Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    11:04:31 PM

  • when shubman and sara get married

    ਸ਼ੁਭਮਨ ਗਿੱਲ-ਸਾਰਾ ਤੇਂਦੁਲਕਰ ਕਦੋਂ ਕਰਨਗੇ ਵਿਆਹ ?...

  • bjp leader jagannath pradhan arrested for assaulting officer

    ਅਧਿਕਾਰੀ 'ਤੇ ਹਮਲਾ ਕਰਨ ਦੇ ਦੋਸ਼ 'ਚ ਭਾਜਪਾ ਨੇਤਾ...

  • study scientists rutgers university destroys cancer cells 30 minutes

    ਇਸ ਚੀਜ਼ ਨਾਲ ਸਿਰਫ਼ 30 ਮਿੰਟ 'ਚ ਕੈਂਸਰ ਦਾ...

  • mla bawa henry presents population control bill before speaker

    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਗਾਤਾਰ ਦੂਜੇ ਦਿਨ ਡਿੱਗਿਆ ਤਾਪਮਾਨ, 24 ਘੰਟਿਆਂ ’ਚ 13 ਡਿਗਰੀ ਦੀ ਗਿਰਾਵਟ

PUNJAB News Punjabi(ਪੰਜਾਬ)

ਲਗਾਤਾਰ ਦੂਜੇ ਦਿਨ ਡਿੱਗਿਆ ਤਾਪਮਾਨ, 24 ਘੰਟਿਆਂ ’ਚ 13 ਡਿਗਰੀ ਦੀ ਗਿਰਾਵਟ

  • Edited By Anuradha,
  • Updated: 03 May, 2023 02:15 PM
Chandigarh
the temperature fell for the second day
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਵੈਸਟਰਨ ਡਿਸਟਰਬੈਂਸ ਕਾਰਨ ਸ਼ਹਿਰ ’ਚ ਮੌਸਮ ਠੰਡਾ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ’ਚ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ’ਚ 13 ਡਿਗਰੀ ਦੀ ਗਿਰਾਵਟ ਦਰਜ ਹੋਈ ਹੈ। ਮੰਗਲਵਾਰ ਦਿਨ ਦਾ ਵੱਧ ਤੋਂ ਵੱਧ ਪਾਰਾ 24.3 ਡਿਗਰੀ ਰਿਕਾਰਡ ਹੋਇਆ ਹੈ , ਜੋ ਕਿ ਆਮ ਤੋਂ 13.2 ਡਿਗਰੀ ਘੱਟ ਰਿਹਾ। ਇਹ ਤਾਪਮਾਨ ਮੌਸਮ ਵਿਭਾਗ ਦੀ ਮਾਨੀਟਰਿੰਗ ਵਿਚ ਹੁਣ ਤਕ ਮਈ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਦਾ ਰਿਕਾਰਡ ਬਣ ਗਿਆ ਹੈ। ਉਥੇ ਹੀ ਘੱਟੋ-ਘੱਟ ਤਾਪਮਾਨ 19.0 ਡਿਗਰੀ ਰਿਹਾ, ਜੋ ਆਮ ਤੋਂ 4.3 ਡਿਗਰੀ ਘੱਟ ਰਿਹਾ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਿਕ ਬੁੱਧਵਾਰ ਵੀ ਗਰਜ਼ ਦੇ ਨਾਲ ਮੀਂਹ ਦੇ ਆਸਾਰ ਬਣੇ ਹੋਏ ਹਨ। ਇਸ ਕਾਰਨ ਤਾਪਮਾਨ ਵਿਚ ਥੋੜ੍ਹੀ ਕਮੀ ਵੇਖੀ ਜਾ ਸਕਦੀ ਹੈ। ਹਾਲਾਂਕਿ ਵੀਰਵਾਰ ਤੋਂ ਸ਼ਹਿਰ ਦਾ ਮੌਸਮ ਫਿਰ ਸਾਫ਼ ਹੋਣ ਲੱਗੇਗਾ। ਨਾਲ ਹੀ ਤਾਪਮਾਨ ਵਿਚ ਵਾਧਾ ਹੋਣਾ ਸ਼ੁਰੂ ਹੋ ਜਾਵੇਗਾ। ਅਗਲੇ ਐਤਵਾਰ ਤਕ ਬੱਦਲ ਛਾਏ ਰਹਿਣਗੇ। ਉਥੇ ਹੀ 7 ਮਈ ਨੂੰ ਵੀ ਗਰਜ਼ ਦੇ ਨਾਲ ਮੀਂਹ ਦੇ ਆਸਾਰ ਬਣ ਰਹੇ ਹਨ। ਅਜਿਹੇ ਵਿਚ ਅਗਲੇ 5 ਦਿਨ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ, ਜੋ ਕਿ ਮਈ ਮਹੀਨੇ ਦੇ ਹਿਸਾਬ ਨਾਲ ਬਹੁਤ ਘੱਟ ਹੈ।

ਅੱਗੇ ਇੰਝ ਰਹੇਗਾ ਮੌਸਮ
ਬੁੱਧਵਾਰ ਅਸਮਾਨ ਵਿਚ ਹਲਕੇ ਬੱਦਲ ਰਹਿਣ ਦੇ ਨਾਲ ਹੀ ਗਰਜ਼ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ 17 ਡਿਗਰੀ ਰਹਿ ਸਕਦਾ ਹੈ। ਵੀਰਵਾਰ ਅਸਮਾਨ ਵਿਚ ਹਲਕੇ ਬਦਲ ਰਹਿਣ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ 17 ਡਿਗਰੀ ਰਹਿ ਸਕਦਾ ਹੈ। ਸ਼ੁੱਕਰਵਾਰ ਅਸਮਾਨ ਵਿਚ ਹਲਕੇ ਬੱਦਲ ਰਹਿਣ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟੋ-ਘੱਟ 18 ਡਿਗਰੀ ਰਹਿ ਸਕਦਾ ਹੈ।

24 ਘੰਟਿਆਂ ’ਚ ਸ਼ਹਿਰ ’ਚ 11.4 ਐੱਮ. ਐੱਮ. ਮੀਂਹ
ਪਿਛਲੇ 24 ਘੰਟਿਆਂ ਵਿਚ ਸ਼ਹਿਰ ਵਿਚ 11.4 ਐੱਮ. ਐੱਮ. ਮੀਂਹ ਦਰਜ ਹੋਇਆ ਹੈ, ਜਦੋਂ ਕਿ ਮੰਗਲਵਾਰ ਸਵੇਰੇ 8.30 ਤੋਂ ਸ਼ਾਮ 5.30 ਵਜੇ ਤਕ 1.8 ਐੱਮ. ਐੱਮ. ਮੀਂਹ ਰਿਕਾਰਡ ਹੋਇਆ। ਸੀਜ਼ਨਲ ਮੀਂਹ 1 ਮਾਰਚ ਤੋਂ ਹੁਣ ਤਕ 105.8 ਐੱਮ. ਐੱਮ. ਦਰਜ ਹੋਇਆ ਹੈ।

13 ਸਾਲਾਂ ’ਚ ਮਈ ਮਹੀਨੇ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ

2011 33.1 ਡਿਗਰੀ
2012 32.6 ਡਿਗਰੀ
2013 27.6 ਡਿਗਰੀ
2014 30.1 ਡਿਗਰੀ
2015 32.4 ਡਿਗਰੀ
2016 32.5 ਡਿਗਰੀ
2017 34.0 ਡਿਗਰੀ
2018 31.7 ਡਿਗਰੀ
2019 34.2 ਡਿਗਰੀ
2020 29.7 ਡਿਗਰੀ
2021 27.4 ਡਿਗਰੀ
2022 29.6 ਡਿਗਰੀ
2023 24.3 ਡਿਗਰੀ




 
 
 


 
 
 
 

  • Temperature
  • weather
  • meteorological department
  • ਤਾਪਮਾਨ
  • ਮੌਸਮ
  • ਮੌਸਮ ਵਿਭਾਗ

ਫ਼ੌਜ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਜਾਇਜ਼ਾ ਲੈਣ ਪਹੁੰਚੇ ਏ. ਐੱਸ. ਆਈ. ਸਣੇ ਦੋ ਪੁਲਸ ਮੁਲਾਜ਼ਮਾਂ ਦੀ ਮੌਤ

NEXT STORY

Stories You May Like

  • chardham yatra halted for 24 hours
    ਚਾਰਧਾਮ ਯਾਤਰਾ 24 ਘੰਟਿਆਂ ਲਈ ਰੋਕੀ ! ਕਈ ਥਾਵਾਂ 'ਤੇ ਸੜਕਾਂ ਬੰਦ, ਸ਼ਰਧਾਲੂ ਫਸੇ
  • prime minister for one day
    ਇਸ ਦੇਸ਼ ਨੂੁੰ ਮਿਲਿਆ ਇੱਕ ਦਿਨ ਦਾ PM, 24 ਘੰਟਿਆਂ ਬਾਅਦ ਦੇਵੇਗਾ 'ਅਸਤੀਫਾ'
  • 13 crores suddenly came in the employee  s account
    ਮੁਲਾਜ਼ਮ ਦੇ ਖ਼ਾਤੇ 'ਚ ਅਚਾਨਕ ਆਏ 13 ਕਰੋੜ, ਦੋ ਦੀ ਗਈ ਨੌਕਰੀ ਤੇ...
  • active cases of corona is 3256
    ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 3256, ਪਿਛਲੇ 24 ਘੰਟਿਆਂ 'ਚ 4 ਮਰੀਜ਼ਾਂ ਦੀ ਮੌਤ
  • the stock market jumped for the second consecutive day
    ਲਗਾਤਾਰ ਦੂਜੇ ਦਿਨ Share Market 'ਚ ਵਾਧਾ ਜਾਰੀ, ਜਾਣੋ ਮੁੱਖ ਕਾਰਨ ਜਿਨ੍ਹਾਂ ਕਾਰਨ ਅੱਜ ਚਮਕਿਆ ਬਾਜ਼ਾਰ
  • stock market remains buoyant with 24 ipos 26 companies prepared in july
    24 IPOs  ਨਾਲ ਸ਼ੇਅਰ ਬਾਜ਼ਾਰ ਰਿਹਾ ਗੁਲਜ਼ਾਰ, ਜੁਲਾਈ ਮਹੀਨੇ 26 ਕੰਪਨੀਆਂ ਦੀ ਤਿਆਰ ਹੋਈ ਸੂਚੀ
  • rupee rises 13 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ਚੜ੍ਹਿਆ
  • rupee strengthens by 13 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ਮਜ਼ਬੂਤ ​​ਹੋਇਆ ਮਜ਼ਬੂਤ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਪੰਜਾਬ ਦੀਆਂ ਖਬਰਾਂ
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • heartbreaking news from jalandhar
      ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਬੱਸ ਤੇ ਕਾਰ ਦੀ ਭਿਆਨਕ ਟੱਕਰ, ਮਹਿਲਾ ਰੇਲਵੇ ਕਰਮਚਾਰੀ...
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • residents of punjab should be careful for the next 5 days
      ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
    • chaos broke out on mini goa
      ਪੰਜਾਬ 'ਚ ਮਿੰਨੀ ਗੋਆ 'ਤੇ ਮੱਚ ਗਈ ਹਫ਼ੜਾ-ਦਫ਼ੜੀ, ਅਚਾਨਕ ਕਿਸ਼ਤੀ ਨੂੰ ਲੱਗੀ ਅੱਗ
    • punjabi boy wins gold from bangkok using internet as his coach
      ਪੰਜਾਬ ਦੇ 2 ਗੱਭਰੂ ਇੰਟਰਨੈੱਟ ਨੂੰ ਹੀ ਕੋਚ ਬਣਾ ਬੈਂਕਾਕ ਤੋਂ ਜਿੱਤ ਲਿਆਏ ਗੋਲਡ
    • ing lady at shri durgiana tirath had to make expensive video
      ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮਾਡਲ ਬੀਬੀ ਨੂੰ ਵੀਡੀਓ ਬਣਾਉਣੀ ਪੈ ਗਈ ਮਹਿੰਗੀ, ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +