ਬਨੂਡ਼, (ਗੁਰਪਾਲ)- ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਬਨੂਡ਼ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਪੈਂਦੇ ਪਿੰਡ ਫੌਜੀ ਕਾਲੋਨੀ ਨੇਡ਼ੇ ਕੋਈ ਅਣਪਛਾਤੀ ਬੁਰੀ ਤਰ੍ਹਾਂ ਕੱਟੀ ਹੋਈ ਲਾਸ਼ ਪਈ ਹੈ। ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਕਾਰਨ ਉਸ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਅਾਂ ਲਈ ਡੇਰਾਬਸੀ ਦੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਗਿਆ ਹੈ।
ਪਨਬੱਸ ਕੰਟਰੈਕਟ ਵਰਕਰਾਂ ਨੇ ਕੀਤਾ ਚੱਕਾ ਜਾਮ
NEXT STORY