Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    3:34:24 PM

  • will vladimir putin order nuclear attack against volodymyr zelenskyy

    ਯੂਕਰੇਨ ਖਿਲਾਫ Nuclear ਹਮਲਾ ਕਰਨ ਦੀ ਤਿਆਰੀ ਕਰ...

  • jeevan gupta nomination

    ਲੁਧਿਆਣਾ ਪੱਛਮੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ...

  • a major accident in punjab

    ਪੰਜਾਬ 'ਚ ਵਾਪਰੇ ਹਾਦਸੇ ਨੇ ਪੁਆਏ ਵੈਣ, ਪਤੀ ਦੀ...

  • shraman health care ayurvedic physical illness treatment

    ਵਿਆਹ ਤੋਂ ਪਹਿਲਾਂ ਜਾਂ ਬਾਅਦ 'ਚ ਆਈ ਕਮਜ਼ੋਰੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਫਾਈ ਸੇਵਕਾਂ ਦੀਆਂ ਉਜਰਤਾਂ ਵਿੱਚ ਜਲਦ ਹੋਵੇਗਾ ਵਾਧਾ, ਪੰਜਾਬ ਵਿਧਾਨ ਸਭਾ 'ਚ ਉਠਿਆ ਮੁੱਦਾ

PUNJAB News Punjabi(ਪੰਜਾਬ)

ਸਫਾਈ ਸੇਵਕਾਂ ਦੀਆਂ ਉਜਰਤਾਂ ਵਿੱਚ ਜਲਦ ਹੋਵੇਗਾ ਵਾਧਾ, ਪੰਜਾਬ ਵਿਧਾਨ ਸਭਾ 'ਚ ਉਠਿਆ ਮੁੱਦਾ

  • Edited By DILSHER,
  • Updated: 21 Mar, 2025 05:19 PM
Chandigarh
the wages of sanitation workers will increase soon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸ਼ੈਸਨ ਵਿੱਚ ਪੰਜਾਬ ਦੇ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧਾ ਕਰਨ ਦਾ ਮੁੱਦਾ ਚੁੱਕਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ (ਬੇਸ ਰੇਟ) ਵਿੱਚ ਵਾਧਾ ਕਰਨ ਦੀ ਕੋਈ ਤਜਵੀਜ਼ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ, ਜੇਕਰ ਹੈ ਤਾਂ ਇਸ ਨੂੰ ਅਮਲੀ ਰੂਪ ਕਦੋਂ ਤੱਕ ਦੇ ਦਿੱਤਾ ਜਾਵੇਗਾ ?

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਸਰਕਾਰ ਦੇ ਧਿਆਨ ‘ਚ ਲਿਆਉਣਾ ਚਾਹੁੰਦਾ ਹਾਂ ਕਿ ਚੰਡੀਗੜ੍ਹ ‘ਚ ਬੇਸ ਰੇਟ ਪੰਜਾਬ ਨਾਲੋਂ ਢਾਈ ਗੁਣਾ ਹੈ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ‘ਚ ਵੀ ਵੱਧ ਹੈ | ਪੰਜਾਬ ‘ਚ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ | ਵਿਧਾਇਕ ਨੇ ਕਿਹਾ ਕਿ ਕੀ ਇਨ੍ਹਾਂ ਦੀ ਘੱਟੋ ਘੱਟ ਉਜਰਤਾਂ ਵਾਧਾ ਚੰਡੀਗੜ੍ਹ ਦੀ ਤਰਜ਼ ‘ਤੇ ਕੀਤਾ ਜਾਵੇਗਾ ?

ਇਸ ਦੇ ਨਾਲ ਹੀ ਉਨ੍ਹਾਂ ਨੇ ਦੂਸਰਾ ਸਵਾਲ ਕਰਦਿਆਂ ਕਿਹਾ ਕਿ ਇਨ੍ਹਾਂ ‘ਚ ਚਾਰ ਸ਼੍ਰੇਣੀਆਂ ਹਨ, ਜਿਨ੍ਹਾਂ ‘ਚ ਘੱਟੋ-ਘੱਟ ਰੇਟ ਨਿਰਧਾਰਿਤ ਕੀਤਾ ਗਿਆ ਹੈ | ਇਨ੍ਹਾਂ ‘ਚ ਇੱਕ ਬਹੁਤ ਜਰੂਰੀ ਸ਼੍ਰੇਣੀ ਸਫਾਈ ਸੇਵਕਾਂ ਦੀ ਹੈ | ਸਫਾਈ ਸੇਵਕਾਂ ਦਾ ਕੰਮ ਸਭ ਤੋਂ ਮੁਸ਼ਕਿਲ ਕੰਮ ਹੈ | ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇੱਕ ਸਰਵੇ ਮੁਤਾਬਕ ਕਿ ਕਿਹੜੀ ਸ਼੍ਰੇਣੀ ‘ਚੋਂ ਸਭ ਘੱਟ ਉਮਰ ਦੇ ਵਿਅਕਤੀ ਮਰਦੇ ਹਨ, ਉਨ੍ਹਾਂ ‘ਚ ਸਭ ਤੋਂ ਵੱਧ ਸਫਾਈ ਸੇਵਕ ਦਾ ਅੰਕੜਾ ਹੈ |

ਉਨ੍ਹਾਂ ਦੱਸਿਆ ਕੁਝ ਦੀ ਤਾਂ ਸੇਵਾਮੁਕਤੀ ਤੋਂ ਪਹਿਲਾਂ ਹੀ ਮੌਤ ਹੋ ਜਾਂਦੀ ਹੈ | ਸਫਾਈ ਸੇਵਕ ਧੂੜ ਆਦਿ ‘ਚ ਕੰਮ ਕਰਦੇ ਹਨ ਅਤੇ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ | ਕਈ ਸਫਾਈ ਸੇਵਕ ਸੀਵਰੇਜ ਸਫਾਈ ਦਾ ਕੰਮ ਕਰਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ | ਇਨ੍ਹਾਂ ਨੂੰ ਕੋਈ ਮੁਆਵਜ਼ਾ ਵੀ ਨਹੀਂ ਮਿਲਦਾ, ਕਿਉਂਕਿ ਇਹ ਠੇਕਾ ਅਧਾਰਿਤ ਕਾਮੇ ਹੁੰਦੇ ਹਨ | ਇਨ੍ਹਾਂ ਚਾਰ ਸ਼੍ਰੇਣੀਆਂ ‘ਚ ਬੇਸ ਰੇਟ ਬਰਾਬਰ ਵਧਾਈ ਜਾਵੇ ਅਤੇ ਬੇਸ ਰੇਟ ਵਧਾਉਣ ਵੇਲੇ ਗੁਆਂਢੀ ਸੂਬਿਆਂ ਦਾ ਰਿਕਾਰਡ ਵੀ ਧਿਆਨ ‘ਚ ਰੱਖਿਆ ਜਾਵੇ | ਇਸ ਨਾਲ ਸਫਾਈ ਸੇਵਕ ਨੂੰ ਵੱਡੀ ਰਾਹਤ ਮਿਲੇਗੀ |

ਵਿਧਾਇਕ ਵਲੋਂ ਇਨ੍ਹਾਂ ਸਵਾਲਾਂ ਨੂੰ ਵਿਧਾਨ ਸਭਾ ਵਿੱਚ ਪੁੱਛੇ ਜਾਣ ਉੱਤੇ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਘੱਟੋ-ਘੱਟ ਉਜਰਤ ਦਾ ਮੁੱਦਾ ‘ਚ ਵਾਧਾ ਕਰਨ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ ਤੇ ਉਜਰਤਾਂ ਵਿੱਚ ਵਾਧਾ ਵੀ ਵਧੀਆ ਤਰੀਕੇ ਨਾਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਨ੍ਹਾਂ ‘ਚ 4 ਨਹੀਂ ਸਗੋਂ ਅੱਠ ਸ਼੍ਰੇਣੀਆਂ ਹਨ | ਕਿਰਤ ਮੰਤਰੀ ਨੇ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੇ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ | ਜਿਨ੍ਹਾਂ ‘ਚ ਇੱਕ ਹੈ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ‘ਚ ਹੋਏ ਵਾਧੇ ਅਨੁਸਾਰ ਸਾਲ ‘ਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖਰੀ ਵਾਧਾ ਮਿਤੀ 01 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 01.03.2025 ਤੋਂ ਆਉਣ ਵਾਲੇ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ।

ਦੂਜਾ ਤਰੀਕਾ ਹੈ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ‘ਚ ਵਾਧਾ ਕਰਨਾ। ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਇਹ ਵਾਧਾ ਇਸ ਸਾਲ ‘ਚ ਹੋਣ ਦੀ ਉਮੀਦ ਹੈ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ। 

  • wages of sanitation workers
  • Wages
  • increase soon
  • Punjab Vidhan Sabha
  • Vidhan Sabha

ਜਰਮਨੀ ਤੋਂ ਆਈ ਮੰਦਭਾਗੀ ਖ਼ਬਰ: ਅੰਤਰਰਾਸ਼ਟਰੀ ਕਵੀ ਚੈਨ ਸਿੰਘ ਚੱਕਰਵਰਤੀ ਦੇ ਪੋਤੇ ਦੀ ਹੋਈ ਮੌਤ

NEXT STORY

Stories You May Like

  • election commission assembly seats by elections date
    ਪੰਜਾਬ ਸਣੇ 5 ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ
  • electricity prices increase
    ਗਰਮੀਆਂ 'ਚ ਲੱਗਣ ਵਾਲਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
  • scanner catches fire
    ਮਹਾਰਾਸ਼ਟਰ ਵਿਧਾਨ ਸਭਾ ਕੰਪਲੈਕਸ ਦੇ ਪ੍ਰਵੇਸ਼ ਦੁਆਰ 'ਤੇ 'ਸਕੈਨਰ' ਨੂੰ ਲੱਗੀ ਅੱਗ
  • punjab students summer camp
    ਪੰਜਾਬ 'ਚ ਗਰਮੀ ਦੀਆਂ ਛੁੱਟੀਆਂ 'ਚ ਲੱਖਾਂ ਰੁਪਏ ਜਿੱਤ ਸਕਦੇ ਨੇ ਵਿਦਿਆਰਥੀ! ਇੰਝ ਕਰੋ ਅਪਲਾਈ
  • important news regarding summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਹੁਣ ਉਠੀ...
  • monsoon will soon enter punjab
    ਪੰਜਾਬ 'ਚ ਜਲਦ ਹੋਵੇਗੀ ਮਾਨਸੂਨ ਦੀ ENTRY! ਮੌਸਮ ਵਿਭਾਗ ਦੀ ਆ ਗਈ ਵੱਡੀ ਅਪਡੇਟ
  • summer vacations announced in punjab schools
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • danger sirens will sound in punjab today
    ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • new twist in investigation corruption cases in jalandhar municipal corporation
    ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ...
  • impact of vigilance and government strictness on illegal colonies
    ਨਾਜਾਇਜ਼ ਕਾਲੋਨੀਆਂ ’ਤੇ ਵਿਜੀਲੈਂਸ ਤੇ ਸਰਕਾਰ ਦੀ ਸਖ਼ਤੀ ਦਾ ਅਸਰ, ਹੁਣ ਲੋਕ...
  • mla raman arora s corruption scandals are coming to light
    ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ...
  • mla raman arora s corruption case is getting complicated
    ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...
  • fear of vigilance begins to haunt raman arora s favorite councilors in punjab
    ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...
  • alert issued in punjab
    ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
Trending
Ek Nazar
50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • home guard  employee  death
      ਹਾਦਸੇ ’ਚ ਹੋਮਗਾਰਡ ਦੇ ਮੁਲਾਜ਼ਮ ਦੀ ਮੌਤ
    • body of young man found in suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ...
    • big blow to smart ration card holders in punjab
      ਪੰਜਾਬ 'ਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ, ਆਖਿਰ ਲਿਆ ਗਿਆ ਇਹ ਫ਼ੈਸਲਾ
    • mla raman arora s corruption scandals are coming to light
      ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ...
    • mla raman arora s corruption case is getting complicated
      ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...
    • a girl who went to work in her mother s place was trapped in a love trap
      ਮਾਂ ਦੀ ਜਗ੍ਹਾ ਕੰਮ ਕਰਨ ਗਈ ਕੁੜੀ ਨੂੰ ਪ੍ਰੇਮ ਜਾਲ 'ਚ ਫਸਾਇਆ, ਫਿਰ ਢਾਈ ਸਾਲ...
    • fir on 2 person
      ਦੜੇ ਸੱਟੇ ਦੀ ਪਰਚੀ ਲਗਾ ਰਹੇ 2 ਮੁਲਜ਼ਮ ਗ੍ਰਿਫ਼ਤਾਰ
    • fear of vigilance begins to haunt raman arora s favorite councilors in punjab
      ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...
    • alert issued in punjab
      ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
    • enrollment in private schools is increasing compared to government schools
      ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +