Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:58:23 PM

  • us marines  commercial ship  arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

  • punjab weather raining

    ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼! ਗਰਮੀ ਤੋਂ...

  • man lost his job when gone to talk about hike

    ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ...

  • crisis over air travel  indian airlines on verge of closure  fia seeks help

    ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੋਲਿੰਗ ਬੂਥ ਅੰਦਰੋਂ ਬੈਲੇਟ ਬਾਕਸ ਹੀ ਲੈ ਭੱਜੇ ਨੌਜਵਾਨ

PUNJAB News Punjabi(ਪੰਜਾਬ)

ਪੋਲਿੰਗ ਬੂਥ ਅੰਦਰੋਂ ਬੈਲੇਟ ਬਾਕਸ ਹੀ ਲੈ ਭੱਜੇ ਨੌਜਵਾਨ

  • Edited By Shivani Bassan,
  • Updated: 15 Oct, 2024 05:11 PM
Patiala
the youth ran away with the ballot box from inside the polling booth
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕਮਲਜੀਤ)- ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਸ਼ਾਦੀਪੁਰ ਖੁਡਾ ਦੇ ਪੋਲਿੰਗ ਬੂਥ ਤੋਂ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਬੈਲੇਟ  ਬਾਕਸ ਚੁੱਕ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਕੁਝ ਦੇਰ ਬਾਅਦ ਇਹ ਬੈਲੇਟ  ਬਾਕਸ ਪੋਲਿੰਗ ਬੂਥ ਦੇ ਨੇੜਲੇ ਖੇਤਾਂ 'ਚ ਡਿੱਗਾ ਪਿਆ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਪੋਲਿੰਗ 20-25 ਦੇ ਕਰੀਬ ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਨੇ ਮੌਕੇ ਹੰਗਾਮਾ ਕੀਤਾ ਅਤੇ ਇਸ ਦੌਰਾਨ ਇਹ ਨੌਜਵਾਨ ਪੋਲਿੰਗ ਬੂਥ 'ਚ ਪਿਆ ਬੈਲੇਟ  ਬਾਕਸ ਚੁੱਕ ਭੱਜ ਨਿਕਲੇ।

ਇਹ ਵੀ ਪੜ੍ਹੋ-  ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਫਾਇਰਿੰਗ

ਇਸ ਤੋਂ ਬਾਅਦ ਜਦ ਪੋਲਿੰਗ ਬੂਥ ਦੇ ਆਲੇ-ਦੁਆਲੇ ਸਰਚ ਆਪ੍ਰੇਸ਼ਨ ਚਲਾਇਆ ਗਿਆ ਤਾਂ ਇਸ ਦੌਰਾਨ ਬੈਲੇਟ  ਬਾਕਸ ਨੇੜੇ ਖੇਤਾਂ 'ਚ ਡਿੱਗਾ ਪਿਆ ਮਿਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਜਲਦ ਹੀ ਇਸ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ਸੰਸਦ ਮੈਂਬਰ ਧਰਮਵੀਰ ਗਾਂਧੀ ਮੌਕੇ 'ਤੇ ਪਹੁੰਚੇ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

PunjabKesari

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • young man
  • ballot box
  • polling booth
  • Patiala
  • ਨੌਜਵਾਨ
  • ਬੈਲਟ ਬਾਕਸ
  • ਪੋਲਿੰਗ ਬੂਥ
  • ਪਟਿਆਲਾ

ਪੰਜਾਬ 'ਚ ਪੋਲਿੰਗ ਦਾ ਸਮਾਂ ਲੰਘਣ 'ਤੇ ਵੀ ਪੈ ਰਹੀਆਂ ਵੋਟਾਂ, ਵੋਟਰਾਂ ਦੀਆਂ ਦਿਖੀਆਂ ਲੰਬੀਆਂ ਲਾਈਨਾਂ (ਤਸਵੀਰਾਂ)

NEXT STORY

Stories You May Like

  • west bengal  assembly elections  bjp candidate  attack  tmc worker
    WB Elections ; ਪੋਲਿੰਗ ਬੂਥ ਵੱਲ ਤੁਰੇ ਜਾਂਦੇ BJP ਉਮੀਦਵਾਰ 'ਤੇ ਹਮਲਾ ! TMC ਵਰਕਰਾਂ ਨੇ ਕੀਤੀ ਬਦਸਲੂਕੀ
  • youths flee after abandoning motorcycle on seeing police
    ਪੁਲਸ ਨੂੰ ਦੇਖ ਮੋਟਰਸਾਈਕਲ ਸੁੱਟ ਕੇ ਭੱਜੇ ਨੌਜਵਾਨ; ਦੇਸੀ ਪਿਸਤੌਲ ਬਰਾਮਦ
  • nepali boy commits suicide with a broom in tanda
    ਟਾਂਡਾ 'ਚ ਨੇਪਾਲੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕਸ਼ੀ
  • elections  polling booths evm machines
    ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ
  • youth committed suicide the day after his engagement
    ਮੰਗਣੀ ਦੇ ਅਗਲੇ ਹੀ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • pm modi bumper voting
    ਬੰਗਾਲ ’ਚ ਬੰਪਰ ਪੋਲਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : ਮੋਦੀ
  • young man ran away with girl  s chain and mobile phone
    ਗੁਰਦਾਸਪੁਰ: ਕੁੜੀ ਦੀ ਚੇਨ ਤੇ ਮੋਬਾਇਲ ਲੈ ਕੇ ਭੱਜਿਆ ਨੌਜਵਾਨ, ਲੋਕਾਂ ਦੀ ਸਹਾਇਤਾ ਨਾਲ ਕਾਬੂ
  • famous actress passes away
    ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • happy lohat joins bjp
      ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • big reshuffle transfers of 96 judicial officers of punjab see full details
      ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • school holiday  school students  punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • wheat arrival in the district exceeds 714015 metric tons
      ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • gunfire erupted in bathinda at dawn
      ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ ਚੀਕਾਂ, ਵਾਰਦਾਤ ਨਾਲ ਕੰਬਿਆ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +