Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    4:04:40 PM

  • stock market closes in red  sensex falls 325 points  lose rs 2 lakh crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ:...

  • holiday declared on thursday

    ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ...

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

  • Edited By Shivani Bassan,
  • Updated: 08 Sep, 2024 02:39 PM
Amritsar
the youth was shot when the burger order was late
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਆਏ ਦਿਨ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਇਸ ਵਿਚਾਲੇ ਇਕ ਹੋਰ ਅਜਿਹਾ ਮਾਮਲਾ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਨਾਮੀ ਰੈਸਟੋਰੈਂਟ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਗ੍ਰਾਹਕ ਵੱਲੋਂ ਬਰਗਰ ਆਰਡਰ ਕੀਤਾ ਗਿਆ ਤੇ ਜਦੋਂ ਬਰਗਰ ਦਾ ਆਰਡਰ ਨਾ ਪਹੁੰਚਿਆ ਤਾਂ ਗ੍ਰਾਹਕ ਤੇ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਵਿਅਕਤੀ ਦੀ ਬਹਿਸ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਗ੍ਰਾਹਕ 'ਤੇ ਗੋਲੀ ਚਲਾ ਦਿੱਤੀ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਇਕ ਸਾਲ ਪਹਿਲਾਂ ਪਰਿਵਾਰ ਤੋਂ ਵਿਛੜਿਆ ਬੱਚਾ ਪੁਲਸ ਪ੍ਰਸ਼ਾਸਨ ਸਦਕਾ ਪੁੱਜਾ ਘਰ

ਵਿਅਕਤੀ ਦੀ ਹਾਲਤ ਬੜੀ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਰੈਸਟੋਰੈਂਟ ਹੈ ਅਤੇ ਉੱਥੇ ਉਨ੍ਹਾਂ ਦਾ ਪੁੱਤਰ ਸੁਰਜੀਤ ਸਿੰਘ ਬਰਗਰ ਖਾਣ ਗਿਆ ਸੀ। ਸੁਰਜੀਤ ਨੇ ਬਰਗਰ ਦਾ ਆਰਡਰ ਦਿੱਤਾ ਅਤੇ ਬਰਗਰ ਕਾਫੀ ਦੇਰ ਤੱਕ ਉਸਨੂੰ ਨਹੀਂ ਮਿਲਿਆ ਜਦੋਂ ਉਸਨੇ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਵਿਅਕਤੀ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਅੱਗਿਓਂ ਗ੍ਰਾਹਰ (ਸੁਰਜੀਤ) ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ 'ਤੇ ਗੋਲੀ ਚਲਾ ਦਿੱਤੀ। ਹੁਣ ਸੁਰਜੀਤ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅੱਗੇ ਮੁਲਜ਼ਮਾਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਲੋਕ ਜੋ ਛੋਟੀ-ਛੋਟੀ ਗੱਲ 'ਤੇ ਗੋਲੀਆਂ ਚਲਾਉਂਦੇ ਹਨ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਭਵਿੱਖ ਵਿੱਚ ਕੋਈ ਅਜਿਹੀ ਹਰਕਤ  ਨਾ ਕਰ ਸਕੇ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਥੂਨੰਗਲ ਟੋਲ ਪਲਾਜ਼ਾ ਨਜ਼ਦੀਕ ਨਿੱਜੀ ਰੈਸਟੋਰੈਂਟ 'ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਤੇ ਜਿਸ ਵਿਅਕਤੀ  ਨੂੰ ਗੋਲੀ ਲੱਗੀ ਹੈ ਉਹ ਪਿੰਡ ਦੇ ਮੌਜੂਦਾ ਸਰਪੰਚ ਦਾ ਬੇਟਾ ਹੈ। ਫਿਲਹਾਲ ਜ਼ਖ਼ਮੀ ਵਿਅਕਤੀ  ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • big incident
  • Punjab
  • young man
  • shot
  • burger
  • order
  • ਵੱਡੀ ਘਟਨਾ
  • ਪੰਜਾਬ
  • ਨੌਜਵਾਨ
  • ਗੋਲੀ
  • ਬਰਗਰ
  • ਆਰਡਰ

ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ

NEXT STORY

Stories You May Like

  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • bullets fired at a house in lahri village of pathankot
    ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • encounter in punjab gunfire exchanged between punjab police
    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ, ਇਲਾਕੇ 'ਚ ਤਣਾਅ ਦਾ ਮਾਹੌਲ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • accident involving two youths riding activa in phagwara
    ਫਗਵਾੜਾ 'ਚ ਅਕੈਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
Trending
Ek Nazar
lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pizza outlet  cctv video  punjab police
      ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ...
    • looting case solved of around 72 lakhs from an iron ore businessman jalandhar
      ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
    • devastation after heavy rain in chandigarh
      ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ,...
    • now all private universities in punjab under the purview of rti
      ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ...
    • satyendra jain bhagwant mann former minister
      ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • accused garg  s bail rejected in tax evasion case
      ਟੈਕਸ ਚੋਰੀ ਮਾਮਲੇ ’ਚ ਮੁਲਜ਼ਮ ਗਰਗ ਦੀ ਜ਼ਮਾਨਤ ਖਾਰਜ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • dhillon brothers suicide case new update
      ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +