Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:42:16 PM

  • punjabi in canada

    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ...

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ

PUNJAB News Punjabi(ਪੰਜਾਬ)

ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ

  • Edited By Gurminder Singh,
  • Updated: 12 Jun, 2026 06:27 PM
Faridkot-Muktsar
the water supply line was broken
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿਚ ਜੈਤੋ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੀ ਕਰੀਬ 700 ਏਕੜ ਜ਼ਮੀਨ ਰਕਬੇ ਵਿਚ ਪਾਣੀ ਭਰਨ ਨਾਲ ਕਿਸਾਨਾਂ ਨੂੰ ਵੱਡੀਆਂ ਸਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ। ਕਿਸਾਨਾਂ ਦੀ ਕਈ ਏਕੜ ਝੋਨੇ ਦੀ ਪਨੀਰੀ, ਕਰੀਬ 100 ਏਕੜ ਲਗਾਇਆ ਹੋਇਆ ਝੋਨਾ, ਮੱਕੀ ਹਰਾ ਚਾਰਾ, ਮੂੰਗੀ ਦੀ ਫਸਲ ਅਤੇ ਖੇਤਾਂ ਵਿਚ ਪਈ ਸੈਂਕੜੇ ਟਨ ਤੂੜੀ ਬਰਬਾਦ ਹੋ ਗਈ। ਗੱਲਬਾਤ ਕਰਦਿਆ ਕਿਸਾਨਾਂ ਨੇ ਦੱਸਿਆ ਕਿ ਰਜਬਾਹੇ ਦੀ ਹਾਲਤ ਬਹੁਤ ਨਾਜ਼ੁਕ ਹੈ, ਕੱਲ੍ਹ ਤੇਜ਼ ਹਨੇਰੀ ਕਾਰਨ ਸੂਏ ਵਿਚ ਦਰਖ਼ਤਾਂ ਦੀਆਂ ਟਾਹਣੀਆਂ ਟੁੱਟ ਕੇ ਡਿੱਗੀਆਂ ਸਨ, ਜੋ ਇਥੇ ਬੰਦ ਪਏ ਪੁਰਾਣੇ ਪੁਲ ਵਿਚ ਫਸਣ ਕਾਰਨ ਪਿੱਛੇ ਪਾਣੀ ਦਾ ਪੱਧਰ ਵੱਧ ਗਿਆ ਅਤੇ ਸੁਆ ਖਸਤਾ ਹਾਲ ਹੋਣ ਕਾਰਨ ਟੁੱਟ ਗਿਆ ਜਿਸ ਨਾਲ ਉਨ੍ਹਾਂ ਦੇ ਕਰੀਬ 700 ਏਕੜ ਰਕਬੇ ਵਿਚ ਪਾਣੀ ਭਰ ਗਿਆ, ਕਿਸਾਨਾਂ ਨੇ ਦੱਸਿਆ ਕਿ ਰਜਬਾਹੇ ਨੂੰ ਟੁੱਟਿਆ ਲਗਭਗ 12 ਘੰਟੇ ਤੋਂ ਵੱਧ ਦਾ ਸਮਾਂ ਹੋ ਗਿਆ ਪਰ ਹਾਲੇ ਤੱਕ ਪ੍ਰਸ਼ਾਸਨ ਵੱਲੋਂ ਪਾੜ ਨੂੰ ਪੂਰਨ ਲਈ ਨਾ ਤਾਂ ਕੋਈ ਪ੍ਰਬੰਧ ਕੀਤੇ ਗਏ ਅਤੇ ਨਾ ਹੀ ਰਜਬਾਹੇ ਵਿਚ ਪਾਣੀ ਘਟਾਇਆ ਗਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਕਈ ਏਕੜ ਝੋਨੇ ਦੀ ਪਨੀਰੀ, ਹਰਾ ਚਾਰਾ, ਮੱਕੀ ਅਤੇ ਮੂੰਗੀ ਦੀ ਫਸਲ ਅਤੇ ਤੂੜੀ ਦਾ ਨੁਕਸਾਨ ਹੋਇਆ, ਮੋਟਰਾਂ ਦਾ ਨੁਕਸਾਨ ਹੋਇਆ, ਜਿਸ ਦਾ ਸਰਕਾਰ ਮੁਆਵਜ਼ਾ ਦੇਵੇ।

ਇਹ ਵੀ ਪੜ੍ਹੋ : ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਮੌਕੇ ਤੇ ਪਹੁੰਚੇ ਨਹਿਰ ਵਿਭਾਗ ਦੇ ਜੇ. ਈ. ਨਵਨੀਤ ਸਿੰਘ ਨੇ ਦੱਸਿਆ ਕਿ ਝੱਖੜ ਕਾਰਨ ਦਰੱਖਤ ਡਿੱਗੇ ਸਨ, ਜਿਨ੍ਹਾਂ ਦੇ ਪੱਤੇ, ਟਾਹਣੀਆਂ ਰਜਬਾਹੇ ਵਿਚ ਡਿੱਗਣ ਕਾਰਨ ਰਜਬਾਹਾ ਟੁਟਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਬੰਦ ਕਰ ਦਿੱਤਾ ਗਿਆ ਹੈ ਅਤੇ ਪਿੰਡ ਵਾਲਿਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਜਬਾਹੇ ਦੀ ਹਾਲਤ ਖਸਤਾ ਹੈ ਅਤੇ ਇਸ ਦੀ ਰੀਲਾਈਨਿੰਗ ਦਾ ਪ੍ਰੋਜੈਕਟ ਪਾਸ ਹੋ ਚੁੱਕਿਆ ਜਲਦ ਹੀ ਇਸ ਦਾ ਨਵੀਨੀਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • The water supply line was broken
  • farmers of Punjab
  • farmers of Faridkot
  • ਰਜਬਾਹਾ ਟੁੱਟਿਆ
  • ਪੰਜਾਬ ਦੇ ਕਿਸਾਨ
  • ਫਰੀਦਕੋਟ ਦੇ ਕਿਸਾਨ

ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!

NEXT STORY

Stories You May Like

  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • major accident in congo
    ਕਾਂਗੋ 'ਚ ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨਦੀ 'ਚ ਡੁੱਬੀ, 20 ਲੋਕਾਂ ਦੀ ਮੌਤ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • flood threat looms over punjab farmers
    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • painful accident in punjab
    ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
  • raja warring  s big statement amid news of factionalism in punjab congress
    ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +