Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    6:32:15 PM

  • first took blessings and then robbed

    ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ!...

  • big weather forecast for punjab till april 22  yellow alert some districts

    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ...

  • are you planning to buy gold know the truth of scheme

    ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ...

  • p tet paper will be held on april 26

    ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਪਾਲੀਥੀਨ ਦੀ ਵਰਤੋਂ

PUNJAB News Punjabi(ਪੰਜਾਬਂ)

ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਪਾਲੀਥੀਨ ਦੀ ਵਰਤੋਂ

  • Updated: 26 Mar, 2018 06:23 AM
Punjab
the use of pythian  despite the ban
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ,   (ਆਜ਼ਾਦ)-  ਸ਼ਹਿਰੀ ਜੀਵਨ ਦੇ ਰੋਜ਼ਾਨਾ ਦੀਆਂ ਜ਼ਰੂਰਤਾਂ 'ਚ ਪਾਲੀਥੀਨ ਇਕ ਆਦਤ ਬਣ ਗਈ ਹੈ, ਜਦਕਿ ਇਸ ਨਾਲ ਹੋਣ ਵਾਲੇ ਨੁਕਸਾਨ ਨਾਲ ਹਰ ਕੋਈ ਜਾਣੂ ਹੈ। ਇਸਦੇ ਬਾਵਜੂਦ ਲੋਕ ਆਪਣੀ ਆਦਤ ਤੋਂ ਬਾਜ਼ ਨਹੀਂ ਆ ਰਹੇ। ਪਾਲੀਥੀਨ ਦੇ ਰੀ-ਸਾਈਕਲਲਿੰਗ ਹੋਣ ਦੇ ਧਿਆਨ 'ਚ ਰੱਖਦਿਆਂ ਇਸਦੇ ਪ੍ਰਯੋਗ ਲਈ ਮਾਨਕ ਨਿਰਧਾਰਤ ਕੀਤਾ ਗਿਆ ਹੈ ਪਰ ਉਸਦੀ ਵੀ ਅਣਦੇਖੀ ਹੋ ਰਹੀ ਹੈ। ਸਰਕਾਰੀ ਨਿਰਦੇਸ਼ਾਂ ਅਨੁਸਾਰ 40 ਮਾਈਕ੍ਰਾਨ ਜਾਂ ਇਸ ਤੋਂ ਘੱਟ ਮੋਟੀ ਪਾਲੀਥੀਨ ਜਾਂ ਪਲਾਸਟਿਕ ਉਤਪਾਦਨ ਤੇ ਉਸਦੀ ਵਿਕਰੀ ਪੂਰੀ ਤਰ੍ਹਾਂ ਨਾਲ ਬੰਦ ਹੈ ਕਿਉਂਕਿ ਇਸ ਨਾਲ ਘੱਟ ਪਤਲੇ ਹੋਣ ਵਾਲੇ ਪਾਲੀਥੀਨ ਨੂੰ ਰੀ-ਸਾਈਕਲਿੰਗ ਕਰਨਾ ਸੰਭਵ ਨਹੀਂ ਹੁੰਦਾ ਪਰ ਸਰਕਾਰੀ ਨਿਰਦੇਸ਼ਾਂ ਨੂੰ ਤਾਕ 'ਤੇ ਰੱਖ ਕੇ ਇਸਦਾ ਪ੍ਰਯੋਗ ਸ਼ਹਿਰ 'ਚ ਦੁਕਾਨਦਾਰਾਂ ਵੱਲੋਂ ਬਿਨਾਂ ਕਿਸੀ ਰੋਕ-ਟੋਕ ਦੇ ਧੜੱਲੇ ਨਾਲ ਕੀਤਾ ਜਾ ਰਿਹਾ ਹੈ। ਹਾਲਾਤ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਸ਼ਹਿਰ ਚੋਂ ਰੋਜ਼ਾਨਾ ਨਿਕਲਣ ਵਾਲੇ ਕਰੀਬ 110 ਟਨ ਕਚਰੇ 'ਚੋਂ 30 ਟਨ ਤੋਂ ਜ਼ਿਆਦਾ ਪਲਾਸਟਿਕ ਤੇ ਪਾਲੀਥੀਨ ਹੁੰਦਾ ਹੈ। ਚਿੰਤਾ ਦੀ ਗੱਲ ਇਹ ਹੈ ਕਿ ਸ਼ਹਿਰ ਦੇ 10 ਕਿਲੋਮੀਟਰ ਏਰੀਆ ਵਿਚ ਫੈਲੇ ਲਗਭਗ 2000 ਕਿਲੋਮੀਟਰ ਨਾਲੇ ਹਨ, ਲੋਕਾਂ ਵੱਲੋਂ ਪਾਲੀਥੀਨ ਤੇ ਪਲਾਸਟਿਕ ਦੀ ਬੋਤਲ ਪ੍ਰਯੋਗ ਕਰ ਕੇ ਸੁੱਟ ਦੇਣ ਨਾਲ ਨਾਲੇ ਅੰਦਰ ਪਲਾਸਟਿਕ ਜਮ੍ਹਾ ਹੋ ਜਾਂਦਾ ਹੈ, ਜਿਸ ਦੇ ਸਿੱਟੇ ਵਜੋਂ ਬਾਰਿਸ਼ ਦੇ ਮੌਸਮ 'ਚ ਇਹ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਸ਼ਹਿਰ 'ਚ ਪਾਲੀਥੀਨ 'ਤੇ ਪਾਬੰਦੀ ਤੋਂ ਬਾਅਦ ਵੀ ਇਸ ਦੇ ਪ੍ਰਯੋਗ 'ਚ ਕੋਈ ਕਮੀ ਨਹੀਂ ਆਈ ਹੈ। ਇਸ 'ਤੇ ਰੋਕ ਲਾਉਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੈ ਪਰ ਉਹ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੇ। ਇਸ ਲਈ ਅੱਜ ਪਾਲੀਥੀਨ ਕੁਦਰਤੀ ਵਾਤਾਵਰਣ ਅਤੇ ਮਨੁੱਖੀ ਜ਼ਿੰਦਗੀ ਲਈ  ਸਿਰਦਰਦ ਬਣ ਗਿਆ ਹੈ।
ਸਾਲਾਂ ਬਾਅਦ ਵੀ ਨਸ਼ਟ ਨਹੀਂ ਹੁੰਦੀ ਪਾਲੀਥੀਨ 
ਸ਼ਹਿਰ ਵਿਚ 50 ਮਾਈਕ੍ਰਾਨ ਤੋਂ ਘੱਟ ਮੋਟਾਈ ਦੀ ਪਾਲੀਥੀਨ ਦੀ ਵਰਤੋਂ 'ਤੇ ਰੋਕ ਹੈ। ਇਸ ਦੇ ਬਾਵਜੂਦ ਇਸਦਾ ਇਸਤੇਮਾਲ ਧੜੱਲੇ ਨਾਲ ਜਾਰੀ ਹੈ। ਇਸ ਨਾਲ ਵਾਤਾਵਰਣ ਪ੍ਰਦੁਸ਼ਣ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਕਿਉਂਕਿ 50 ਮਾਈਕ੍ਰਾਨ ਤੋਂ ਘੱਟ ਮੋਟਾਈ ਦੇ ਪਾਲੀਥੀਨ ਦੀ ਰਿਸਾਈਕਲਿੰਗ ਸੰਭਵ ਨਹੀਂ ਹੈ। ਇਸ ਕਾਰਨ ਇਹ ਵਾਤਾਵਰਣ ਲਈ ਸਭ ਤੋਂ ਜ਼ਿਆਦਾ ਨੁਕਸਾਨਦਾਇਕ ਹੈ ਜਦਕਿ 50 ਮਾਈਕ੍ਰਾਨ ਤੋਂ ਜ਼ਿਆਦਾ ਮੋਟਾਈ ਦੀ ਪਾਲੀਥੀਨ ਨੂੰ ਕਾਫੀ ਹੱਦ ਤੱਕ ਰਿਸਾਈਕਲਿੰਗ ਕਰਨਾ ਆਸਾਨ ਹੈ। ਇਸ ਨਾਲ ਵਾਤਾਵਰਣ ਨੂੰ ਕੁਝ ਹੱਦ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਰੋਕ ਲਾਉਣ 'ਤੇ ਪ੍ਰਸ਼ਾਸਨ ਨਾਕਾਮ
ਪਾਲੀਥੀਨ 'ਤੇ ਰੋਕ ਲਾਉਣ ਵਿਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਦਿਖਾਈ ਦੇ ਰਿਹਾ ਹੈ। ਪ੍ਰਸ਼ਾਸਨ ਦੀ ਨਾਕਾਮੀ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਪਿਛਲੇ ਇਕ ਸਾਲ ਤੋਂ ਜ਼ਿਆਦਾ ਸਮਾਂ ਹੋ ਜਾਣ ਤੋਂ ਬਾਅਦ ਵੀਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਕਾਰਨ ਦੁਕਾਨਦਾਰਾਂ ਤੇ ਗਾਹਕਾਂ ਦੇ ਹੌਸਲੇ ਬੁਲੰਦ ਹਨ। ਜੇਕਰ ਸਮਾਂ ਰਹਿੰਦਿਆ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਹ ਵਾਤਾਵਰਣ ਲਈ ਘਾਤਕ ਸਾਬਿਤ ਹੋ ਸਕਦਾ ਹੈ।
ਪਸ਼ੂਆਂ ਦੀ ਮੌਤ ਦਾ ਕਾਰਨ ਬਣਦੇ ਹਨ ਪਾਲੀਥੀਨ
ਆਪਣੀ ਸਹੂਲੀਅਤ ਲਈ ਵਰਤੋਂ ਵਿਚ ਲਿਆਈ ਜਾਣ ਵਾਲੀ ਪਾਲੀਥੀਨ ਪੰਛੀ ਤੇ ਪਸ਼ੂਆਂ ਲਈ ਜਾਨਲੇਵਾ ਸਾਬਿਤ ਹੋ ਰਹੀ ਹੈ। ਲਚਰ ਕਾਨੂੰਨ ਵਿਵਸਥਾ ਅਤੇ ਸਾਡੀ ਥੋੜ੍ਹੀ ਜਿਹੀ ਲਾਪਰਵਾਹੀ ਨਾਲ ਸੜਕਾਂ-ਮੁਹੱਲਿਆਂ ਵਿਚ ਰਹਿਣ ਵਾਲੀਆਂ ਗਾਵਾਂ ਪਾਲੀਥੀਨ ਵਿਚ ਸੁੱਟੇ ਗਏ ਖਾਦ ਪਦਾਰਥਾਂ ਨੂੰ ਉਸੇ ਪਾਲੀਥੀਨ ਸਮੇਤ ਖਾ ਜਾਂਦੀਆਂ ਹਨ। ਥੋੜ੍ਹੀ ਥੋੜ੍ਹੀ ਮਾਤਰਾ ਵਿਚ ਗਾਂ ਦੇ ਢਿੱਡ ਵਿਚ ਜਾਣ ਵਾਲੀ ਪਾਲੀਥੀਨ ਕੁਝ ਮਹੀਨਿਆਂ 'ਚ ਉਸਦੀ ਜਾਨ 'ਤੇ ਬਣ ਜਾਂਦੀ ਹੈ ਤੇ ਦਰਜਨਾਂ ਗਾਵਾਂ ਪਾਲੀਥੀਨ ਕਾਰਨ ਮਰ ਚੁੱਕੀਆਂ ਹਨ।
ਖੁਦ ਤੋਂ ਕਰੀਏ ਸ਼ੁਰੂਆਤ
ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਤੇ ਸਮਾਜ ਸੇਵੀ ਰਾਕੇਸ਼ ਨਰੂਲਾ ਦਾ ਕਹਿਣਾ ਹੈ ਕਿ ਹਰ ਆਦਮੀ ਪਾਲੀਥੀਨ ਦੇ ਮਾੜੇ ਪ੍ਰਭਾਵਾਂ ਨੂੰ ਜਾਣਦਾ ਹੈ ਪਰ ਇਸਤੇਮਾਲ ਸਾਰੇ ਕਰਦੇ ਹਨ ਜੋ ਸਾਡੀ ਆਦਤ ਬਣ ਚੁੱਕੀ ਹੈ, ਜਦੋਂ ਤੱਕ ਖੁਦ ਵਿਚ ਸੁਧਾਰ ਨਹੀਂ ਹੁੰਦਾ ਉਦੋਂ ਤੱਕ ਬਦਲਾਅ ਨਹੀਂ ਲਿਆਇਆ ਜਾ ਸਕਦਾ। ਇਸ ਦੀ ਸਾਨੂੰ ਆਪਣੇ ਘਰ ਤੋਂ ਸ਼ੁਰੂਆਤ ਕਰਨੀ ਹੋਵੇਗੀ, ਖੁਦ ਦੇ ਜੀਵਨਸ਼ੈਲੀ ਨੂੰ ਬਦਲਣਾ ਹੋਵੇਗਾ। ਫਿਰ ਹੀ ਪਾਲੀਥੀਨ ਦੇ ਪ੍ਰਯੋਗ 'ਤੇ ਰੋਕ ਲਾਈ ਜਾ ਸਕਦੀ ਹੈ।

  • ਪਾਬੰਦੀ ਦੇ ਬਾਵਜੂਦ
  • ਪਾਲੀਥੀਨ ਦੀ ਵਰਤੋਂ
  • Despite the ban
  • use of polythene

ਬਿੱਲ ਮੰਗਣ 'ਤੇ ਅਹਾਤੇ ਦੇ ਮਾਲਕ ਤੇ ਨੌਕਰ ਦੀ ਕੁੱਟ-ਮਾਰ

NEXT STORY

Stories You May Like

  • domestic gas cylinders being sold for rs 3500 to 3800
    3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ ਬਾਵਜੂਦ ਨਹੀਂ ਹੋ ਰਹੀ Online ਬੁਕਿੰਗ
  • israel lebanon escalation
    ਗੱਲਬਾਤ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਰੁਕ ਰਹੀ ਜੰਗ ! ਇਜ਼ਰਾਈਲ ਤੇ ਲਿਬਨਾਨ ਵਿਚਾਲੇ ਹਮਲੇ ਜਾਰੀ
  • be careful if you are using aloe vera gel
    Aloe vera gel ਦੀ ਕਰ ਰਹੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਲੋਕਾਂ ਲਈ ਹੋ ਸਕਦਾ ਹੈ ਖ਼ਤਰਨਾਕ
  • census  caste count amit shah
    ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ
  • complete ban on sale of capsules containing more than 75 mg of pregabalin
    ਪ੍ਰੀਗੈਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ
  • misuse of domestic cylinders is disturbing the general public
    ਵਪਾਰਕ ਗੈਸ ਨਾ ਆਉਣ ਕਾਰਨ ਘਰੇਲੂ ਸਿਲੰਡਰਾਂ ਦੀ ਹੋ ਰਹੀ ਦੁਰਵਰਤੋਂ, ਆਮ ਜਨਤਾ ਪਰੇਸ਼ਾਨ
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • snakes  crocodiles use bsf
    ਘੁਸਪੈਠ ਅਤੇ ਅਪਰਾਧਾਂ ਨੂੰ ਰੋਕਣ ਲਈ ਸੱਪ-ਮਗਰਮੱਛਾਂ ਦੀ ਵਰਤੋਂ ਕਰੇਗੀ BSF!
  • big weather forecast for punjab till april 22  yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • new ban imposed in gurdaspur
      ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ
    • wheat sacks catch fire in khanna  s grain market
      ਖੰਨਾ ਦੀ ਅਨਾਜ ਮੰਡੀ 'ਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ
    • making punjab drug free is our shared responsibility governor kataria
      ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ...
    • big administrative reshuffle in jalandhar 137 police employees asi transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
    • bikram majithia appeared in mohali court
      ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼
    • a strange case in chandigarh has shocked people
      ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ...
    • bibi ramandeep kaur appointed in charge of khadoor sahib constituency
      ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ...
    • ed raids at minister sanjeev arora s residence and business premises concluded
      ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ...
    • ludhiana news
      ਲੁਧਿਆਣਾ ਦੀ ਸੰਜੇ ਗਾਂਧੀ ਕਾਲੋਨੀ 'ਚ ਹੰਗਾਮਾ, ਪੁਲਸ ਦੀ ਕਾਰਜ ਪ੍ਰਣਾਲੀ 'ਤੇ...
    • a huge fire broke out in a junk warehouse in jalandhar
      ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +