Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:22:58 PM

  • shahi imam on dhirendra shastri

    ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ...

  • october 1st  there will be a charge for sending whatsapp messages

    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ...

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਪ੍ਰਿੰਸੀਪਲ ਵੱਲੋਂ ਤੰਗ ਕਰਨ ’ਤੇ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕੀਤਾ ਹੰਗਾਮਾ

DOABA News Punjabi(ਦੋਆਬਾ)

ਜਲੰਧਰ: ਪ੍ਰਿੰਸੀਪਲ ਵੱਲੋਂ ਤੰਗ ਕਰਨ ’ਤੇ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕੀਤਾ ਹੰਗਾਮਾ

  • Edited By Shivani Attri,
  • Updated: 28 Oct, 2022 05:15 PM
Jalandhar
the student committed suicide by eating poison at jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਜਲੰਧਰ ਵਿਖੇ ਸਥਿਤ ਡੇਵੀਏਟ ’ਚ ਪੜ੍ਹਦੇ ਇਕ ਵਿਦਿਆਰਥੀ ਵੱਲੋਂ ਬਸਤੀ ਬਾਵਾ ਖੇਲ ਵਿਖੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਸਾਲ ਪਹਿਲਾਂ ਉਕਤ ਵਿਦਿਆਰਥੀ ’ਤੇ ਲੜਾਈ-ਝਗੜੇ ਨੂੰ ਲੈ ਕੇ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਮ੍ਰਿਤਕ ਦੀ ਪਛਾਣ ਸ਼ਿਵਮ ਮਲਹੋਤਰਾ ਵੱਜੋਂ ਹੋਈ ਹੈ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਡੇਵੀਏਟ ਦੇ ਪ੍ਰਿੰਸੀਪਲ’ਤੇ ਵਿਦਿਆਰਥੀ ਨੂੰ ਹਰਾਸਮੈਂਟ ਕਰਨ ਦੇ ਦੋਸ਼ ਲਗਾਏ ਹਨ।  

ਇਹ ਵੀ ਪੜ੍ਹੋ: ਜਲੰਧਰ: 6 ਮਹੀਨਿਆਂ ਦੀ ਬੱਚੀ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪਿਓ ਨੇ ਰੇਪ ਕਰ ਦਿੱਤੀ ਸੀ ਬੇਰਹਿਮ ਮੌਤ

PunjabKesari

ਉਥੇ ਹੀ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਫਲਾਈਓਵਰ ’ਤੇ ਧਰਨਾ ਲਗਾ ਕੇ ਪ੍ਰਦਰਸ਼ਨ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਗਈ। ਪਰਿਵਾਰਕ ਮੈਂਬਰਾਂ  ਦਾ ਕਹਿਣਾ ਹੈ ਕਿ ਪ੍ਰਿੰਸੀਪਲ ’ਤੇ ਹਰਾਸਮੈਂਟ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ। ਉਥੇ ਹੀ ਮੌਕੇ ’ਤੇ ਪਹੁੰਚੀ ਸਬੰਧਤ ਥਾਣਾ ਦੀ ਪੁਲਸ ਵੱਲੋਂ ਮਾਮਲੇ ਦਾ ਜਾਇਜ਼ਾ ਲੈਂਦੇ ਹੋਏ ਧਰਨਾ ਹਟਵਾਇਆ ਗਿਆ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤਾ ਜਾ ਰਹੀ ਹੈ।  

PunjabKesari

ਜਾਣਕਾਰੀ ਮੁਤਾਬਕ ਸ਼ਿਵਮ ਦੇ ਪਿਤਾ ਜਤਿੰਦਰ ਨੇ ਦੱਸਿਆ ਕਿ ਪਿਛਲੇ ਸਾਲ ਕਾਲਜ ਦੇ ਬਾਹਰ ਝਗੜਾ ਹੋਇਆ ਸੀ। ਉਸ ਮਾਮਲੇ ਵਿਚ ਕਾਲਜ ਪ੍ਰਬੰਧਕ ਦੇ ਕਹਿਣ ’ਤੇ ਉਨ੍ਹਾਂ ਦੇ ਬੇਟੇ ਦੇ ਖ਼ਿਲਾਫ਼ ਕਤਲ ਕਰਨ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ। ਉਸ ਕੇਸ ’ਚ ਰਾਜੀਨਾਮਾ ਨਹੀਂ ਹੋਇਆ ਅਤੇ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਉਸ ਮਾਮਲੇ ’ਚ ਹੁਣ ਉਨ੍ਹਾਂ  ਦੇ ਦੂਜੇ ਬੇਟੇ ਦਾ ਨਾਂ ਵੀ ਦਰਜ ਕਰ ਦਿੱਤਾ ਗਿਆ ਹੈ। ਇਸ ਕਰਕੇ ਸ਼ਿਵਮ ਪਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਕੱਲ੍ਹ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਡੇਵੀਏਟ ਪ੍ਰਬੰਧਕ ਦੇ ਕਾਰਨ ਉਨ੍ਹਾਂ ਦੇ ਬੇਟੇ ਨੇ ਖ਼ੁਦਕੁਸ਼ੀ ਕੀਤੀ ਹੈ। 

PunjabKesari

ਇਹ ਵੀ ਪੜ੍ਹੋ: ਗੋਰਾਇਆ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰਾਬ ਠੇਕੇ ਦੇ ਕਰਿੰਦਿਆਂ ਨੇ ਪੁਲਸ ਮੁਲਾਜ਼ਮਾਂ ਦਾ ਚਾੜ੍ਹਿਆ ਕੁਟਾਪਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • student
  • committed
  • suicide
  • jalandhar
  • ਜਲੰਧਰ
  • ਵਿਦਿਆਰਥੀ
  • ਖ਼ੁਦਕੁਸ਼ੀ

ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਇਟਲੀ ਭੇਜਣ ਦੇ ਨਾਂ ’ਤੇ ਇੰਝ ਠੱਗੇ 13 ਲੱਖ ਰੁਪਏ

NEXT STORY

Stories You May Like

  • sangrur hospital news
    ਸੰਗਰੂਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ ਨਾ ਕਰਨ ਦਾ ਐਲਾਨ
  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • principal  wife  school  uttar pradesh police  family
    ਸੁਲਤਾਨਪੁਰ 'ਚ ਵੱਡੀ ਵਾਰਦਾਤ ! ਪ੍ਰਿੰਸੀਪਲ ਤੇ ਪਤਨੀ ਦਾ ਸਕੂਲ ਦੇ ਅੰਦਰ ਹੀ ਬੇਰਹਿਮੀ ਨਾਲ ਕਤਲ
  • girl missing in ludhiana
    ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
  • youth falls off narrow canal bridge along with motorcycle
    ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ ਜਾਨ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • man dead on road accident
      ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
    • gujjar family held hostage  robbed of lakhs ruppes
      ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +