Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:22:31 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੀ ਚੌਥੀ ਪੀੜ੍ਹੀ ਨੂੰ ਵੀ ਨਿਗਲਣ ਲੱਗਾ ‘ਖੁਦਕੁਸ਼ੀਆਂ ਦਾ ਦੈਂਤ’

PUNJAB News Punjabi(ਪੰਜਾਬ)

ਪੰਜਾਬ ਦੀ ਚੌਥੀ ਪੀੜ੍ਹੀ ਨੂੰ ਵੀ ਨਿਗਲਣ ਲੱਗਾ ‘ਖੁਦਕੁਸ਼ੀਆਂ ਦਾ ਦੈਂਤ’

  • Updated: 11 Sep, 2019 02:16 PM
Jalandhar
the third generation of punjab also started to suicide
  • Share
    • Facebook
    • Tumblr
    • Linkedin
    • Twitter
  • Comment

ਜਗ ਬਾਣੀ ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂ ਵਾਲੀ) ਪਿਛਲੇ ਦੋ ਦਹਾਕਿਆਂ ਤੋਂ ਖੁਦਕੁਸ਼ੀਆਂ ਦੇ ਦੈਂਤ ਨੇ ਪੰਜਾਬ ਵਿਚ ਪਰਿਵਾਰਾਂ ਦੇ ਪਰਿਵਾਰ ਨਿਗਲ ਲਏ ਹਨ। ਪੰਜਾਬ ਵਿਚ ਹੁਣ ਤੱਕ ਕਈ ਕੇਸ ਅਜਿਹੇ ਸਾਹਮਣੇ ਆ ਚੁੱਕੇ ਹਨ ਕਿ ਇਸ ਦੈਂਤ ਨੇ ਇਕੋ ਪਰਿਵਾਰ ਦੇ ਸਾਰੇ ਦੇ ਸਾਰੇ ਜੀਅ ਨਿਗਲ ਲਏ ਹਨ। ਇਹ ਦੁਖਾਂਤ ਇੱਥੇ ਹੀ ਖ਼ਤਮ ਨਹੀਂ ਹੁੰਦਾ ਬਲਕਿ ਕਈ ਪਰਿਵਾਰਾਂ ਦੀ ਤਾਂ ਇਹ ਤੀਜੀ ਪੀੜ੍ਹੀ ਨੂੰ ਵੀ ਨਿਗਲ ਚੁੱਕਾ ਹੈ। ਤਾਜਾ ਘਟਨਾ ਬਰਨਾਲਾ ਦੇ ਪਿੰਡ ਭੋਤਨਾ 'ਚ ਵਾਪਰੀ ਜਿੱਥੇ ਕਰਜ਼ੇ ਦੀ ਮਾਰ ਤੋਂ ਪਰੇਸ਼ਾਨ 22 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਦੁਖਾਂਤ ਇਹ ਹੈ ਕਿ ਕੁਝ ਸਾਲ ਪਹਿਲਾਂ ਲਵਪ੍ਰੀਤ ਦੇ ਪਿਤਾ, ਚਾਚਾ, ਦਾਦਾ ਅਤੇ ਪੜਦਾਦਾ ਵੀ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਚੁੱਕੇ ਹਨ। ਸਾਡੇ ਰਾਜਨੀਤਕ ਆਗੂ ਭਾਵੇਂ ਕਿ ਖੁਦਕੁਸ਼ੀਆਂ ਰੋਕਣ ਅਤੇ ਕਿਸਾਨ ਹਤੈਸ਼ੀ ਹੋਣ ਦੇ ਦਾਅਵੇ ਕਰਦੇ ਨਹੀਂ ਥੱਕਦੇ ਪਰ ਇਨ੍ਹਾਂ ਦੇ ਦਾਅਵਿਆਂ ਅਤੇ ਹਕੀਕਤ ਵਿਚ ਕਿੰਨਾ ਕੁ ਅੰਤਰ ਹੈ ਅਸੀਂ ਸਭ ਜਾਣਦੇ ਹਾਂ। ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਭਾਵੇਂ ਕਿ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਮੁਆਫ ਕਰਨ ਦੀ ਗੱਲ ਕੀਤੀ ਸੀ ਪਰ  ਦੁਖਾਂਤ ਇਹ ਹੈ ਕਿ ਪੰਜਾਬ 'ਚ ਅੱਜ ਵੀ ਅਨੇਕਾਂ ਕਿਸਾਨ ਕਰਜਾ ਮੁਆਫੀ ਦੀ ਕਾਣੀ ਅਤੇ ਕੋਝੀ ਵੰਡ ਦੀ ਦੁਹਾਈ ਦੇ ਰਹੇ ਹਨ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਵੀ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੇ ਵਾਅਦਿਆਂ ਦੀ ਸੱਚਾਈ ਤੋਂ ਹਰ ਕੋਈ ਜਾਣੂ ਹੈ। 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੁੱਝ ਦਿਨ ਪਹਿਲਾਂ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਕ ਕਾਂਗਰਸ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ 1172 ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਪਹਿਲੀ ਜੂਨ ਤੋਂ ਲੈ ਕੇ 31 ਜੁਲਾਈ ਤੱਕ 100 ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਲਈ ਮਜਬੂਰ ਹੋਏ ਹਨ। ਪੰਜਾਬ ਵਿਚ ਤਿੰਨ ਯੂਨੀਵਰਸਿਟੀਆਂ ਵਲੋਂ ਸਾਲ 2018 ਵਿਚ ਪੇਸ਼ ਕੀਤੇ ਗਏ ਸਰਵੇ ਦੀ ਰਿਪੋਰਟ ’ਤੇ ਝਾਤੀ ਮਾਰੀਏ ਤਾਂ ਪੰਜਾਬ ਵਿਚ ਸਾਲ 2000 ਤੋਂ 2015 ਤਕ 14,667 ਕਿਸਾਨ ਅਤੇ ਖੇਤ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ। ਸਾਲ 2015-16 ਤੋਂ ਬਾਅਦ ਕਿਸਾਨ ਖੁਦਕੁਸ਼ੀਆਂ ਵਿਚ ਵਧੇਰੇ ਤੇਜ਼ੀ ਆਈ ਸੀ। ਦੇਸ਼ ਭਰ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਵੱਡੇ ਅੰਕੜੇ ਹੋਰ ਵੀ ਡਰਾਉਣੇ ਅਤੇ ਚਿੰਤਾਜਨਕ ਹਨ। ਕੇਂਦਰ ਸਰਕਾਰ ਦੇ ਅੰਕੜਿਆਂ ਮੁਤਾਬਿਕ ਹੀ ਦੇਸ਼ ’ਚ ਸਾਲ 2014 ਤੋਂ 2016 ਤੱਕ ਤਿੰਨ ਸਾਲਾਂ ਦੇ ਸਮੇਂ ਦੌਰਾਨ ਕਰਜ਼ੇ, ਦਿਵਾਲੀਆਪਨ ਅਤੇ ਹੋਰ ਕਾਰਨਾਂ ਕਰਕੇ ਕਰੀਬ 36 ਹਜ਼ਾਰ ਦੇ ਕਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਸੀ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਵੱਲੋਂ ਪੇਸ਼ ਕੀਤੀ ਖ਼ੁਦਕੁਸ਼ੀਆਂ ਨਾਲ ਜੁੜੀ ਰਿਪੋਰਟ ਦੇ ਅਨੁਸਾਰ ਸਾਲ 2014 ’ਚ 12360, ਸਾਲ 2015 ’ਚ 12602 ਅਤੇ ਸਾਲ 2016 ’ਚ 11370 ਕਿਸਾਨਾਂ ਤੇ ਖੇਤ ਮਜ਼ਦੂਰਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਸਨ। ਤ੍ਰਾਸਦੀ ਇਹ ਹੈ ਕਿ ਕਿਸਾਨਾਂ ਦੀਆਂ ਏਨੇ ਵੱਡੇ ਪੈਮਾਨੇ ’ਤੇ ਖੁਦਕੁਸ਼ੀਆਂ ਹੋਣ ਤੋਂ ਬਾਅਦ ਵੀ ਕਿਸੇ ਨੂੰ ਕੋਈ ਪਰਵਾਹ ਨਹੀਂ ਹੈ। ਸਾਡੇ ਦੇਸ਼ ਦੀ ਸੰਸਦ, ਵਿਧਾਨ ਸਭਾਵਾਂ, ਸਰਵ ਉੱਚ ਅਦਾਲਤਾਂ ਅਤੇ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਸਿਆਸੀ ਆਗੂ ਵੀ ਮੂਕ ਦਰਸ਼ਕ ਬਣ ਕੇ ਇਹ ਘਿਨਾਉਣਾ ਮੰਜਰ ਦੇਖ ਰਹੇ ਹਨ। 

ਕਿਉਂ ਨਹੀਂ ਰੁਕ ਰਹੀਆਂ ਖੁਦਕੁਸ਼ੀਆਂ ?
ਇਸ ਗੰਭੀਰ ਸਮੱਸਿਆ ਸਬੰਧੀ ਜਗ ਬਾਣੀ ਵੱਲੋਂ ਜਦੋਂ ਇਨ੍ਹਾਂ ਮਾਮਲਿਆਂ ਦਾ ਮਾਹਰ ਅਤੇ ਇਸ ਵਿਸ਼ੇ ’ਤੇ ‘ਡੈੱਟ ਐਂਡ ਡੈੱਥ ਇਨ ਰੂਰਲ ਇੰਡੀਆ ਦਾ ਪੰਜਾਬ ਸਟੋਰੀ’ ਕਿਤਾਬ ਦੇ ਲੇਖਕ ਇੰਦਰਜੀਤ ਸਿੰਘ ਜੇਜੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾ ਕਿਹਾ ਕਿ ਖੁਦਕੁਸ਼ੀਆਂ ਦਾ ਮੁਖ ਕਾਰਨ ਸਰਕਾਰ ਦੀਆਂ ਆਰਥਿਕ ਨੀਤੀਆਂ ਹੀ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਇਸ ਕੋਸ਼ਿਸ਼ ਵਿਚ ਹਨ ਕਿ ਖੇਤੀ ਖੇਤਰ ਨੂੰ ਆਮ ਕਿਸਾਨਾਂ ਦੇ ਹੱਥੋਂ ਖੋਹ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਤਰ੍ਹਾਂ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ ਕਿ ਇਕ ਹੀ ਪਾਰਿਵਾਰ ਦੇ ਚਾਰ-ਚਾਰ ਜੀਆਂ ਨੇ ਵੀ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ‘ਬਾਬਾ ਨਾਨਕ ਐਜੂਕੇਸ਼ਨਲ ਸੁਸਾਇਟੀ’ ਹੁਣ ਤੱਕ ਅਜਿਹੇ 600 ਪਰਿਵਾਰਾਂ ਦੇ ਬੱਚਿਆਂ ਨੂੰ ਗੋਦ ਲੈ ਚੁੱਕੀ ਹੈ ਜਿੰਨਾ ਦੇ ਪਰਿਵਾਰ ਦੇ ਮੁੱਖ ਮੈਂਬਰ ਖੁਦਕੁਸ਼ੀ ਕਰ ਚੁੱਕੇ ਹਨ। 
ਇਸ ਸਬੰਧੀ ਜਿਆਦਾਤਰ ਕਿਸਾਨ ਆਗੂਆਂ ਦਾ ਇਹੀ ਮੰਨਣਾ ਹੈ ਕਿ ਕਿਸਾਨਾਂ ਨੂੰ ਸਰਕਾਰਾਂ ਵੱਲੋਂ ਜਾਣ-ਬੁਝ ਕੇ ਡੋਬਿਆ ਜਾ ਰਿਹਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਫਸਲਾਂ ਲਈ ਕੋਈ ਵੀ ਨਿਰਧਾਰਤ ਪਾਲਿਸੀ ਨਹੀਂ ਹੈ, ਜਿਸ ਕਾਰਨ ਕਿਸਾਨਾ ਦੀ ਹਰ ਫਸਲ ਮੰਡੀਆਂ ਵਿਚ ਰੁਲ਼ਦੀ ਰਹਿੰਦੀ ਹੈ ਜਾਂ ਫਿਰ ਵਪਾਰੀਆਂ ਵੱਲੋਂ ਮਿੱਟੀ ਦੇ ਭਾਅ ਖਰੀਦੀ ਜਾਂਦੀ ਹੈ । ਅਜਿਹੇ ਹਾਲਾਤ ਵਿਚ ਵੱਡੇ ਕਿਸਾਨ ਤਾਂ ਆਪਣੀ ਫਸਲ ਹੋਰ ਗੁਆਂਢੀ ਸੂਬਿਆਂ ਵਿਚ ਵੇਚਣ ਲਈ ਭੇਜ ਦਿੰਦੇ ਹਨ ਪਰ ਛੋਟਾ ਕਿਸਾਨ ਲੋਕਲ ਵਪਾਰੀਆਂ ਕੋਲੋਂ ਲੁੱਟ ਦਾ ਸ਼ਿਕਾਰ ਹੁੰਦਾ ਰਰਿੰਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਹਰੀ ਕ੍ਰਾਂਤੀ ਦੇ ਨਾਅਰੇ ਹੇਠ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਬਾਜਾਰ ਰੂਪੀ ਮਗਰਮੱਛ ਦੇ ਮੂੰਹ ਵਿਚ ਤੁੰਨ ਦਿੱਤਾ ਗਿਆ। ਇਸੇ ਤਹਿਤ ਹੀ ਕਿਸਾਨਾਂ ਨੂੰ ਮਹਿੰਗੇ ਸੰਦ, ਰਸਾਇਣ, ਬੀਜ ਅਤੇ ਡੀਜ਼ਲ ਖਰੀਦਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਹਰੀ ਕ੍ਰਾਂਤੀ ਦੀ ਦੇਣ ਸੀ ਕਿ ਕਿਸਾਨ ਕਣਕ ਝੋਨੇ ਦੇ ਫਸਲੀ ਚੱਕਰ ਵਿਚ ਫਸ ਗਿਆ। ਇਸ ਸਭ ਨੇ ਕਿਸਾਨ ਨੂੰ ਆਪਣੀਆਂ ਨਿਤਾਪ੍ਰਤੀ ਦੀਆਂ ਲੋੜਾਂ ਲਈ ਵੀ ਬਾਜ਼ਾਰ ’ਤੇ ਨਿਰਭਰ ਹੋਣ ਲਈ ਮਜਬੂਰ  ਕਰ ਦਿੱਤਾ ਹੈ। ਉਸ ਨੂੰ ਉਤਪਾਦਨ ਵਿਚ ਤਾਂ ਘਾਟਾ ਪੈ ਰਿਹਾ ਹੈ ਪਰ ਉਸ ਦੇ ਖਰਚਿਆਂ ਵਿਚ ਬੇਤਹਾਸ਼ਾ ਵਾਧਾ ਹੋ ਚੁੱਕਾ ਹੈ। ਇਸ ਕਾਰਨ ਹੀ ਉਹ ਪੀੜ੍ਹੀ ਦਰ ਪੀੜ੍ਹੀ ਕਰਜਿਆਂ ਵਿਚ ਫਸਦਾ ਜਾਂਦਾ ਹੈ, ਜੋ ਉਸ ਨੂੰ ਖੁਦਕੁਸ਼ੀਆਂ ਦੇ ਰਾਹ ਤੋਰਨ ਦਾ ਮੁੱਖ ਕਾਰਨ ਹੈ।
 

  • third generation
  • Punjab
  • started
  • Suicide
  • jasbir

ਪੇਪਰ ਦੇਣ ਗਏ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ, ਪੁਲਸ ਭਾਲ 'ਚ ਜੁਟੀ (ਤਸਵੀਰਾਂ)

NEXT STORY

Stories You May Like

  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • federation mehta also announces full support for punjab bandh call
    ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
  • marco rubio on saudi airport target
    'ਹੁਣ ਬੰਦ ਕਰ ਦਿਓ ਹਮਲੇ..!' ਅਮਰੀਕੀ ਨਾਗਰਿਕ ਦੀ ਜਾਨ ਜਾਣ ਮਗਰੋਂ US ਨੂੰ ਵੀ ਲੱਗਾ ਜੰਗ ਦਾ ਸੇਕ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • india to overtake japan and become the world  s fourth largest economy
    2027 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ ਭਾਰਤ, IMF ਦਾ ਵੱਡਾ ਦਾਅਵਾ
  • ferozepur administration up to achieve the target of zero stubble burning
    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
  • famous actress fined  89 crore
    ਮਸ਼ਹੂਰ ਅਦਾਕਾਰਾ ਨੂੰ ਲੱਗਾ 89 ਕਰੋੜ ਦਾ ਜੁਰਮਾਨਾ ! ਸੋਨੇ ਦੀ ਤਸਕਰੀ ਦੇ ਮਾਮਲੇ 'ਚ ਹੋਈ ਕਾਰਵਾਈ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +