Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    9:32:02 AM

  • aap mla harmeet singh pathanmajra arrest

    Big Breaking : AAP ਵਿਧਾਇਕ ਹਰਮੀਤ ਸਿੰਘ...

  • bjp delegation to meet governor demanding cbi probe into randhawa case

    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ...

  • double decker bus accident

    ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਡਬਲ ਡੈਕਰ ਬੱਸ...

  • women officers pension

    ਸਥਾਈ ਕਮਿਸ਼ਨ ਤੋਂ ਵਾਂਝੀਆਂ ਮਹਿਲਾ ਅਫ਼ਸਰ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਿੰਡ ਪੰਡੋਰੀ ਗੋਲੇ ’ਚ ਦੋ ਧਿਰਾਂ ਦਰਮਿਆਨ ਇੱਟਾਂ ਰੋਡ਼ੇ ਚੱਲੇ

PUNJAB News Punjabi(ਪੰਜਾਬਂ)

ਪਿੰਡ ਪੰਡੋਰੀ ਗੋਲੇ ’ਚ ਦੋ ਧਿਰਾਂ ਦਰਮਿਆਨ ਇੱਟਾਂ ਰੋਡ਼ੇ ਚੱਲੇ

  • Updated: 17 Jun, 2018 03:20 AM
Punjab
the village pandery guns  he bricks ran away
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ,   (ਰਾਜੂ)-  ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਕਿਸੇ ਹੋਰ ਦੀ ਲਡ਼ਾਈ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਇੱਟਾਂ ਰੋਡ਼ੇ ਚੱਲਣ ’ਤੇ ਦੋ ਅੌਰਤਾਂ ਸਮੇਤ ਤਕਰੀਬਨ ਇਕ ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਵਰਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪੰਡੋਰੀ ਗੋਲਾ ਨੇ ਬਿਆਨ ਦਰਜ ਕਰਵਾਏ ਕਿ  ਮੇਰੇ ਘਰ ਦੇ ਨਜ਼ਦੀਕ ਸਾਂਸੀ ਸਿੱਖਾਂ ਦੇ ਘਰ ਹਨ ਜੋ ਹੀਰਾ ਸਿੰਘ~I ~Iਪੁੱਤਰ ਭੋਲਾ ਸਿੰਘ ਦੀ ਕੁੱਟ-ਮਾਰ ਕੇਵਲ ਸਿੰਘ, ਭੋਲਾ ਸਿੰਘ, ਪੰਜਾਬ ਸਿੰਘ ਕਰ ਰਹੇ ਸਨ। ਹੀਰਾ ਸਿੰਘ ਇਨ੍ਹਾਂ ਤੋਂ ਬਚਣ ਲਈ ਮੇਰੇ ਘਰ   ਦੀਆਂ ਪੌਡ਼ੀਆਂ ਰਾਹੀਂ ਕੋਠੇ ’ਤੇ ਚਡ਼੍ਹ ਗਿਆ। ਉਕਤ ਵਿਅਕਤੀ ਕੁੱਟ-ਮਾਰ ਕਰਦੇ ਹੋਏ ਪਿੱਛੇ ਚਡ਼੍ਹ ਆਏ ਅਤੇ   ਹੀਰਾ ਸਿੰਘ ਦੀ ਕੁੱਟ-ਮਾਰ ਕਰਨ ਲੱਗ ਪਏ ਤੇ ਜਦ ਮੈਂ ਇਨ੍ਹਾਂ ਨੂੰ ਛੁਡਾਉਣ ਲਈ ਕੋਠੇ ’ਤੇ ਚਡ਼੍ਹਿਆ ਤਾਂ ਇਹ ਵਿਅਕਤੀ ਮੇਰੇ ਨਾਲ ਤੂੰ-ਤੂੰ ਮੈਂ ਮੈਂ ਕਰਨ ਲੱਗ ਪਏ। ਮੈਨੂੰ ਗਾਲ੍ਹਾਂ ਕੱਢਦੇ ਹੋਏ ਘਰ ਚੱਲੇ ਗਏ ਅਤੇ ਫਿਰ ਕੁੱਝ ਸਮੇਂ ਬਾਅਦ ਰਾਜੂ ਸਿੰਘ ਪੁੱਤਰ ਧਰਮ ਸਿੰਘ, ਭੋਲਾ ਸਿੰਘ ਪੁੱਤਰ ਧਰਮ ਸਿੰਘ, ਕੇਵਲ ਸਿੰਘ ਪੁੱਤਰ ਧਰਮ ਸਿੰਘ, ਅੰਗਰੇਜ ਸਿੰਘ ਪੁੱਤਰ ਧਰਮ ਸਿੰਘ, ਪੰਜਾਬ ਸਿੰਘ ਪੁੱਤਰ ਕੇਵਲ ਸਿੰਘ, ਹੀਰਾ ਸਿੰਘ ਪੁੱਤਰ ਭੋਲਾ ਸਿੰਘ, ਗੋਲੀ ਪੁੱਤਰ ਭੋਲਾ ਸਿੰਘ, ਯੋਧਾ ਸਿੰਘ ਪੁੱਤਰ ਭੋਲਾ ਸਿੰਘ, ਸੰਨੀ ਕੌਰ ਪੁੱਤਰੀ ਕੇਵਲ ਸਿੰਘ, ਦਵਿੰਦਰ ਕੌਰ ਪਤਨੀ ਕੇਵਲ ਸਿੰਘ ਅਤੇ 4 ਅਣਪਛਾਤੇ ਵਿਅਕਤੀ ਜਿਨ੍ਹਾਂ  ਨੇ ਹੱਥਾਂ ਵਿਚ ਕ੍ਰਿਪਾਨਾਂ, ਦਾਤਰ ਤੇ ਡਾਂਗਾਂ ਫਡ਼ੀਆਂ ਹੋਈਆਂ ਸਨ, ਮੇਰੇ ਘਰ ਆ ਗਏ ਅਤੇ ਇਨ੍ਹਾਂ ਨੇ ਮੇਨ ਗੇਟ  ਦੀ ਹਥਿਆਰਾਂ  ਨਾਲ ਭੰਨ ਤੋੜ ਕੀਤੀ ਅਤੇ ਕੱਟ ਲਾ ਦਿੱਤੇ। ਮੇਰੀ ਕੁੱਟ-ਮਾਰ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ। ਸਾਡੇ ਘਰ ਇੱਟਾਂ ਰੋਡ਼ੇ ਵੀ ਚਲਾਏ ਅਤੇ ਮੇਰੇ ਘਰ ਦੇ ਅੰਦਰਲੇ ਦਰਵਾਜ਼ਿਆਂ ਨੂੰ ਵੀ ਤੋਡ਼ ਦਿੱਤਾ। ਪਲਾਸਟਿਕ ਦੀਆਂ ਕੁਰਸੀਆਂ ਦੀ ਵੀ   ਭੰਨਤੋੜ ਕੀਤੀ। ਮੇਰੀ ਭਰਜਾਈ ਪਰਮਿੰਦਰ ਕੌਰ ਕਮਰੇ ਵਿਚੋਂ ਬਾਹਰ ਨਿਕਲੀ ਤਾਂ ਪੰਜਾਬ ਸਿੰਘ ਅਤੇ ਰਾਜੂ ਸਿੰਘ ਨੇ ਨੰਗੇ ਹੋ ਕੇ ਉਸ ਨੂੰ ਵਿਖਾਇਆ ਤੇ ਮੇਰੀ ਭਰਜਾਈ ਨੂੰ ਮਾਡ਼ੀ ਨੀਅਤ ਨਾਲ ਫਡ਼ਣ ਲੱਗੇ ਤਾਂ ਉਸ ਨੇ ਭੱਜ ਕੇ ਆਪਣੀ ਇੱਜ਼ਤ ਬਚਾਈ। ਇੰਨੇ ਚਿਰ ਮੇਰੀ ਮਾਤਾ  ਜੋ ਬਾਕੀ ਪਰਿਵਾਰ ਨਾਲ ਸ੍ਰੀ ਗੁਰਦੁਆਰਾ ਸਾਹਿਬ ਗਈ ਸੀ ਜੋ ਵਾਪਸ ਆ ਗਈ, ਨੇ ਵੇਖ ਕੇ ਬਚਾਓ- ਬਚਾਓ ਦਾ ਰੌਲਾ ਪਾਇਆ ਤਾਂ ਉਕਤ ਵਿਅਕਤੀ ਮੌਕੇ ’ਤੋਂ ਭੱਜ ਗਏ।
 ਤਫਤੀਸ਼ੀ ਅਫਸਰ ਏ.ਐੱਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਜਲਦੀ ਹੀ  ਜਿਨ੍ਹਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
 

  • ਪਿੰਡ ਪੰਡੋਰੀ ਗੋਲੇ
  • ਇੱਟਾਂ ਰੋਡ਼ੇ ਚੱਲੇ
  • The village pandery guns
  • the bricks ran away

ਜ਼ਹਿਰੀਲੀ ਹਵਾ ਦੀ ਲਪੇਟ 'ਚ ਬਠਿੰਡਾ-ਮਾਨਸਾ ਹਲਕੀ ਬੂੰਦਾ-ਬਾਂਦੀ ਨਾਲ ਮਿਲੀ ਕੁਝ ਰਾਹਤ

NEXT STORY

Stories You May Like

  • violent clash between two parties in kapurthala  sharp weapons used
    ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਚੱਲੇ ਤੇਜ਼ਧਾਰ ਹਥਿਆਰ
  • two parties over land registration in tehsil
    ਤਹਿਸੀਲ 'ਚ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੰਗਾਮਾ
  • plot possession  firing in bathinda
    ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀਆਂ ਤਾਬੜਤੋੜ ਗੋਲ਼ੀਆਂ
  • around 150 brick kilns in gurdaspur district on verge of closure
    ਗੁਰਦਾਸਪੁਰ ਜ਼ਿਲ੍ਹੇ 'ਚ ਕਰੀਬ 150 ਇੱਟਾਂ ਦੇ ਭੱਠੇ ਬੰਦ ਹੋਣ ਦੀ ਕਗਾਰ 'ਤੇ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • brick prices skyrocket due to increase in coal prices
    ਕੋਲੇ ਦਾ ਭਾਅ ਵਧਣ ਕਾਰਨ ਇੱਟਾਂ ਦੀਆਂ ਕੀਮਤਾਂ ਆਸਮਾਨੀ ਚੜ੍ਹੀਆਂ
  • baljit singh daduwal miri piri medical institute clash
    ਮੀਰੀ-ਪੀਰੀ ਹਸਪਤਾਲ ’ਚ ਹੰਗਾਮਾ: ਦਾਦੂਵਾਲ ਦੇ ਕਬਜ਼ੇ ਦੇ ਐਲਾਨ ’ਤੇ ਭਿੜੀਆਂ ਦੋ ਧਿਰਾਂ, ਹੋਈ ਧੱਕਾ-ਮੁੱਕੀ
  • village tax free buses yogi cabinet
    'ਹੁਣ ਪਿੰਡ-ਪਿੰਡ ਚੱਲਣਗੀਆਂ 'ਟੈਕਸ ਫ੍ਰੀ' ਬੱਸਾਂ', ਯੋਗੀ ਕੈਬਨਿਟ 'ਚ 30 ਅਹਿਮ ਪ੍ਰਸਤਾਵਾਂ 'ਤੇ ਲੱਗੀ ਮੋਹਰ
  • bjp delegation to meet governor demanding cbi probe into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ...
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • internet outage at driving test track
      ਡਰਾਈਵਿੰਗ ਟੈਸਟ ਟ੍ਰੈਕ ’ਤੇ ਇੰਟਰਨੈੱਟ ਠੱਪ, ਬਿਨੈਕਾਰਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ
    • cag report exposes kejriwal  s honesty  pargat singh
      ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
    • aap government forcing farmers to commit suicide sukhbir badal
      ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ 'ਆਪ' ਸਰਕਾਰ : ਸੁਖਬੀਰ ਬਾਦਲ
    • majithia attacks aap government in dm suicide case
      DM ਖੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਘੇਰੀ 'ਆਪ' ਸਰਕਾਰ, ਪਰਿਵਾਰ ਲਈ ਕੀਤੀ CBI...
    • rss is committed to the unity and selfless service of the country
      ਦੇਸ਼ ਦੀ ਏਕਤਾ ਤੇ ਨਿਸ਼ਕਾਮ ਸੇਵਾ ਲਈ ਵਚਨਬੱਧ ਹੈ ਸੰਘ : ਅਤੁਲ ਲਿਮਾਏ
    • long power cut to be imposed in punjab tomorrow
      ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • bajwa blasts kejriwal s zero tolerance claims
      'ਜੇ ਇਨਸਾਫ਼ ਤੁਰੰਤ ਹੈ ਤਾਂ 4 ਦਿਨ ਕਿਉਂ ਲੱਗੇ'? ਕੇਜਰੀਵਾਲ ਦੇ 'ਜ਼ੀਰੋ ਟਾਲਰੈਂਸ'...
    • punjab to receive rain with thunderstorms for next 4 days
      ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
    • congress gives 2 day ultimatum to barnala administration
      ਰਾਜਗੜ੍ਹ 'ਚ ਖ਼ੁਦਕੁਸ਼ੀ ਮਾਮਲਾ: ਕਾਂਗਰਸ ਨੇ ਬਰਨਾਲਾ ਪ੍ਰਸ਼ਾਸਨ ਨੂੰ ਦਿੱਤਾ 2...
    • big incident in sri muktsar sahib
      ਪਾਵਰਕਾਮ ਦੀ ਲਾਪਰਵਾਹੀ ਨੇ ਲਈ ਮਾਸੂਮ ਦੀ ਜਾਨ! 11 ਹਜ਼ਾਰ ਕੇ.ਵੀ. ਵੋਲਟੇਜ ਤਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +