Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:56:01 AM

  • second phase of voting in 142 seats of west bengal today

    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ...

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੈਂਗਸਟਰਾਂ ਵਿਚਾਲੇ ਫਿਰ ਤੋਂ ਵਧਿਆ ਖੂਨੀ ਗੈਂਗਵਾਰ ਦਾ ਖ਼ਤਰਾ

PUNJAB News Punjabi(ਪੰਜਾਬ)

ਗੈਂਗਸਟਰਾਂ ਵਿਚਾਲੇ ਫਿਰ ਤੋਂ ਵਧਿਆ ਖੂਨੀ ਗੈਂਗਵਾਰ ਦਾ ਖ਼ਤਰਾ

  • Edited By Shivani Bassan,
  • Updated: 30 Jun, 2025 01:55 PM
Amritsar
the threat of bloody gang war among gangsters has increased again
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ): ਪੰਜਾਬ ਵਿਚ ਦੋ ਦਿਨ ਪਹਿਲਾਂ ਬਟਾਲਾ ਇਲਾਕੇ ’ਚ ਹੋਈ ਗੋਲੀਬਾਰੀ ਦੀ ਘਟਨਾ ਨੇ ਫਿਰ ਗੈਂਗਵਾਰ ਦੀ ਅੱਗ ਭੜਕਾ ਦਿੱਤੀ ਹੈ। ਦਰਅਸਲ ਬਟਾਲਾ ਇਲਾਕੇ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸ ਦੇ ਬਹੁਤ ਨਜ਼ਦੀਕੀ ਸਾਥੀ ਕਰਨਵੀਰ ਸਿੰਘ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬੰਬੀਹਾ ਗੈਂਗ ਨੇ ਪਹਿਲਾਂ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਪੋਸਟ ਕਰ ਕੇ ਇਸ ਨੂੰ ਗੋਰੇ ਬਰਿਆਲ ਦੇ ਕਤਲ ਦਾ ਬਦਲਾ ਦੱਸਿਆ ਸੀ ਅਤੇ ਕਿਹਾ ਸੀ ਕਿ ਜੇਕਰ ਭਵਿੱਖ ਵਿਚ ਸਾਡੇ ਕਿਸੇ ਭਰਾ ਦੀ ਬੇਇਨਸਾਫ਼ੀ ਨਾਲ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਭੁਗਤਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਘਟਨਾ ਤੋਂ ਬਾਅਦ ਗੈਂਗਸਟਰ ਜੱਗੂ ਦੇ ਗੈਂਗ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਕਿ ਹੁਣ ਤਾਂ ਹੱਦ ਹੀ ਪਾਰ ਹੋ ਗਈ ਹੈ, ਹੁਣ ਕੋਈ ਸਾਨੂੰ ਗਲਤ ਨਾ ਕਹੇ। ਇਸ ਸ਼ਬਦੀ ਜੰਗ ਤੋਂ ਇਹ ਸਪੱਸ਼ਟ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਅਤੇ ਹਰਿਆਣਾ ਵਿਚ ਖੂਨੀ ਗੈਂਗਵਾਰ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਗੈਂਗਾਂ ਦੇ ਵਿਦੇਸ਼ਾਂ ਵਿਚ ਬਹੁਤ ਸਾਰੇ ਗੁਰਗੇ ਹਨ, ਜਿਸ ਕਾਰਨ ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਦੇਸ਼ਾਂ ਵਿੱਚ ਵੀ ਇਨ੍ਹਾਂ ਗੈਂਗਾਂ ਵਿਚਕਾਰ ਖੂਨੀ ਜੰਗ ਹੋ ਸਕਦੀ ਹੈ। ਹਾਲਾਂਕਿ, ਪੰਜਾਬ ਪੁਲਸ ਇਸ ’ਤੇ ਵੀ ਕੰਮ ਕਰ ਰਹੀ ਹੈ ਅਤੇ ਇਸਦਾ ਪੂਰਾ ਖੁਫੀਆ ਸਿਸਟਮ ਅਲਰਟ ਮੋਡ ’ਤੇ ਹੈ। ਪੁਲਸ ਆਪਣੇ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਹ ਵੀ ਪਤਾ ਹੈ ਕਿ ਇਹ ਗੈਂਗਸਟਰ ਪੁਲਸ ਕਾਰਵਾਈ ਦੀ ਪ੍ਰਵਾਹ ਕੀਤੇ ਬਿਨਾਂ ਖੁੱਲ੍ਹੇਆਮ ਆਪਣਾ ਕੰਮ ਕਰਦੇ ਰਹੇ ਹਨ, ਭਾਵੇਂ ਇਹ ਕੋਈ ਖੂਨੀ ਕਾਂਡ ਕਰਨਾ ਹੋਵੇ ਜਾਂ ਕਿਸੇ ਮਸ਼ਹੂਰ ਵਿਅਕਤੀ ਦਾ ਕਤਲ?

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਇਸਦੀ ਇੱਕ ਪ੍ਰਮੁੱਖ ਉਦਾਹਰਣ ਹੈ। ਸੋਸ਼ਲ ਮੀਡੀਆ ’ਤੇ ਇਨ੍ਹਾਂ ਦੋ ਪੋਸਟਾਂ ਨੇ ਪੂਰੇ ਪੁਲਸ ਸਿਸਟਮ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਾਲਾਂਕਿ ਜੱਗ ਬਣੀ ਇਨ੍ਹਾਂ ਸਾਰੀਆਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦਾ ਹੈ। ਪਰ ਇਹ ਸਪੱਸ਼ਟ ਹੈ ਕਿ ਗੈਂਗਸਟਰਾਂ ਦੀ ਧੜੇਬੰਦੀ ਆਪਣੇ ਸਿਖਰ ’ਤੇ ਪਹੁੰਚ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿਚ ਗੈਂਗਸਟਰ ਜੱਗੂ ਦਾ ਗੈਂਗ ਬੰਬੀਹਾ ਗੈਂਗ ਤੋਂ ਆਪਣੀ ਮਾਂ ਹਰਜੀਤ ਕੌਰ ਅਤੇ ਦੋਸਤ ਕਰਨਬੀਰ ਸਿੰਘ ਦੀ ਮੌਤ ਦਾ ਬਦਲਾ ਜ਼ਰੂਰ ਲਵੇਗਾ।

ਬੰਬੀਹਾ ਗੈਂਗ ਦੇ ਹਰਿਆਣਾ ਦੇ ਗੈਂਗਸਟਰਾਂ ਕੌਸ਼ਲ ਚੌਧਰੀ ਅਤੇ ਪ੍ਰਭੂ ਦਾਸੂਵਾਲ ਨੇ ਬਟਾਲਾ ਵਿਚ ਹੋਈ ਇਸ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਇਸ ਕਰ ਕੇ ਹੁਣ ਹਰਿਆਣਾ ਪੁਲਸ ਵੀ ਅਲਰਟ ਮੋਡ ’ਤੇ ਹੈ ਅਤੇ ਉੱਥੋਂ ਦੀ ਖੁਫੀਆ ਪੁਲਸ ਵੀ ਇਸ ’ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਬੰਬੀਹਾ ਗੈਂਗ ਵੱਲੋਂ ਸੋਸ਼ਲ ਮੀਡੀਆ ’ਤੇ ਦੁਬਾਰਾ ਪਾਈ ਇਕ ਪੋਸਟ ਵਿਚ ਕਿਹਾ ਗਿਆ ਹੈ ਕਿ ਜੱਗੂ ਦੀ ਮਾਂ ਦੀ ਮੌਤ ਗਲਤੀ ਨਾਲ ਹੋ ਗਈ ਸੀ, ਪਰ ਹੁਣ ਗੈਂਗਸਟਰ ਜੱਗੂ ਵੱਲੋਂ ਮੁਆਫ਼ ਕਰਨ ਦੀ ਸੰਭਾਵਨਾ ਬਹੁਤ ਘੱਟ ਪ੍ਰਗਟਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਇਨ੍ਹਾਂ ਗੈਂਗਸਟਰਾਂ ਵਿਚਕਾਰ ਲੜਾਈਆਂ ਅਤੇ ਖੂਨੀ ਵਾਰਦਾਤਾਂ ਹੁੰਦੀਆਂ ਸਨ, ਪਰ ਇਹ ਲੋਕ ਆਪਣੀ ਲੜਾਈ ਦੇ ਵਿਚਕਾਰ ਇੱਕ ਦੂਜੇ ਦੇ ਪਰਿਵਾਰ ਨੂੰ ਨਹੀਂ ਲਿਆਉਂਦੇ ਸਨ, ਭਾਵ ਕਿ ਉਹ ਕਿਸੇ ਦੇ ਪਰਿਵਾਰ ਦੀ ਮੈਂਬਰ ਨੂੰ ਹੱਥ ਵੀ ਨਹੀਂ ਲਾਉਂਦੇ ਸਨ। ਪਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਹੋਣ ਤੋਂ ਬਾਅਦ ਗੈਂਗਸਟਰਾਂ ਵਿਚਕਾਰ ਇਹ ਸਮੀਕਰਨ ਪੂਰੀ ਤਰ੍ਹਾਂ ਨਾਲ ਵਿਗੜ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

ਦੂਜੇ ਪਾਸੇ ਇਸ ਵੱਡੀ ਘਟਨਾ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਵੱਲੋਂ ਕੁਝ ਵੀ ਪੋਸਟ ਨਾ ਕੀਤੇ ਜਾਣ ਦੀ ਗੱਲ ਕਾਫ਼ੀ ਚਰਚਾ ਦਾ ਵਿਸ਼ਾ ਬਣ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਕਿਸੇ ਵੇਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਅੰਜਾਮ ਦੇਣ ਵਿੱਚ ਜੱਗੂ ਗੈਂਗ ਦੇ ਗੁਰਗਿਆਂ ਨੇ ਵੱਡੀ ਭੂਮਿਕਾ ਨਿਭਾਈ ਸੀ।

ਇਸ ਤੋਂ ਬਾਅਦ ਗੋਇੰਦਵਾਲ ਜੇਲ੍ਹ ਵਿੱਚ ਵਾਪਰੀ ਘਟਨਾ ਤੋਂ ਬਾਅਦ, ਉਨ੍ਹਾਂ ਵਿਚਕਾਰ ਸਾਰੇ ਸਮੀਕਰਨ ਵਿਗੜ ਗਏ ਅਤੇ ਕਿਹਾ ਜਾਂਦਾ ਹੈ ਕਿ ਇੱਥੋਂ ਹੀ ਉਨ੍ਹਾਂ ਵਿਚਕਾਰ ਦੁਸ਼ਮਣੀ ਪੈਦਾ ਹੋਈ। ਹੁਣ ਇੰਨੀ ਵੱਡੀ ਘਟਨਾ ਤੋਂ ਬਾਅਦ, ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹੁਣ ਤੱਕ ਬਣਾਈ ਗਈ ਚੁੱਪੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੀ ਹੈ। ਪਰ ਇਸ ਵਾਰ ਇੱਕ ਗੈਂਗ ਦੇ ਮੈਂਬਰਾਂ ਨੇ ਕਿਸੇ ਦੇ ਪਰਿਵਾਰ ਨੂੰ ਤੰਗ ਨਾ ਕਰਨ ਦੀ ਹੱਦ ਪਾਰ ਕਰ ਦਿੱਤੀ ਹੈ, ਜਿਸਨੂੰ ਕਿਸੇ ਲਈ ਵੀ ਬਰਦਾਸ਼ਤ ਕਰਨਾ ਅਸੰਭਵ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਮਾਮਲਾ ਕੁਝ ਵੀ ਹੋਵੇ, ਬਟਾਲਾ ਵਿੱਚ ਵਾਪਰੀ ਇਸ ਘਟਨਾ ਨੇ ਪੂਰੀ ਅਪਰਾਧ ਜਗਤ ਦੇ ਨਾਲ-ਨਾਲ ਪੁਲਸ ਤੰਤਰ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਸੂਤਰ ਦੱਸ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਅਤੇ ਹਰਿਆਣਾ ਵਿੱਚ ਇਨ੍ਹਾਂ ਅਪਰਾਧੀ ਗੈਂਗਾਂ ਦੇ ਮੈਂਬਰਾਂ ਵਿਚਕਾਰ ਨਾ ਸਿਰਫ਼ ਖੂਨੀ ਜੰਗ ਦੇਖਣ ਨੂੰ ਮਿਲੇਗੀ, ਸਗੋਂ ਇਨ੍ਹਾਂ ਵਿੱਚੋਂ ਕੁਝ ਦੇ ਪਰਿਵਾਰਕ ਮੈਂਬਰ ਵੀ ਇਸ ਖੂਨੀ ਜੰਗ ਦੀ ਭੇਂਟ ਚੜ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • gang war
  • gangsters
  • murder
  • ਗੈਂਗ ਵਾਰ
  • ਗੈਂਗਸਟਰ
  • ਕਤਲ

ਜਾਅਲੀ ਦਸਤਾਵੇਜ਼ਾਂ ਰਾਹੀਂ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲਾ ਗਿਰੋਹ ਬੇਨਕਾਬ, 8 ਗ੍ਰਿਫ਼ਤਾਰ

NEXT STORY

Stories You May Like

  • tensions between america and iran have increased again
    ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ ਭਾਰਤੀ ਜਹਾਜ਼ਾਂ 'ਤੇ ਹਮਲੇ ਪਿੱਛੋਂ ਵਿਗੜੇ ਹਾਲਾਤ
  • car parking  bloody clash  video goes viral
    ਬਾਘਾ ਪੁਰਾਣਾ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਝੜਪ, ਵੀਡੀਓ ਵਾਇਰਲ
  • 42 dead in conflict over water resources in chad
    ਚਾਡ 'ਚ ਪਾਣੀ ਦੇ ਸਰੋਤਾਂ ਨੂੰ ਲੈ ਕੇ ਖੂਨੀ ਸੰਘਰਸ਼! 42 ਲੋਕਾਂ ਦੀ ਮੌਤ
  • after oil  hormuz crisis now affects food  global food  is in danger
    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ
  • parking dispute preet vihar firing hospital police
    ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • another bloody incident in amritsar
    ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
  • clash between two parties in kapurthala  dispute over betting money
    ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਝੜਪ, ਜੂਏ ਦੇ ਪੈਸੇ ਨੂੰ ਲੈ ਕੇ ਛਿੜਿਆ ਵਿਵਾਦ
  • tensions rise after iran drone attack on us warships
    ਈਰਾਨ ਵੱਲੋਂ ਅਮਰੀਕੀ ਜੰਗੀ ਜਹਾਜ਼ਾਂ 'ਤੇ ਡਰੋਨ ਹਮਲਾ, ਵਪਾਰਕ ਜਹਾਜ਼ 'ਤੇ ਹੋਈ Strike ਪਿੱਛੋਂ ਵਧਿਆ ਤਣਾਅ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • railway track punjab railway track
      ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼...
    • mp rajinder gupta drone
      MP ਰਾਜਿੰਦਰ ਗੁਪਤਾ ਦੇ ਟਰਾਈਡੈਂਟ ਗਰੁੱਪ ਦੇ ਪਲਾਂਟ 'ਚ ਆ ਡਿੱਗਿਆ ਸ਼ੱਕੀ ਡਰੋਨ
    • railway track dig patiala
      ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ...
    • gas company pipeline leak
      ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
    • kangana ranaut  defamation case  film actress
      ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ...
    • machhiwara mandi  wheat theft  cctv video
      ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • intoxicated boys and girls fight in patiala
      ਪਟਿਆਲਾ ‘ਚ ਨਸ਼ੇ ਦੀ ਹਾਲਤ 'ਚ ਮੁੰਡੇ-ਕੁੜੀਆਂ ਦੀ ਲੜਾਈ, ਪੁਲਸ ਨੇ ਹਿਰਾਸਤ 'ਚ ਲਏ
    • ransom call  woman arrested
      ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +