਦੀ ਵਰਤੋਂ ਅਤੇ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਸਦਕਾ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ 2021-22 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 76,929 ਘਟਨਾਵਾਂ ਦੇ ਮੁਕਾਬਲੇ 2022-23 ਇਨ੍ਹਾਂ ਘਟਨਾਵਾਂ (71,159) ਵਿੱਚ 30 ਫ਼ੀਸਦ ਦੀ ਕਮੀ ਆਈ ਹੈ ਅਤੇ 2022-23 ਵਿੱਚ ਅੱਗ ਲਗਾਉਣ ਦੀਆਂ 71,159 ਘਟਨਾਵਾਂ ਦੇ ਮੁਕਾਬਲੇ 2023-24 ਵਿੱਚ 26 ਫ਼ੀਸਦ ਕਮੀ ਨਾਲ ਇਹ ਘਟਨਾਵਾਂ 49,922 ਰਹਿ ਗਈਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 2020-21 ਦੇ ਮੁਕਾਬਲੇ 2023-24 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕੁੱਲ 52 ਫ਼ੀਸਦੀ ਕਮੀ ਆਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Important news for farmers
  • state government
  • punjab farmers
  • launched mobile application
  • ਕਿਸਾਨਾਂ ਲਈ ਅਹਿਮ ਖਬਰ
  • ਸੂਬਾ ਸਰਕਾਰ
  • ਪੰਜਾਬ
  • ਕਿਸਾਨ
  • ਲਾਂਚ
  • ਮੋਬਾਈਲ ਐਪਲੀਕੇਸ਼ਨ

ਬਟਾਲਾ-ਕਾਦੀਆਂ ਬੱਸ ਹਾਦਸੇ ਦਾ ਖ਼ੌਫਨਾਕ ਮੰਜ਼ਰ, ਜੇ ਦਿਲ ਮਜ਼ਬੂਤ ਹੈ ਫਿਰ ਹੀ ਦੇਖਣਾ ਇਹ ਤਸਵੀਰਾਂ

NEXT STORY

Stories You May Like

  • corruption complaints  cm saini mobile app launch
    ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ
  • bjp state incharges co incharges nitin nabin
    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • mobile users  good news  raghav chadha  tweet
    ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • drought affected farmers input subsidy rs 2500
    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • fir case
      ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • relieving news regarding the release of poor prisoners
      ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
    • raids at 2 places against illegal mining
      ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
    • major decision by punjab and haryana highcourt regarding arms licenses
      ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +