Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:32:44 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਫੇਸਬੁੱਕ ਸੁੰਦਰੀ ਦੀ ਠੱਗੀ ਦਾ ਸ਼ਿਕਾਰ ਹੋਇਆ ਡੇਰਾ ਬਾਬਾ ਨਾਨਕ ਦਾ ਨੌਜਵਾਨ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

PUNJAB News Punjabi(ਪੰਜਾਬ)

ਫੇਸਬੁੱਕ ਸੁੰਦਰੀ ਦੀ ਠੱਗੀ ਦਾ ਸ਼ਿਕਾਰ ਹੋਇਆ ਡੇਰਾ ਬਾਬਾ ਨਾਨਕ ਦਾ ਨੌਜਵਾਨ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

  • Edited By Gurminder Singh,
  • Updated: 20 Sep, 2023 11:47 AM
Batala
the youth of dera baba nanak became a victim of facebook beauty fraud
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਜ. ਬ.) : ਬੀਤੇ ਦਿਨੀਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਖੋਕੇ ਟਾਹਲੀ ਸਾਹਿਬ ਦਾ ਇਕ ਨੌਜਵਾਨ ਬੇਸਬੁੱਕ ਸੁੰਦਰੀ ਦੀ ਠੱਗੀ ਦਾ ਸ਼ਿਕਾਰ ਹੋ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਰਾਜਾ ਡੇਵਿਟ ਪੁੱਤਰ ਅਮਰੀਕ ਮਸੀਹ ਵਾਸੀ ਪਿੰਡ ਪੱਖੋਕੇ ਟਾਹਲੀ ਸਾਹਿਬ ਨੇ ਦੱਸਿਆ ਕਿ ਕੁਝ ਸਮਾਂ ਪਹਿਲਾ ਉਹ ਦੁਬਈ ਵਿਖੇ ਕੰਮ ਕਰਕੇ ਆਇਆ ਹੈ ਅਤੇ ਬੀਤੀ 31 ਜੁਲਾਈ 2023 ਨੂੰ ਫੇਸਬੁੱਕ ’ਤੇ ਇਕ ਲੜਕੀ ਨੇ ਮੈਨੂੰ ਮੈਸੇਜ਼ ਕੀਤਾ ਕਿ ਮੈਂ ਲੰਬੇ ਸਮੇਂ ਤੋਂ ਲੰਡਨ ’ਚ ਰਹਿੰਦੀ ਹਾਂ ਤੇ ਤੁਹਾਡੇ ਨਾਲ ਦੋਸਤੀ ਕਰਨਾ ਚਾਹੁੰਦੀ ਹਾਂ ਤੇ ਮੈਂ ਵੀ ਦੋਸਤੀ ਲਈ ਹਾਮੀ ਭਰ ਦਿੱਤੀ।

ਇਹ ਵੀ ਪੜ੍ਹੋ : ਮੁਕਤਸਰ ਬੱਸ ਹਾਦਸੇ ’ਚ ਹੁਣ ਤਕ 8 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਸੂਚੀ ਜਾਰੀ, ਦੇਖੋ ਦਰਦਨਾਕ ਤਸਵੀਰਾਂ

ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਸਾਡਾ ਗੱਲਬਾਤ ਦਾ ਸਿਲਸਿਲਾ ਵੱਧਦਾ ਗਿਆ। ਫਿਰ ਇਕ ਦਿਨ ਉਕਤ ਲੜਕੀ ਦਾ ਫੋਨ ਆਇਆ ਕਿ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ, ਇਸ ਲਈ ਉਹ ਉਸਨੂੰ ਵੀ ਜਲਦੀ ਲੰਡਨ ਬੁਲਾ ਰਹੀ ਹੈ। ਲੜਕੀ ਨੇ ਉਸਨੂੰ ਕਿਹਾ ਕਿ ਉਹ ਕਾਗਜ਼ੀ ਕਾਰਵਾਈ ਲਈ ਹੁਣੇ ਉਸਨੂੰ ਵਟਸਐਪ ’ਤੇ ਆਪਣੇ ਡਾਕੂਮੈਂਟ ਭੇਜੇ। ਉਸਨੇ ਆਪਣੇ ਸਾਰੇ ਡਾਕੂਮੈਂਟ ਵਟਸਐਪ ’ਤੇ ਭੇਜ ਦਿੱਤੇ। ਕੁਝ ਦਿਨ ਬਾਅਦ ਉਕਤ ਲੜਕੀ ਦਾ ਦੁਬਾਰਾ ਫੋਨ ਆਇਆ ਕਿ ਉਸਦੇ ਪੇਪਰ ਵੀ ਤਕਰੀਬਨ ਤਿਆਰ ਹੋ ਚੁੱਕੇ ਹਨ ਤੇ ਉਹ ਵੀ ਅਕਤੂਬਰ ਮਹੀਨੇ ਭਾਰਤ ਆ ਰਹੀ ਹੈ ਤੇ ਕੁਝ ਦਿਨ ਉਸ ਨਾਲ ਘੁੰਮਣ ਤੋਂ ਬਾਅਦ ਉਹ ਦੋਵੇਂ ਵਿਆਹ ਕਰਵਾ ਕੇ ਲੰਡਨ ਚਲੇ ਜਾਣਗੇ।

ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ

ਰਾਜਾ ਡੇਵਿਟ ਨੇ ਦੱਸਿਆ ਕਿ ਉਕਤ ਲੜਕੀ ਨੇ ਉਸਨੂੰ ਕਿਹਾ ਕਿ ਉਸਦੀ ਇਕ ਦੋਸਤ ਭਾਰਤ ਆਈ ਹੈ ਅਤੇ ਉਹ ਉਸਨੂੰ 5 ਲੱਖ ਰੁਪਏ ਤੇ ਬਾਕੀ, ਜੋ ਵੀ ਉਹ ਕੋਈ ਡਾਕੂਮੈਂਟ ਮੰਗੇ ਉਸਨੂੰ ਦੇ ਦੇਵੇ ਤਾਂ ਕਿ ਉਹ ਇੰਡੀਆਂ ਅੰਬੈਂਸੀ ਦਾ ਰਹਿੰਦਾ ਕੰਮ ਕਰਵਾ ਸਕੇ ਅਤੇ ਬਾਕੀ ਜੋ ਵੀ ਖਰਚਾ ਹੋਵੇਗਾ ਉਹ ਖੁਦ ਕਰ ਲਵੇਗੀ। ਰਾਜਾ ਡੇਵਟ ਨੇ ਦੱਸਿਆ ਕਿ ਉਹ ਉਕਤ ਲੜਕੀ ਦੀਆਂ ਗੱਲਾਂ ’ਚ ਆ ਗਿਆ ਤੇ ਫੋਨ ’ਤੇ ਗੱਲ ਕਰ ਕੇ ਕੁਝ ਦਿਨ ਬਾਅਦ ਅੰਮ੍ਰਿਤਸਰ ਚਲਾ ਗਿਆ, ਜਿਥੇ ਰਣਜੀਤ ਐਵੀਨਿਊ ਪਾਰਕ ’ਚ ਉਹ ਲੜਕੀ ਆਪਣੇ 2 ਸਾਥੀਆਂ ਸਮੇਤ ਇਕ ਕਾਰ ’ਚ ਸੀ, ਜਿਸ ’ਤੇ ਉਸਨੇ ਵਿਦੇਸ਼ੀ ਲੜਕੀ ਨਾਲ ਗੱਲ ਕਰਵਾ ਕੇ 5 ਲੱਖ ਰੁਪਏ, ਜੋ ਉਸ ਨੇ ਦੁਬਈ ਵਿਖੇ ਮਿਹਨਤ ਨਾਲ ਕਮਾਏ ਸਨ, ਉਕਤ ਲੜਕੀ ਨੂੰ ਦੇ ਦਿੱਤੇ ਤੇ ਆਪ ਵਾਪਸ ਪਿੰਡ ਆ ਗਿਆ। 

ਇਹ ਵੀ ਪੜ੍ਹੋ : ਪਿੰਡ ਭਾਗੀਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਭਾਗੀਕੇ ਦੀ ਕੈਨੇਡਾ ’ਚ ਮੌਤ

ਇਸ ਦੌਰਾਨ ਜਦ ਘਰ ਆ ਕੇ ਆਪਣੀ ਦੋਸਤ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਸੀ ਅਤੇ ਜਦ ਉਸਨੇ ਉਕਤ ਲੜਕੀ, ਜੋ ਪੈਸੇ ਲੈਣ ਆਈ ਸੀ, ਨੂੰ ਫੋਨ ਲਗਾਇਆ ਤਾਂ ਉਸ ਨੇ ਵੀ ਉਸਦਾ ਨੰਬਰ ਬਲਾਕ ਲਿਸਟ ’ਚ ਪਾ ਦਿੱਤਾ। ਪੀੜਤ ਨੌਜਵਾਨ ਨੇ ਜਿਥੇ ਆਮ ਲੋਕਾਂ ਨੂੰ ਇਨ੍ਹਾਂ ਠੱਗਾਂ ਤੋਂ ਬਚਨ ਦੀ ਅਪੀਲ ਕੀਤੀ ਹੈ, ਉਥੇ ਪੰਜਾਬ ਸਰਕਾਰ ਤੇ ਪੁਲਸ ਦੇ ਉਚ ਅਧਿਕਾਰੀਆਂ ਤੋ ਮੰਗ ਕੀਤੀ ਕਿ ਉਸਨੂੰ ਇਨਸਾਫ ਦਿਵਾਇਆ ਜਾਵੇ ਤੇ ਇਨ੍ਹਾਂ ਧੋਖੇਬਾਜ਼ ਸੁੰਦਰੀਆਂ ਨੂੰ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Facebook
  • girl
  • cheating
  • youth
  • England
  • ਫੇਸਬੁੱਕ
  • ਕੁੜੀ
  • ਠੱਗੀ
  • ਨੌਜਵਾਨ
  • ਇੰਗਲੈਂਡ

ਸਪਾ ਸੈਂਟਰ 'ਚ ਹੋਈ ਰੇਡ ਦੇ ਮਾਮਲੇ 'ਚ ਸ਼ਿਵ ਸੈਨਾ ਆਗੂ ਰੋਹਿਤ ਜੋਸ਼ੀ ਦੇ ਦਫ਼ਤਰ ’ਚ ਪੁਲਸ ਦਾ ਛਾਪਾ

NEXT STORY

Stories You May Like

  • fraud case
    UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • health deteriorated due to workload
    ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ ਕਰੇਗੀ ਪੂਰੀ ਰਿਪੋਰਟ
  • aplastic anemia  social worker
    ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
  • power failure of train going from ambala to sriganganagar
    ਅੰਬਾਲਾ ਤੋਂ ਸ਼੍ਰੀਗੰਗਾਨਗਰ ਜਾਣ ਵਾਲੀ ਰੇਲਗੱਡੀ ਦਾ ਪਾਵਰ ਹੋਇਆ ਫੇਲ੍ਹ
  • punjabi youth murdered in italy identified
    ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ
  • devotees gathered during nishan sahib service
    ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜੈਂਡ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਆਇਆ ਸੰਗਤ ਦਾ ਹੜ੍ਹ
  • baba venga  s scary prophecy
    ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ ! ਪੈਣ ਵਾਲੀ ਐ ਅੰਤਾਂ ਦੀ ਗਰਮੀ, ਫੇਲ੍ਹ ਹੋ ਜਾਣਗੇ AC-Cooler
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electrical equipment burnt due to voltage surge in sawara
      ਸਵਾੜਾ ’ਚ ਵੋਲਟੇਜ ਵੱਧਣ ਕਾਰਨ ਬਿਜਲੀ ਉਪਕਰਣ ਸੜੇ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • big fraud in punjab
      ਪੰਜਾਬ 'ਚ ਵੱਡੀ ਠੱਗੀ! 5 ਕਿੱਲੋ ਸੋਨਾ ਲੈ ਕੇ ਮੁੱਕਰ ਗਏ ਪਿਓ-ਪੁੱਤ, ਪਰਚਾ ਦਰਜ
    • theft case
      ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
    • big news regarding rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • one arrested with stolen motorcycle during blockade
      ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
    • be careful not to become addicted to alcohol
      ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +