Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    11:27:51 PM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ

  • Edited By Shivani Bassan,
  • Updated: 05 Jul, 2023 12:04 PM
Amritsar
the young man was seriously injured in a fatal attack
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ):- ਅੰਮ੍ਰਿਤਸਰ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਕੌਟ ਬਾਬਾ ਦੀਪ ਸਿੰਘ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੋਂ ਦੇ ਰਹਿਣ ਵਾਲੇ ਰਾਜੇ ਨਾਮ ਦੇ ਨੌਜਵਾਨ ਨੂੰ ਕੁਝ ਹਥਿਆਰਬੰਦ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਖੂਨ ਨਾਲ ਲਥਪੱਥ ਹੋਏ ਨੌਜਵਾਨ ਨੂੰ  ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ

ਇਸ ਸੰਬਧੀ ਗੱਲਬਾਤ ਕਰਦਿਆਂ ਪੀੜਤ ਰਾਜੇ ਦੇ ਚਾਚੇ ਕੇਵਲ ਸਿੰਘ ਨੇ ਦੱਸਿਆ ਕਿ ਸਾਡੇ ਭਤੀਜੇ ਰਾਜਾ ਸਿੰਘ ਦੇ ਇਲਾਕੇ ਦੇ ਕੁਝ ਨੋਜਵਾਨਾਂ ਨਾਲ ਮੋਟਰਸਾਈਕਲ ਲੰਘਣ ਤੋਂ ਰੰਜਿਸ਼ ਚੱਲ ਰਹੀ ਸੀ, ਜਿਸਦੇ ਚਲਦੇ ਨੌਜਵਾਨਾਂ ਵਲੋਂ ਹਥਿਆਰਾਂ  ਨਾਲ ਉਸ 'ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸਦੇ ਚਲਦੇ ਰਾਜੇ ਦੀ ਹਾਲਤ ਕਾਫ਼ੀ  ਨਾਜ਼ੁਕ ਹੋ ਗਈ ਅਤੇ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਨ੍ਹਾਂ ਹਮਲਾ ਕਰਨ ਤੋਂ ਪਹਿਲਾਂ ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਪਾਈਆਂ ਹਨ।  ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਪੁਲਸ ਪ੍ਰਸ਼ਾਸ਼ਨ ਨੂੰ ਇਨਸਾਫ਼ ਦੀ ਮੰਗ ਕਰਦੇ ਹਾਂ।

ਇਹ ਵੀ ਪੜ੍ਹੋ-  ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਛੇਹਰਟਾ ਦੇ ਐੱਸ. ਐੱਚ. ਓ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਛੇਹਰਟਾ ਦੇ ਕਪਤਗੜ੍ਹ ਇਲਾਕੇ ਦੇ ਕੁਝ ਨੌਜਵਾਨਾਂ ਵਲੋਂ ਰਜਿੰਸ਼ ਦੇ ਚੱਲਦਿਆਂ ਰਾਜਾ ਸਿੰਘ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਿਸ ਸੰਬਧੀ ਉਸਦੇ ਭਰਾ ਵਿਕਾਸ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅੱਠ ਨੌਜਵਾਨਾਂ 'ਤੇ ਵੱਖ-ਵੱਖ ਧਰਾਵਾਂ ਤਹਿਤ  ਮੁਕਦਮਾ ਦਰਜ ਕਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • young man
  • amritsar
  • seriously injured
  • condition critical
  • ਅੰਮ੍ਰਿਤਸਰ
  • ਨੌਜਵਾਨ
  • ਗੰਭੀਰ ਜ਼ਖਮੀ
  • ਹਾਲਤ ਨਾਜ਼ੁਕ

ਗੁਰਦਾਸਪੁਰ ਅਤੇ ਆਸਪਾਸ ਇਲਾਕੇ ’ਚ ਹੋਏ ਮੀਂਹ ਅਤੇ ਹਵਾਵਾਂ ਕਾਰਨ ਆਮ ਜਨਜੀਵਨ ਪ੍ਰਭਾਵਿਤ

NEXT STORY

Stories You May Like

  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ ਹਮਲਾ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • amritsar youth incident
    ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ ਬਚਾਈ ਜਾਨ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • horrific road accident in amritsar
    ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdaspur 40 year old youth selling vegetables on the roadside dies suddenly
      ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • head on collision between motorcycles
      ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
    • four accused of luring girl on the pretext of marriage
      ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ’ਚ ਚਾਰ ਨਾਮਜ਼ਦ
    • meeting of various departments to counter any possible threat of floods
      ਗੁਰਦਾਸਪੁਰ: ਮੌਨਸੂਨ ਸੀਜਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ...
    • amritsar  three newly developing unauthorized colonies
      ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ...
    • sikh man stopped a foreign couple who came pay obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ,...
    • tarn taran police arrest 27 accused in 16 cases
      ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
    • accused who opened fire at shop arrest
      ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +