Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    1:28:00 PM

  • canada visa  delhi airport

    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10...

  • paonta sahib  gurdwara  150 nihangs

    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ...

  • it s time for a big change in punjab congress

    ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਟਰੈਕਟਰ ਚਾਲਕ ਨੇ 2 ਨੌਜਵਾਨਾਂ ਨੂੰ ਦਰੜਿਆ, ਦੋਵਾਂ ਦੀ ਮੌਕੇ 'ਤੇ ਮੌਤ

MAJHA News Punjabi(ਮਾਝਾ)

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਟਰੈਕਟਰ ਚਾਲਕ ਨੇ 2 ਨੌਜਵਾਨਾਂ ਨੂੰ ਦਰੜਿਆ, ਦੋਵਾਂ ਦੀ ਮੌਕੇ 'ਤੇ ਮੌਤ

  • Edited By Shivani Bassan,
  • Updated: 15 Feb, 2024 01:22 PM
Tarn Taran
the tractor driver crushed 2 youths
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ)- ਬੀਤੀ ਰਾਤ ਮੋਟਰਸਾਈਕਲ ਅਤੇ ਟਰੈਕਟਰ ਦੌਰਾਨ ਹੋਈ ਭਿਆਨਕ ਟੱਕਰ ’ਚ 2 ਨੌਜਵਾਨਾਂ ਦੀ ਮੌਕੇ ’ਤੇ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਉਸਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ (23) ਪੁੱਤਰ ਹਰਦੀਪ ਸਿੰਘ ਅਤੇ ਗੁਰਜੰਟ ਸਿੰਘ ਜੰਟਾ (25) ਪੁੱਤਰ ਟਹਿਲ ਸਿੰਘ ਵਾਸੀਆਨ ਖਡੂਰ ਸਾਹਿਬ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਤਰਨਤਰਨ ਤੋਂ ਵਾਪਸ ਬੀਤੀ ਰਾਤ ਘਰ ਪਰਤ ਰਹੇ ਸਨ। ਜਦੋਂ ਇਹ ਪਿੰਡ ਕੰਗ ਨਜ਼ਦੀਕ ਪੁੱਜੇ ਤਾਂ ਮੋਟਰਸਾਈਕਲ ਇਕ ਟਰੈਕਟਰ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਦੋੜ ਪਈ ਹੈ ਅਤੇ ਪਰਿਵਾਰਕ ਮੈਂਬਰਾਂ ਵਲੋਂ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਕਰਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Terrible road accident
  • family
  • tractor driver
  • died
  • ਭਿਆਨਕ ਸੜਕ ਹਾਦਸਾ
  • ਪਰਿਵਾਰ
  • ਟਰੈਕਟਰ ਚਾਲਕ
  • ਮੌਤ

ਕਿਸਾਨਾਂ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਸੁੱਟਣਾ ਨਿੰਦਣਯੋਗ : ਭੋਮਾ

NEXT STORY

Stories You May Like

  • road accident  tractor driver  death in accident
    ਭਿਆਨਕ ਸੜਕ ਹਾਦਸੇ ’ਚ ਟਰੈਕਟਰ ਚਾਲਕ ਦੀ ਮੌਤ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਹੀ ਮੌਤ
  • two youths die in road accident in kaushambi
    ਕੌਸ਼ਾਂਬੀ 'ਚ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • motorcycle collides with parked tractor trolley
    ਭਿਆਨਕ ਸੜਕ ਹਾਦਸਾ: ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਦੋ ਨੌਜਵਾਨਾਂ ਦੀ ਮੌਤ
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
  • big incident
    ਮੰਦਰ ਤੋਂ ਪਰਤਦੇ ਪਰਿਵਾਰ ਦੇ 6 ਜੀਆਂ ਦੀ ਮੌਤ ! ਭਿਆਨਕ ਹਾਦਸੇ ਨੇ ਸੜਕ ਵਿਚਾਲੇ ਵਿਛਾ'ਤੀਆਂ ਲਾਸ਼ਾਂ
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • punjab traffic police
    ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • horrific collision between high speed car and scooter
      ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...
    • gunfire exchanged between batala police and accused
      ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • youth attacked over old enmity
      ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ 'ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ...
    • raid conducted near dana mandi dostpur
      ਦਾਣਾ ਮੰਡੀ ਦੋਸਤਪੁਰ ਨੇੜੇ ਕੀਤੀ ਛਾਪੇਮਾਰੀ, 6000 ML ਨਾਜਾਇਜ਼ ਸ਼ਰਾਬ ਸਮੇਤ 1...
    • heroin and drone recovered near border
      ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
    • bhartiya kisan union intensify preparations for 4th july chandigarh morcha
      ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ...
    • house lantern fell due to rain and wind
      ਬਾਰਿਸ਼ ਤੇ ਹਨੇਰੀ ਕਾਰਨ ਮਕਾਨ ਦਾ ਲੈਂਟਰ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾਅ
    • 2 accused arrested for gambling
      10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +