Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    11:59:27 PM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੱਥਰੀ ਦੇ ਆਪਰੇਸ਼ਨ ਨੇ ਉਜਾੜਿਆ ਪਰਿਵਾਰ! ਡਾਕਟਰ ਦਿੰਦੇ ਰਹੇ ਦਿਲਾਸਾ ਪਰ ਫਿਰ ਅਖ਼ੀਰ 'ਚ ਜੋ ਹੋਇਆ...

PUNJAB News Punjabi(ਪੰਜਾਬ)

ਪੱਥਰੀ ਦੇ ਆਪਰੇਸ਼ਨ ਨੇ ਉਜਾੜਿਆ ਪਰਿਵਾਰ! ਡਾਕਟਰ ਦਿੰਦੇ ਰਹੇ ਦਿਲਾਸਾ ਪਰ ਫਿਰ ਅਖ਼ੀਰ 'ਚ ਜੋ ਹੋਇਆ...

  • Edited By Babita,
  • Updated: 11 Jun, 2026 03:15 PM
Chandigarh
the stone operation devastated the family
  • Share
    • Facebook
    • Tumblr
    • Linkedin
    • Twitter
  • Comment

ਖਰੜ (ਗਗਨਦੀਪ) : ਇੱਥੇ ਖਰੜ-ਲਾਂਡਰਾਂ ਰੋਡ ਸਥਿਤ ਹਸਪਤਾਲ ’ਚ ਪਿੱਤੇ ਦੀ ਪੱਥਰੀ ਦੇ ਇਲਾਜ ਲਈ ਦਾਖ਼ਲ ਕਰਵਾਏ ਗਏ 62 ਸਾਲਾ ਕਿਸਾਨ ਹਰਜਿੰਦਰ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਤੂਲ ਫੜ੍ਹ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਹਸਪਤਾਲ ਪ੍ਰਬੰਧਨ ਖ਼ਿਲਾਫ਼ ਗੰਭੀਰ ਦੋਸ਼ ਲਾਉਂਦਿਆਂ ਹਸਪਤਾਲ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਪਿੰਡ ਚੁੰਨੀ ਖੁਰਦ ਦੇ ਵਸਨੀਕ ਹਰਜਿੰਦਰ ਸਿੰਘ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਸਿਰਫ਼ ਪਿੱਤੇ ਦੀ ਪੱਥਰੀ ਦੀ ਸਮੱਸਿਆ ਸੀ ਅਤੇ ਇਸ ਦੇ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਦੂਰਬੀਨ ਰਾਹੀਂ ਸਰਜਰੀ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ’ਚ ਸੁਧਾਰ ਆਉਣ ਦੀ ਬਜਾਏ ਲਗਾਤਾਰ ਗਿਰਾਵਟ ਆਉਣੀ ਸ਼ੁਰੂ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਮਰੀਜ਼ ਦੀ ਹਾਲਤ ਖ਼ਰਾਬ ਹੋਣ ਦੇ ਬਾਵਜੂਦ ਹਸਪਤਾਲ ਪ੍ਰਬੰਧਨ ਵੱਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਗਈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਪਰੇਸ਼ਨ ਤੋਂ ਬਾਅਦ ਹਰਜਿੰਦਰ ਸਿੰਘ ਨੂੰ ਲਗਾਤਾਰ ਤਕਲੀਫ਼ ਰਹੀ ਪਰ ਡਾਕਟਰਾਂ ਵੱਲੋਂ ਉਸ ਦੀ ਹਾਲਤ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਭਰੋਸਾ ਦਿਵਾਇਆ ਜਾਂਦਾ ਰਿਹਾ ਕਿ ਮਰੀਜ਼ ਦੀ ਹਾਲਤ ਸਥਿਰ ਹੈ, ਜਦੋਂ ਕਿ ਅੰਦਰੋਂ-ਅੰਦਰ ਉਸ ਦੀ ਸਿਹਤ ਹੋਰ ਵਿਗੜਦੀ ਗਈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫ਼ੈਸਲਾ, ਕੀਤਾ ਗਿਆ ਵੱਡਾ ਬਦਲਾਅ

ਦੋਸ਼...ਮਰੀਜ਼ ਦੀ ਦੇਖਭਾਲ ’ਚ ਰਹੀ ਕਮੀ

ਪਰਿਵਾਰ ਨੇ ਇਹ ਵੀ ਦੋਸ਼ ਲਾਇਆ ਕਿ ਮਰੀਜ਼ ਦੀ ਦੇਖਭਾਲ ’ਚ ਕਮੀ ਰਹੀ, ਸਮੇਂ ਸਿਰ ਸੀਨੀਅਰ ਡਾਕਟਰ ਉਪਲੱਬਧ ਨਹੀਂ ਹੋਏ ਅਤੇ ਉਸ ਦੀ ਖ਼ੁਰਾਕ ਅਤੇ ਇਲਾਜ ਸਬੰਧੀ ਵੀ ਲਾਪਰਵਾਹੀ ਵਰਤੀ ਗਈ। ਆਮ ਸਰਜਰੀ ਲਈ ਹਸਪਤਾਲ ’ਚ ਦਾਖ਼ਲ ਹੋਇਆ ਵਿਅਕਤੀ ਆਖ਼ਰਕਾਰ ਜਾਨ ਗੁਆ ਬੈਠਾ। ਇਸ ਕਾਰਨ ਪੂਰਾ ਪਰਿਵਾਰ ਡੂੰਘੇ ਸਦਮੇ ’ਚ ਹੈ। ਪ੍ਰਦਰਸ਼ਨ ਦੌਰਾਨ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਵੀ ਪਰਿਵਾਰ ਦੇ ਹੱਕ ’ਚ ਡਟੇ ਨਜ਼ਰ ਆਏ। ਜੱਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪਹਿਲੀ ਸਰਜਰੀ ਤੋਂ ਬਾਅਦ ਮਰੀਜ਼ ਦੇ ਸਰੀਰ ’ਚ ਇਨਫੈਕਸ਼ਨ ਵੱਧ ਗਈ ਸੀ। ਉਨ੍ਹਾਂ ਕਿਹਾ ਕਿ ਹਾਲਤ ਗੰਭੀਰ ਹੋਣ ਕਾਰਨ ਬਾਅਦ ’ਚ ਦੁਬਾਰਾ ਚੀਰਾ ਲਾ ਕੇ ਆਪਰੇਸ਼ਨ ਕਰਨਾ ਪਿਆ। ਇਸ ਤੋਂ ਬਾਅਦ ਵੀ ਮਰੀਜ਼ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ੁਰੂ ਤੋਂ ਹੀ ਇਲਾਜ ਅਤੇ ਨਿਗਰਾਨੀ ਢੰਗ ਨਾਲ ਕੀਤੀ ਜਾਂਦੀ ਤਾਂ ਸ਼ਾਇਦ ਹਰਜਿੰਦਰ ਸਿੰਘ ਜ਼ਿੰਦਾ ਹੁੰਦੇ।

ਨਾ ਤਾਂ ਸ਼ੂਗਰ ਸੀ ਅਤੇ ਨਾ ਹੀ ਕੋਈ ਹੋਰ ਗੰਭੀਰ ਬੀਮਾਰੀ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਜਿੰਦਰ ਸਿੰਘ ਨੂੰ ਨਾ ਤਾਂ ਸ਼ੂਗਰ ਸੀ ਅਤੇ ਨਾ ਹੀ ਕੋਈ ਹੋਰ ਗੰਭੀਰ ਬੀਮਾਰੀ। ਉਹ ਇਕ ਤੰਦਰੁਸਤ ਕਿਸਾਨ ਸਨ ਅਤੇ ਕਰੀਬ 10 ਕਿਲ੍ਹੇ ਜ਼ਮੀਨ ਦੀ ਖੇਤੀ ਕਰਦੇ ਸਨ। ਉਨ੍ਹਾਂ ਕਿਹਾ ਕਿ ਸਰਗਰਮ ਅਤੇ ਮਿਹਨਤੀ ਕਿਸਾਨ ਦੀ ਅਚਾਨਕ ਮੌਤ ਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਰੋਸ ਪ੍ਰਦਰਸ਼ਨ ਦੌਰਾਨ ਪਰਿਵਾਰ ਨੇ ਦੋਸ਼ ਵੀ ਲਾਇਆ ਕਿ ਮੌਤ ਤੋਂ ਬਾਅਦ ਹਸਪਤਾਲ ਵੱਲੋਂ ਬਕਾਇਆ ਬਿੱਲਾਂ ਨੂੰ ਲੈ ਕੇ ਦਬਾਅ ਬਣਾਇਆ ਗਿਆ। ਇਸ ਮਾਮਲੇ ਨੇ ਲੋਕਾਂ ਦੇ ਗੁੱਸੇ ਨੂੰ ਹੋਰ ਵਧਾ ਦਿੱਤਾ ਤੇ ਹਸਪਤਾਲ ਦੇ ਬਾਹਰ ਕਾਫ਼ੀ ਸਮੇਂ ਤੱਕ ਤਣਾਅ ਪੂਰਨ ਮਾਹੌਲ ਬਣਿਆ ਰਿਹਾ।

ਇਹ ਵੀ ਪੜ੍ਹੋ : ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਅਲਰਟ, ਪਾਵਰਕਾਮ ਨੇ ਜਾਰੀ ਕੀਤਾ ਜ਼ਰੂਰੀ ਸੁਨੇਹਾ

ਹਸਪਤਾਲ ਦਾ ਦਾਅਵਾ- ਮਰੀਜ਼ ਦਾ ਇਲਾਜ ਮੈਡੀਕਲ ਪ੍ਰੋਟੋਕਾਲ ਮੁਤਾਬਕ ਕੀਤਾ

ਦੂਜੇ ਪਾਸੇ ਹਸਪਤਾਲ ਪ੍ਰਬੰਧਨ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਹਸਪਤਾਲ ਦੇ ਡਾਕਟਰਾਂ ਦਾ ਦਾਅਵਾ ਹੈ ਕਿ ਮਰੀਜ਼ ਦਾ ਦੂਰਬੀਨ ਰਾਹੀਂ ਸਫਲ ਆਪਰੇਸ਼ਨ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਸ ਦੀ ਹਾਲਤ ਸਥਿਰ ਸੀ। ਉਨ੍ਹਾਂ ਮੁਤਾਬਕ ਕੁੱਝ ਦਿਨਾਂ ਬਾਅਦ ਮਰੀਜ਼ ਨੂੰ ਦੁਬਾਰਾ ਦਿੱਕਤਾਂ ਆਉਣ ਲੱਗੀਆਂ। ਇਸ ਤੋਂ ਬਾਅਦ ਕੀਤੀਆਂ ਜਾਂਚ ’ਚ ਅੰਤੜੀਆਂ ਦੀ ਹਿੱਲਜੁੱਲ ਘੱਟ ਹੋਣ ਅਤੇ ਪੇਟ ’ਚ ਪਾਣੀ ਇਕੱਠਾ ਹੋਣ ਦੀ ਸਮੱਸਿਆ ਸਾਹਮਣੇ ਆਈ ਸੀ। ਹਸਪਤਾਲ ਪ੍ਰਬੰਧਨ ਦਾ ਕਹਿਣਾ ਹੈ ਕਿ ਮਰੀਜ਼ ਦਾ ਇਲਾਜ ਪੂਰੀ ਤਰ੍ਹਾਂ ਮੈਡੀਕਲ ਪ੍ਰੋਟੋਕਾਲ ਮੁਤਾਬਕ ਕੀਤਾ ਗਿਆ ਅਤੇ ਲੋੜੀਂਦੀਆਂ ਐਂਟੀਬਾਇਓਟਿਕ ਦਵਾਈਆਂ ਵੀ ਦਿੱਤੀਆਂ ਗਈਆਂ। ਹਸਪਤਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਲ ਡਾਇਟੀਸ਼ੀਅਨ ਦੀ ਸੇਵਾ ਉਪਲੱਬਧ ਹੈ ਅਤੇ ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਅਨੁਸਾਰ ਖ਼ੁਰਾਕ ਦਿੱਤੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Stone
  • operation
  • farmer
  • doctor
  • family
  • ਪੱਥਰੀ
  • ਆਪਰੇਸ਼ਨ
  • ਕਿਸਾਨ
  • ਡਾਕਟਰ
  • ਪਰਿਵਾਰ

ਪੰਜਾਬ: ਸਾਲੇ ਦੇ ਵਿਆਹ ਲਈ ਚੁੱਕੇ 2 ਲੱਖ ਦੇ ਕਰਜ਼ੇ ਨੇ ਉਜਾੜ'ਤਾ ਪਰਿਵਾਰ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ

NEXT STORY

Stories You May Like

  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • heartbreaking incident in punjab
    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸ਼ੱਕ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • the family was shocked to see the condition of the crematorium
    ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
  • boy dies of overdose
    ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • sawan month  snake  monsoon  nag panchami
    ਸਾਵਣ 'ਚ ਹੀ ਕਿਉਂ ਜ਼ਿਆਦਾ ਦਿਖਾਈ ਦਿੰਦੇ ਹਨ ਸੱਪ? ਜਾਣੋ ਇਸ ਦੇ ਪਿੱਛੇ ਦੀ ਅਸਲੀ ਵਜ੍ਹਾ
  • family  suicide  suicide note  police
    ਇਕ ਹੀ ਪਰਿਵਾਰ ਦੇ 3 ਜੀਆਂ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਲਿਖੀ ਵਜ੍ਹਾ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +