Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:34:30 PM

  • banks will be closed for several days from october 15 to 30 list

    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ...

  • three person arrested with weapons in punjab module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਖ਼ੁਸ਼ੀਆਂ 'ਚ ਪੈ ਗਏ ਵੈਣ, ਪੁੱਤ ਦੇ ਵਿਆਹ ਦਾ ਕਾਰਡ ਦੇ ਕੇ ਪਰਤ ਰਹੇ ਮਾਂ-ਪਿਓ ਨਾਲ ਵਾਪਰੀ ਅਣਹੋਣੀ

PUNJAB News Punjabi(ਪੰਜਾਬ)

ਖ਼ੁਸ਼ੀਆਂ 'ਚ ਪੈ ਗਏ ਵੈਣ, ਪੁੱਤ ਦੇ ਵਿਆਹ ਦਾ ਕਾਰਡ ਦੇ ਕੇ ਪਰਤ ਰਹੇ ਮਾਂ-ਪਿਓ ਨਾਲ ਵਾਪਰੀ ਅਣਹੋਣੀ

  • Edited By Shivani Attri,
  • Updated: 04 Jan, 2025 05:57 PM
Firozpur-Fazilka
the unexpected happened to the parents father dead
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਮਨਜੀਤ ਢਿੱਲੋਂ, ਰਾਜੇਸ਼ ਢੰਡ)-ਜ਼ੀਰਾ ਕੋਟ ਈਸੇ ਖਾਂ ਰੋਡ 'ਤੇ ਪੈਂਦੇ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਸਕਾਰਪੀਓ ਗੱਡੀ ਦੀ ਭਿਆਨਕ ਟੱਕਰ ਵਿਚ ਸਕਾਰਪੀਓ ਚਾਲਕ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ।  ਹਾਦਸੇ ਵਾਲੀ ਥਾਂ 'ਤੇ ਮੌਜੂਦ ਮ੍ਰਿਤਕ ਦੇ ਰਿਸ਼ਤੇਦਾਰ ਅਜਮੇਰ ਸਿੰਘ ਸੰਧੂ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਨੇ ਦੱਸਿਆ ਕਿ ਸਰਕਾਰਪੀਓ ਗੱਡੀ ਨੰਬਰ- ਪੀ. ਬੀ. 02ਡੀ. ਕੇ.-8644 ਚਾਲਕ ਸੁਖਵਿੰਦਰ ਸਿੰਘ ਕਾਲਾ (46) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਫੱਤੇਵਾਲਾ (ਮੱਲਾਂਵਾਲਾ) ਉਨ੍ਹਾਂ ਦਾ ਜਵਾਈ ਸੀ। ਸੁਖਵਿੰਦਰ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ (45) ਨਾਲ ਸਾਡੇ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਸਹੁਰੇ ਰਿਸ਼ਤੇਦਾਰੀ ਵਿੱਚ ਮੁੰਡੇ ਦੇ ਵਿਆਹ ਸਬੰਧੀ ਕਾਰਡ ਦੇ ਕੇ ਆਪਣੀ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਵਾਪਸ ਆਪਣੇ ਘਰ ਪਿੰਡ ਫੱਤੇਵਾਲਾ ਨੂੰ ਜਾਣ ਲਈ ਜ਼ੀਰਾ ਕੋਟ ਈਸੇ ਖਾਂ ਜਾ ਰਹੇ ਸਨ।

PunjabKesariਇਸ ਦੌਰਾਨ ਜਦੋਂ ਉਹ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਐੱਮ. ਐੱਚ. ਟੀ. ਬੱਸ ਨੇ ਕਿਸੇ ਹੋਰ ਗੱਡੀ ਨੂੰ ਓਵਰਟੇਕ ਕਰਦਿਆਂ ਸਕਾਰਪੀਓ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕਾਰਪੀਓ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਗੱਡੀ ਵਿੱਚ ਸਵਾਰ ਚਾਲਕ ਸੁਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਗੱਡੀ ਵਿਚ ਬੈਠੀ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸਾ ਹੋਣ ਉਪਰੰਤ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਉਧਰ ਘਟਨਾ ਦਾ ਪਤਾ ਲੱਗਣ 'ਤੇ ਥਾਣਾ ਸਦਰ ਜ਼ੀਰਾ ਪੁਲਸ ਮੌਕੇ 'ਤੇ ਪੁੱਜੀ ਅਤੇ ਸਾਰੇ ਘਟਨਾਕ੍ਰਮ ਤੋਂ ਜਾਣੂੰ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਦਿੱਤੀਆਂ ਗਈਆਂ ਤਰੱਕੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • unexpected happened
  • parents
  • father
  • dead
  • scorpio
  • bus
  • ਖ਼ੁਸ਼ੀਆਂ
  • ਪੁੱਤ
  • ਕਾਰਡ
  • ਵਿਆਹ
  • ਅਣਹੋਣੀ

ਪੰਜਾਬ 'ਚ 48 ਘੰਟਿਆਂ ਵਿਚ ਪਵੇਗਾ ਭਾਰੀ ਮੀਂਹ, ਅੱਜ ਸ਼ਾਮ ਤੋਂ ਹੀ ਬਦਲੇਗਾ ਮੌਸਮ

NEXT STORY

Stories You May Like

  • accident in khanna
    ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ ਅਣਹੋਣੀ
  • son wedding aam aadmi party leader
    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • new zealand  youth  stepfather  marriage  mother  police
    ਨਿਊਜ਼ੀਲੈਂਡ ਤੋਂ ਆਏ ਨੌਜਵਾਨ ਨੇ ਸੌਤੇਲੇ ਪਿਤਾ ਦਾ ਕੀਤਾ ਕਤਲ, ਮਾਂ ਦੇ ਦੂਜੇ ਵਿਆਹ ਤੋਂ ਸੀ ਨਾਰਾਜ਼
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • punjab bandh update
    'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • punjab bandh incident
      'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • heroin case
      ਪੁਲਸ ਨੇ ਪਿੰਡ ਮੱਬੋ ਕੇ ਨੇੜਿਓਂ 1 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
    • these schools are threatened during punjab bandh
      'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ...
    • punjab bandh update
      'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ...
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • case of parwinder singh jhota s murder reaches highcourt
      ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +