Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:25:27 PM

  • panthic meeting was presented by the shiromani committee president

    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਇਸ਼ਕ 'ਚ ਅੰਨ੍ਹੀ ਪਤਨੀ ਨੇ ਹੱਥੀਂ ਉਜਾੜ ਲਿਆ ਘਰ, ਪ੍ਰੇਮੀ ਨਾਲ ਮਿਲ ਕਰ ਦਿੱਤਾ ਵੱਡਾ ਕਾਂਡ

MAJHA News Punjabi(ਮਾਝਾ)

ਇਸ਼ਕ 'ਚ ਅੰਨ੍ਹੀ ਪਤਨੀ ਨੇ ਹੱਥੀਂ ਉਜਾੜ ਲਿਆ ਘਰ, ਪ੍ਰੇਮੀ ਨਾਲ ਮਿਲ ਕਰ ਦਿੱਤਾ ਵੱਡਾ ਕਾਂਡ

  • Edited By Shivani Bassan,
  • Updated: 27 Dec, 2022 11:42 AM
Amritsar
the wife killed her husband along with boyfriend
  • Share
    • Facebook
    • Tumblr
    • Linkedin
    • Twitter
  • Comment

ਗੁਰੂ ਕਾ ਬਾਗ (ਭੱਟੀ, ਗੁਰਜੰਟ)- ਪਿੰਡ ਸੈਸਰਾ ਕਲਾਂ ’ਚ ਹੋਏ ਇਕ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਥਾਣਾ ਝੰਡੇਰ ਦੀ ਪੁਲਸ ਨੇ 24 ਘੰਟਿਆਂ ’ਚ ਹੱਲ ਕਰ ਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕਰ ਲਈ ਹੈ। ਇਸ ਸਬੰਧੀ ਡੀ. ਐੱਸ. ਪੀ. ਅਜਨਾਲਾ ਸੰਜੀਵ ਕੁਮਾਰ ਤੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸੈਸਰਾ ਕਲਾਂ ਵਿਖੇ ਇਕ ਵਿਅਕਤੀ ਮੰਗਲ ਸਿੰਘ ਪੁੱਤਰ ਗੱਜਣ ਸਿੰਘ ਦਾ ਕਤਲ ਹੋ ਗਿਆ ਸੀ ਅਤੇ ਉਸ ਸਬੰਧੀ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਵੱਲੋਂ ਪੁਲਸ ਨੂੰ ਝੂਠੀ ਕਹਾਣੀ ਬਣਾ ਕੇ ਦੱਸਿਆ ਗਿਆ ਸੀ ਕਿ ਮੰਗਲ ਸਿੰਘ ਬਲੱਡ ਪ੍ਰੈਸ਼ਰ ਦਾ ਮਰੀਜ਼ ਸੀ ਅਤੇ ਗੁਰੂ ਕਾ ਬਾਗ ਅੱਡੇ ’ਤੇ ਦਵਾਈ ਲੈਣ ਗਿਆ ਸੀ ਤੇ ਰਾਹ ’ਚ ਉਸ ਨੂੰ ਲੁਟੇਰੇ ਪੈ ਗਏ ਸੀ।

ਇਹ ਵੀ ਪੜ੍ਹੋ- 2 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਟਾਲਾ ਦੇ ਏ. ਐੱਸ. ਆਈ. ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

ਇਸ ਦੌਰਾਨ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ ਪਰ ਵੇਖਣ ’ਚ ਆਇਆ ਕਿ ਮੰਗਲ ਸਿੰਘ ਦੇ ਸਿਰ ’ਚ ਸੱਟ ਲੱਗੀ ਹੋਣ ਦੇ ਬਾਵਜੂਦ ਵੀ ਇਨ੍ਹਾਂ ਵੱਲੋਂ ਉਸ ਨੂੰ ਇਲਾਜ ਲਈ ਕਿਤੇ ਵੀ ਨਹੀਂ ਲਿਜਾਇਆ ਗਿਆ। ਜਿਸ ’ਤੇ ਪੁਲਸ ਨੂੰ ਇਹ ਮਾਮਲਾ ਸ਼ੱਕੀ ਲੱਗਾ ਤੇ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਨੂੰ ਹਿਰਾਸਤ ’ਚ ਲੈ ਕੇ ਸਖ਼ਤੀ ਨਾਲ ਕੀਤੀ ਪੁੱਛਗਿੱਛ ’ਚ ਉਸ ਨੇ ਮੰਨਿਆ ਕਿ ਮੈਂ ਸੈਸਰਾ ਖੁਰਦ ਵਿਖੇ ਬੁਟੀਕ ਦੀ ਦੁਕਾਨ ਕਰਦੀ ਹਾਂ ਅਤੇ ਮੇਰੇ ਗੁਆਂਢ ’ਚ ਹੀ ਦਰਜੀ ਦੀ ਦੁਕਾਨ ਕਰਦੇ ਰੌਸ਼ਨ ਪੁੱਤਰ ਰਾਜੂ ਵਾਸੀ ਸੈਸਰਾ ਖੁਰਦ ਨਾਲ ਪਿਛਲੇ 3-4 ਮਹੀਨਿਆਂ ਤੋਂ ਪ੍ਰੇਮ ਸਬੰਧ ਦੇ ਚੱਲ ਰਹੇ ਸਨ। ਉਹ ਇਕੱਠੇ ਰਹਿਣਾ ਚਾਹੁੰਦੇ ਸਨ, ਜਿਸ ’ਚ ਉਸ ਦਾ ਪਤੀ ਵੱਡੀ ਰੁਕਾਵਟ ਬਣ ਰਿਹਾ ਸੀ ਅਤੇ ਆਪਾਂ ਦੋਵਾਂ ਨੇ ਰਲ ਕੇ ਉਸ ਨੂੰ ਆਪਣੇ ਰਾਹ ’ਚੋਂ ਹਟਾਉਣ ਦਾ ਮਨ ਬਣਾਇਆ। 24 ਦਸੰਬਰ ਦੀ ਰਾਤ ਨੂੰ ਮੈਂ ਆਪਣੇ ਆਸ਼ਿਕ ਰੌਸ਼ਨ ਨਾਲ ਮਿਲ ਕੇ ਸ਼ਰਾਬੀ ਹੋਏ ਮੰਗਲ ਸਿੰਘ ਨੂੰ ਪਹਿਲਾਂ ਨੀਂਦ ਦੀਆਂ ਗੋਲੀਆਂ ਦਿੱਤੀਆਂ ਅਤੇ ਫਿਰ ਉਸ ਦੇ ਸਿਰ ’ਚ ਸੱਬਲ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਸਬੂਤ ਮਿਟਾਉਣ ਖਾਤਿਰ ਖੂਨ ਨੂੰ ਸਾਫ਼ ਕਰ ਦਿੱਤਾ ਅਤੇ ਪੁਲਸ ਤੇ ਰਿਸ਼ਤੇਦਾਰਾਂ ਨੂੰ ਝੂਠੀ ਕਹਾਣੀ ਬਣਾ ਕੇ ਸੁਣਾ ਦਿੱਤੀ।

ਇਹ ਵੀ ਪੜ੍ਹੋ- ਨਸ਼ੇ ਖ਼ਿਲਾਫ਼ ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, 4 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਉਧਰ ਝੰਡੇਰ ਦੀ ਪੁਲਸ ਵੱਲੋਂ ਮਾਮਲੇ ਨੂੰ ਸੁਲਝਾਉਂਦਿਆਂ ਦੋਵਾਂ ਮੁਲਜ਼ਮਾਂ ਮਨਪ੍ਰੀਤ ਕੌਰ ਤੇ ਰੌਸ਼ਨ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਭਾਰਤੀ ਦੰਡਵਾਲੀ ਦੀ ਧਾਰਾ 302,34 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਕੇ ਕਤਲ ’ਚ ਵਰਤੀ ਸੱਬਲ ਨੂੰ ਬਰਾਮਦ ਕਰ ਕੇ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • wife
  • husband
  • arrest
  • lover couple
  • weapon
  • murder
  • ਪਤਨੀ
  • ਪਤੀ
  • ਗ੍ਰਿਫਤਾਰੀ
  • ਪ੍ਰੇਮੀ ਜੋੜਾ
  • ਹਥਿਆਰ
  • ਕਤਲ

2 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਟਾਲਾ ਦੇ ਏ. ਐੱਸ. ਆਈ. ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

NEXT STORY

Stories You May Like

  • husband and wife  bathinda police
    ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ ਗੋਲ਼ੀਆਂ
  • live in partner  killed  lover  woman  haryana police
    'ਮੈਂ ਪੂਜਾ ਦਾ ਖੂਨ ਕਰ ਦਿੱਤਾ ਹੈ...', ਲਿਵ-ਇਨ ਪਾਰਟਨਰ ਦਾ ਕਤਲ ਕਰ ਥਾਣੇ ਪਹੁੰਚਿਆ ਪ੍ਰੇਮੀ
  • wife kills husband in connivance with lover
    ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • big blow to house builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਕਈਆਂ ਨੇ ਟਾਲ ਦਿੱਤਾ ਪਲਾਨ, ਖ਼ਬਰ ਤੁਹਾਨੂੰ ਵੀ ਕਰੇਗੀ ਹੈਰਾਨ
  • doctor did big thing
    ਮਰੀਜ਼ਾਂ ਦਾ ਬਿਨਾਂ ਲੋੜ ਕਰ'ਤਾ ਦਿਲ ਦਾ ਆਪਰੇਸ਼ਨ ! ਸਰਕਾਰੀ ਪੈਸਾ ਹੜੱਪਣ ਪਿੱਛੇ ਡਾਕਟਰ ਨੇ ਕਰ'ਤਾ ਵੱਡਾ ਕਾਂਡ
  • bus full of passengers overturns in fields in shamchurasi
    ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
  • gst officer  family  hostage house  gold and cash
    ਲੁੱਟ ਲਿਆ GST ਅਫ਼ਸਰ ! ਪਰਿਵਾਰ ਨੂੰ ਬੰਧਕ ਬਣਾ ਕੇ ਡੇਢ ਘੰਟੇ 'ਚ ਸਾਫ਼ ਕਰ'ਤਾ ਪੂਰਾ ਘਰ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • panthic gathering called by the shiromani committee have begun
      ਸ਼੍ਰੋਮਣੀ ਕਮੇਟੀ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ
    • 3 youths on a motorcycle opened fire at a house
      ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਘਰ ’ਤੇ ਚਲਾਈ ਗੋਲੀ, CCTV ਕੈਮਰੇ ’ਚ ਕੈਦ ਹੋਈ...
    • gold and cash stolen from the house
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ 4 ਤੋਲੇ ਸੋਨਾ ਤੇ ਨਕਦੀ ਚੋਰੀ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • snakes wreak havoc in border villages of kalanaur
      ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ,...
    • bikram majithia gets permanent bail in majitha police station case
      ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
    • ajnala s son returned from bulgaria in a coffin
      ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ...
    • pathankot  major police action in youth  s murder case
      ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +