Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:16:42 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਤੀਜਾ ‘ਹਰਾ ਨਗਰ ਕੀਰਤਨ’ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪਹੁੰਚਿਆ

PUNJAB News Punjabi(ਪੰਜਾਬ)

ਤੀਜਾ ‘ਹਰਾ ਨਗਰ ਕੀਰਤਨ’ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪਹੁੰਚਿਆ

  • Edited By Rakesh,
  • Updated: 02 Nov, 2025 08:37 PM
Punjab
the third green nagar kirtan reached sultanpur lodhi from seechewal
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ, (ਸੋਢੀ )- ਨਗਰ ਕੀਰਤਨ ਦੌਰਾਨ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਹਿਰਾਂ ਤੋਂ ਮੁਕਤ ਖੇਤੀ ਕਰਨ ਨੂੰ ਤਰਜੀਹ ਦੇਣ। ਨਿਰਮਲ ਕੁਟੀਆ ਸੀਚੇਵਾਲ ਤੋਂ ਚੱਲਿਆ ਤੀਜਾ ‘ਹਰਾ ਨਗਰ ਕੀਰਤਨ’ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਸੁਲਤਾਨਪੁਰ ਲੋਧੀ ਪਹੁੰਚਿਆ। ਨਗਰ ਕੀਰਤਨ ਦੌਰਾਨ ਪਿੰਡਾਂ ਦੇ ਲੋਕਾਂ ਨੇ ਥਾਂ-ਥਾਂ ਸਵਾਗਤ ਕੀਤਾ ਨਿੱਘਾ ਸਵਾਗਤ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਕਰਤਾਰਪੁਰ ਵਿੱਚ ਖੇਤੀ ਕਰਦਿਆ ਗੁਜ਼ਾਰਿਆ ਸੀ। ਗੁਰੁ ਸਾਹਿਬ ਨੇ ਆਪਣੇ ਹੱਥੀ ਕਿਰਤ ਕਰਨ ਦਾ ਸੰਕਲਪ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅੱਜ ਮੁਨਾਫ਼ਾ ਕਮਾਉਣ ਦੀ ਦੌੜ ਵਿੱਚ ਫਸੇ ਮਨੁੱਖ ਨੇ ਫਸਲਾਂ ਨੂੰ ਜ਼ਹਿਰ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫਸਲਾਂ ਵਿੱਚ ਪਾਈਆਂ ਜ਼ਹਿਰਾਂ ਮਾਂ ਦੇ ਦੁੱਧ ਤੱਕ ਪਹੁੰਚ ਗਈਆਂ ਹਨ।

PunjabKesari

ਸੰਤ ਸੀਚੇਵਾਲ ਜੀ ਨੇ ਗੁਰੁ ਨਾਨਕ ਦੇਵ ਜੀ ਦੇ ਜੀਵਨ ਦਾ ਫਲਸਲਾ ਸਮਝਾਉਂਦਿਆ ਕਿਹਾ ਕਿ ਗੁਰੁ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਚਾਰ ਉਦਾਸੀਆਂ ਰਾਹੀ ਦੁਨੀਆਂ ਭਰ ਦਾ ਦੌਰਾ ਕੀਤਾ। ਉੁਨ੍ਹਾਂ ਕਿਹਾ ਕਿ ਗੁਰੁ ਸਾਹਿਬ ਦਾ ਸਾਦਗੀ ਵਾਲਾ ਜੀਵਨ ਸੀ ਪਰ ਉਨ੍ਹਾਂ ਦੀ ਸੋਚ ਬ੍ਰਹਿਮੰਡੀ ਸੀ। ਇਸੇ ਲਈ ਉਨ੍ਹਾਂ ਨੇ ਹਵਾ, ਪਾਣੀ ਧਰਤੀ ਦੀ ਗੱਲ ਕਰਕੇ ਇਸ ਸਾਰੇ ਸੰਸਾਰ ਨੂੰ ਇੱਕ ਧਾਗੇ ਵਿੱਚ ਪਰੋ ਦਿੱਤਾ ਸੀ। ਉਹਨਾ ਦੱਸਿਆ ਕਿ ਇਸ ਵਾਰ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਪਰਾਲੀ ਨੂੰ ਅੱਗ ਨਹੀ ਲਗਾਈ ਗਈ ਹੈ। ਇਹ ਇੱਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਪਰਾਲੀ ਸ਼ਰਾਪ ਨਹੀ ਖੇਤਾਂ ਲਈ ਵਰਦਾਨ ਹੈ।

PunjabKesari

ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਨੇ ਸਭ ਤੋਂ ਵੱਧ ਧਿਆਨ ਵਾਤਾਵਰਨ ‘ਤੇ ਕੇਂਦਰਿਤ ਕੀਤਾ। ਇੰਨ੍ਹਾਂ ਨਗਰ ਕੀਰਤਨਾਂ ਵਿੱਚ ਵੱਡੀ ਪੱਧਰ ‘ਤੇ ਸ਼ਾਮਿਲ ਹੁੰਦੀਆਂ ਸੰਗਤਾਂ ਵਾਤਾਵਰਨ ਨੁੰ ਸਾਫ ਸੁਥਰਾ ਅਤੇ ਹਰਿਆ-ਭਰਿਆ ਰੱਖਣ ਦਾ ਸੁਨੇਹਾ ਲੈਕੇ ਜਾਂਦੀਆਂ ਹਨ। ਇੰਨਾਂ ਹਰੇ ਨਗਰ ਕੀਰਤਨਾਂ ਨੂੰ ਪੰਜਾਬ ਦੀ ਤਸਵੀਰ ਤੇ ਤਕਦੀਰ ਬਦਲਣ ਵਾਲੇ ਨਗਰ ਕੀਰਤਨਾਂ ਵੱਜੋਂ ਵੀ ਦੇਖਿਆ ਜਾਣ ਲੱਗਾ।

PunjabKesari

ਇਸ ਨਗਰ ਕੀਰਤਨ ਵਿੱਚ ਇੱਕ ਵੱਡੇ ਟੱਰਕ ‘ਤੇ ਸੀਚੇਵਾਲ ਮਾਡਲ, ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਅਤੇ ਪਵਿੱਤਰ ਵੇਈਂਂ ਦੀ ਕਾਰ ਸੇਵਾ ਦੇ 25 ਸਾਲਾਂ ਦੇ ਇਤਿਹਾਸ ਬਾਬਤ ਬਾਖੂਬੀ ਦੱਸਿਆ ਗਿਆ ਸੀ। ਸਕੂਲ ਦੇ ਬੱਚਿਆਂ ਵਲੋਂ ਵੀ ਵਾਤਾਵਰਨ ਦਾ ਸੁਨੇਹਾ ਦਿੰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਨਗਰ ਕੀਰਤਨ ਵਿੱਚ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5600 ਬੂਟਿਆਂ ਦਾ ਪ੍ਰਸ਼ਾਦ ਵੰਡਿਆ।

ਸੀਚੇਵਾਲ ਤੋਂ ਚੱਲੇ ਇਸ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਖ-ਵੱਖ ਪਿੰਡਾਂ ਰਾਹੀ 40 ਕਿਲੋਮੀਟਰ ਦਾ ਲੰਮਾ ਸਫ਼ਰ ਤੈਅ ਕੀਤਾ। ਇਸ ਨਗਰ ਕੀਰਤਨ ਵਿੱਚ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਦੀਆਂ ਸੇਵਾਵਾਂ ਵਿੱਚ ਵੱਡਾ ਯੋਗਦਾਨ ਪਾਇਆ। ਸਕੂਲ ਦੇ ਬੱਚਿਆ ਵੱਲੋਂ ਨਗਰ ਕੀਰਤਨ ਦੌਰਾਨ ਪਲਾਸਿਟਕ ਦੀਆਂ ਬੋਤਲਾਂ ਤੇ ਹੋਰ ਰਹਿੰਦ-ਖਹਿੰਦ ਨੂੰ ਨਾਲੋਂ ਨਾਲ ਚੁੱਕਿਆ ਜਾ ਰਿਹਾ ਸੀ।

PunjabKesari

ਸਿਰਸਾ ਤੋਂ ਸੰਤ ਜੀਤ ਸਿੰਘ ਨੇ ਲਿਆ ਹਿੱਸਾ

ਬਾਊਪੁਰ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਲਈ 16 ਤੋਂ ਵੱਧ ਟ੍ਰੈਕਟਰ ਲਿਆਏ ਸਨ। ਅੱਜ ਵੀ ਸੰਤ ਜੀਤ ਸਿੰਘ ਸੰਗਤਾਂ ਸਮੇਤ ਸਿਰਸਾ ਤੋਂ ਉਚੇਚਾ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਆਏ ਹੋਏ ਹਨ।ਉਨ੍ਹਾਂ ਜਿੱਥੇ ਸ਼ਬਦ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਹੀ ਦੱਸਿਆ ਕਿ ਸਿਰਸਾ ਤੋਂ ਤਿੰਨ ਪਿੰਡਾਂ ਦੀ ਸੰਗਤ ਆਈ ਸੀ।ਹੁਣ ਵੀ ਉਹ ਪ੍ਰੋਗਰਾਮ ਬਣਾ ਰਹੇ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਕਿਸਾਨਾਂ ਦੀ ਕਣਕ ਦੀ ਬਿਜਾਈ ਵਿੱਚ ਮੱਦਦ ਕਰਕੇ ਜਾਣ।

  • Third Green Nagar Kirtan
  • Sultanpur Lodhi
  • Seechewal

ਮਾਨ ਸਰਕਾਰ ਦੀ 'ਜ਼ੀਰੋ ਬਿੱਲ' ਗਾਰੰਟੀ ਨੇ ਪੰਜਾਬ ਕੀਤਾ ਰੌਸ਼ਨ: 11.40 ਕਰੋੜ 'ਜ਼ੀਰੋ ਬਿੱਲ' ਜਾਰੀ

NEXT STORY

Stories You May Like

  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • team india won the third t20 match by 14 runs
    ਅਭਿਸ਼ੇਕ ਤੇ ਅਰਸ਼ਦੀਪ ਦਾ ਧਮਾਕਾ: ਭਾਰਤ ਨੇ ਵੈਸਟਇੰਡੀਜ਼ ਨੂੰ ਹਰਾ ਕੇ ਜਿੱਤਿਆ ਤੀਜਾ ਟੀ-20, ਸੀਰੀਜ਼ 'ਚ 2-1 ਦੀ...
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • pti long march day 5  convoy reaches peshawar led by cm sohail afridi
    PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ ਕਾਫਲਾ
  • private clinic sealed in sultanpur following newborn death
    ਸੁਲਤਾਨਪੁਰ: ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਨਿੱਜੀ ਕਲੀਨਿਕ ਕੀਤਾ ਸੀਲ
  • third t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ T20I ਮੈਚ ਅੱਜ, ਖਾਸ ਗੱਲਾਂ 'ਤੇ ਪਾਓ ਇਕ ਝਾਤ
  • gujarat  municipal corporation elections  bjp
    ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
  • british delegation reached india  benefits of fta
    ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +