Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:52:35 PM

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

  • punjab schools  school holidays

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਹਰੇਕ ਸ਼ੱਕੀ ਮਰੀਜ਼ ਦੀ ਸੈਪਲਿੰਗ ਕਰਵਾ ਕੇ ਹੀ ਜਿੱਤੀ ਜਾ ਸਕਦੀ ਹੈ ਕੋਰੋਨਾ ਖ਼ਿਲਾਫ ਜੰਗ : ਡਾ:  ਹੀਨਾ

MALWA News Punjabi(ਮਾਲਵਾ)

ਹਰੇਕ ਸ਼ੱਕੀ ਮਰੀਜ਼ ਦੀ ਸੈਪਲਿੰਗ ਕਰਵਾ ਕੇ ਹੀ ਜਿੱਤੀ ਜਾ ਸਕਦੀ ਹੈ ਕੋਰੋਨਾ ਖ਼ਿਲਾਫ ਜੰਗ : ਡਾ:  ਹੀਨਾ

  • Edited By Harinder Kaur,
  • Updated: 19 Jun, 2020 05:42 PM
Firozpur
the war against corona can only be won by sapling every suspected patient
  • Share
    • Facebook
    • Tumblr
    • Linkedin
    • Twitter
  • Comment

ਮਮਦੋਟ(ਸ਼ਰਮਾ, ਜਸਵੰਤ) — ਦੁਨੀਆ ਭਰ ਵਿਚ ਕੋਹਰਾਮ ਮਚਾ ਰਹੇ ਕੋਰੋਨਾ ਵਾਈਰਸ ਤੋਂ ਬਚਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ 'ਫਤਹਿ ਮਿਸ਼ਨ' ਨੂੰ ਸਮਰਪਿਤ ਹੋ ਕੇ ਸੇਵਾਵਾਂ ਨਿਭਾਉਣ ਲਈ  ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਚਾਰ ਸਾਂਝੇ ਕਰਦਿਅÎਾਂ ਡਾ: ਰਜਿੰਦਰ ਮਨਚੰਦਾ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਨੇ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਦੇ ਡਾਕਟਰਾਂ ਸਮੇਤ, ਪੈਰਾ ਮੈਡੀਕਲ ਸਟਾਫ ਵੱਲੋਂ ਸੁਹਿਰਦਤਾ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ। ਡਾ: ਮਨਚੰਦਾ ਨੇ ਸਪੱਸ਼ਟ ਕੀਤਾ ਕਿ 'ਫਤਹਿ ਮਿਸ਼ਨ' ਨੂੰ ਸਮਰਪਿਤ ਸਿਵਲ ਸਰਜਨ ਫਿਰੋਜ਼ਪੁਰ ਡਾ: ਨਵਦੀਪ ਸਿੰਘ ਦੇ ਨਿਰਦੇਸ਼ਾਂ ਹੇਠ ਜਿਥੇ ਸ਼ੱਕੀ ਮਰੀਜਾਂ ਦੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਚ ਸੈਂਪਲ ਲਏ ਜਾ ਰਹੇ ਹਨ, ਉਥੇ ਪਿੰਡਾਂ ਵਿਚ ਲੋਕਾਂ ਨੂੰ ਸੁਹਿਰਦ ਕਰਨ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮ ਅਹਿਮ ਯੋਗਦਾਨ ਪਾ ਰਹੀਆਂ ਹਨ।

ਡਾ: ਮਨਚੰਦਾ ਨੇ ਕਿਹਾ ਕਿ ਘਰ-ਘਰ ਨਿਗਰਾਨੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਤਾਂ ਜੋ ਇਲਾਕੇ ਦੇ ਹਰ ਘਰ ਦੀ ਤੰਦਰੁਸਤੀ ਦੀ ਖ਼ਬਰ ਰੱਖੀ ਜਾਵੇ ਅਤੇ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿਚ ਪਹੁੰਚ ਕਰਕੇ ਲੋਕਾਂ ਨੂੰ ਸੈਪਲਿੰਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਖਾਤਮੇ ਲਈ ਦਿਨ ਰਾਤ ਸੇਵਾਵਾਂ ਨਿਭਾਅ ਰਹੇ ਸਿਹਤ ਵਿਭਾਗ ਦੇ ਡਾਕਟਰਸ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਹੁਣ ਸੂਬਾ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫ਼ਲ ਬਨਾਉਣ ਦੇ ਲਈ ਹਰ ਤਰ੍ਹਾਂ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੀਆਂ ਆਸ਼ਾ ਵਰਕਰਾਂ ਨੂੰ  ਸੀ ਐਚ ਸੀ ਮਮਦੋਟ ਵਿਖੇ ਡਾ ਲਕਸ਼ਮੀ, ਡਾ. ਹੀਨਾ ਮੈਡੀਕਲ ਅਫਸਰਾਂ ਵਲਂੋ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ। 

ਕੋਰੋਨਾ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪ੍ਰਕੋਪ ਦੇ ਖੌਫ ਨੂੰ ਭੁਲਾ ਕੇ ਫੀਲਡ ਵਿਚ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਬੈਚ ਲਗਾ ਕੇ ਸਨਮਾਨਿਤ ਕਰਦਿਆਂ ਡਾ. ਲਕਸ਼ਮੀ, ਡਾ. ਹੀਨਾ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਢਲਾ ਕਾਰਜ ਹੀ ਤੰਦਰੁਸਤ ਪੰਜਾਬ ਹੈ, ਜਿਸ ਵਿਚ ਡਾਕਟਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਆਸ਼ਾ ਵਰਕਰਾਂ ਵੀ ਸਰਾਹਨਾਯੋਗ ਕਾਰਜ ਕਰ ਰਹੀਆਂ ਹਨ। ਉਨ੍ਹਾਂ ਸਿਹਤ ਅਮਲੇ ਨੂੰ ਹਦਾਇਤ ਕੀਤੀ ਕਿ ਸਿਹਤ ਸਹੂਲਤਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਦੁਆਰਾ ਚਲਾਈਆਂ ਸਕੀਮਾਂ ਦਾ ਲਾਹਾ ਲੈਣ ਸਕਣ।
 

  • War against suspected patients
  • saplings
  • corona
  • ਸ਼ੱਕੀ ਮਰੀਜ਼
  • ਸੈਪਲਿੰਗ
  • ਕੋਰੋਨਾ ਖ਼ਿਲਾਫ ਜੰਗ

ਫ਼ਾਜ਼ਿਲਕਾ ਦੀ 17 ਸਾਲਾ ਕੁੜੀ ਕੋਰੋਨਾ ਪਾਜ਼ੇਟਿਵ

NEXT STORY

Stories You May Like

  • iran escalation
    ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ ਸਕਦੀ
  • dispute escalates between china and europe
    ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ ਹੈ ਵੱਡੀ ਜੰਗ
  • kargil war
    5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • health department seizes 60 kg of suspicious cheese
    ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
  • iran us war is a boon for china
    ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
  • boy dies in suspicious circumstances   in chandigarh
    ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • action against adulteration
    ਜੰਗ ਜ਼ਰੂਰੀ ਹੈ ਖਾਣੇ ’ਚ ਮਿਲਾਵਟ ਕਰਨ ਵਾਲਿਆਂ ਦੇ ਵਿਰੁੱਧ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • high alert in punjab
      ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ...
    • kidnaping viral video
      ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +