ਲੁਧਿਆਣਾ (ਵੈੱਬ ਡੈਸਕ, ਰਾਜ) : ਪਿਆਰ 'ਚ ਅੰਨ੍ਹੀ ਹੋਈ ਇਕ ਔਰਤ ਨੇ ਆਸ਼ਕ ਨਾਲ ਮਿਲ ਕੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਪਤਨੀ ਰੰਜੀਤਾ ਦੇਵੀ ਨੇ ਗੋਪਾਲ ਕੁਮਾਰ ਨਾਂ ਦੇ ਨੌਜਵਾਨ ਨੂੰ ਪਿਆਰ ਕਰਦੀ ਸੀ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਦਾਖ਼ਲੇ ਨੂੰ ਲੈ ਕੇ ਸ਼ਡਿਊਲ ਜਾਰੀ, ਪੜ੍ਹੋ ਪੂਰੀ ਖ਼ਬਰ
ਉਸ ਦੇ ਪਿਆਰ 'ਚ ਪਾਗਲ ਹੋ ਕੇ ਉਸ ਨੇ ਪਤੀ ਵਿਨੋਦ ਕੁਮਾਰ ਨੂੰ ਤਾਰ ਨਾਲ ਕਰੰਟ ਲਾ ਕੇ ਦਰਦਨਾਕ ਮੌਤ ਦਿੱਤੀ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁੰਮਰਾਹ ਕਰਨ ਲਈ ਇਸ ਨੂੰ ਪਹਿਲਾਂ ਹਾਦਸਾ ਦਿਖਾਇਆ ਗਿਆ।
ਇਹ ਵੀ ਪੜ੍ਹੋ : Love Marriage ਮਗਰੋਂ ਅਦਾਲਤ ਤੋਂ ਸੁਰੱਖਿਆ ਮੰਗਣ ਆਏ ਜੋੜੇ 'ਤੇ ਹਮਲਾ, ਕੁੜੀ ਨੂੰ ਜ਼ਬਰਨ ਲੈ ਗਏ ਨਾਲ
ਜਦੋਂ ਪੁਲਸ ਨੇ ਦੋਸ਼ੀਆਂ ਦਾ ਝੂਠ ਫੜ੍ਹ ਲਿਆ ਤਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਰੋਹਿਤ ਅਰੋੜਾ ਦੇ ਮਾਮਲੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY