Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    10:39:55 AM

  • a bloody game over land in punjab

    ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ...

  • son of speed records owner

    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ...

  • hotel  room  cleanliness  people  hospital  police

    ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ...

  • leader during elections

    ਕੁਰਸੀ ਦਾ ਚੱਕਰ ; ਵੋਟਰਾਂ ਨੂੰ 'ਪੱਟਣ' ਦਾ ਅਨੋਖਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...

PUNJAB News Punjabi(ਪੰਜਾਬ)

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...

  • Edited By Shivani Attri,
  • Updated: 13 May, 2026 04:48 PM
Jalandhar
theft from creta car on the highway in broad daylight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਹਾਈਵੇਅ 'ਤੇ ਦਿਨ-ਦਿਹਾੜੇ ਚੋਰੀ ਦੀ ਘਟਨਾ ਵਾਪਰੀ ਹੈ। ਸਰਬ ਮਲਟੀਪਲੈਕਸ ਨੇੜੇ ਇਕ ਕ੍ਰੇਟਾ ਕਾਰ ਵਿੱਚੋਂ ਇਕ ਨੌਜਵਾਨ ਨਕਦੀ ਨਾਲ ਭਰਿਆ ਬੈਗ ਲੈ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ.  ਕੈਮਰਿਆਂ ਵਿੱਚ ਕੈਦ ਹੋ ਗਈ। ਪੀੜਤ ਆਸ਼ੀਸ਼ ਜੈਨ ਨੇ ਦੱਸਿਆ ਕਿ ਕਾਰ 'ਚ ਪਏ ਬੈਗ 'ਚ ਨਕਦੀ ਅਤੇ ਮਹੱਤਵਪੂਰਨ ਦਸਤਾਵੇਜ਼ ਸਨ।

PunjabKesari

ਆਸ਼ੀਸ਼ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਿਤਾ ਪਿਛਲੇ ਦਿਨ ਇਕ ਕ੍ਰੇਟਾ ਕਾਰ ਵਿੱਚ ਰਜਿਸਟ੍ਰੇਸ਼ਨ ਨੰਬਰ (PB 08 DN 0401) ਵਿੱਚ ਆਏ ਸਨ। ਉਹ ਕਾਰ ਸੀਟ ਖਰੀਦਣ ਲਈ ਸ਼ੋਅਰੂਮ ਗਿਆ ਸੀ। ਇਸ ਦੌਰਾਨ ਇਕ ਨੌਜਵਾਨ ਅਤੇ ਇਕ ਛੋਟਾ ਮੁੰਡਾ ਆ ਗਏ। ਨੌਜਵਾਨ ਪਹਿਲਾਂ ਘੁੰਮਦਾ ਰਿਹਾ, ਫਿਰ ਕਾਰ ਦੀ ਖਿੜਕੀ ਤੋੜ ਦਿੱਤੀ ਅਤੇ ਅੰਦਰੋ ਲਾਕ ਖੋਲ੍ਹ ਦਿੱਤਾ। ਫਿਰ ਛੋਟਾ ਮੁੰਡਾ ਉਥੇ ਆਇਆ ਅਤੇ ਕਾਰ ਦਾ ਦਰਵਾਜ਼ਾ ਖੋਲ੍ਹਿਆ ਤੇ ਅੰਦਰ ਰੱਖਿਆ ਬੈਗ ਚੋਰੀ ਕਰਕੇ ਲੈ ਗਿਆ। 

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

PunjabKesari

ਸਾਹਮਣੇ ਆਈ ਸੀ. ਸੀ. ਟੀ. ਵੀ. ਫੁਟੇਜ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਨੌਜਵਾਨ ਕ੍ਰੇਟਾ ਕਾਰ ਦੇ ਕੋਲ ਆ ਕੇ ਖੜ੍ਹਾ ਹੋ ਜਾਂਦਾ ਹੈ ਅਤੇ ਕੁਝ ਸਕਿੰਟਾਂ ਬਾਅਦ ਉੱਥੋਂ ਚਲਾ ਜਾਂਦਾ ਹੈ। ਫਿਰ ਉਸ ਦਾ ਦੂਜਾ ਸਾਥੀ ਉੱਥੇ ਆਉਂਦਾ ਹੈ ਅਤੇ ਕਾਰ ਦੇ ਕੋਲ ਘੁੰਮਣਾ ਸ਼ੁਰੂ ਕਰ ਦਿੰਦਾ ਹੈ। ਕੁਝ ਸਮੇਂ ਬਾਅਦ ਉਹ ਕਾਰ ਦਾ ਦਰਵਾਜ਼ਾ ਖੋਲ੍ਹਦਾ ਹੈ ਅਤੇ ਅੰਦਰ ਪਿਆ ਬੈਗ ਲੈ ਕੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਏ. ਐੱਸ. ਆਈ. ਨਿਰਮਲ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਪੀੜਤ ਦੀ ਕਾਰ ਵਿੱਚੋਂ ਚੋਰੀ ਹੋਏ ਬੈਗ ਵਿੱਚੋਂ 55,000 ਰੁਪਏ ਅਤੇ ਮਹੱਤਵਪੂਰਨ ਦਸਤਾਵੇਜ਼ ਮੌਜੂਦ ਸਨ। ਪੁਲਸ ਫਿਲਹਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Theft Creta car
  • jalandhar highway in broad daylight
  • ਜਲੰਧਰ ਚ ਹਾਈਵੇਅ ਤੇ ਵੱਡੀ ਵਾਰਦਾਤ
  • ਕ੍ਰੇਟਾ ਕਾਰ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ

NEXT STORY

Stories You May Like

  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • major incident in faridkot
    ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
  • youth shot in batala
    ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ
  • major incident in punjab son brutally murders father
    ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • major incident in punjab amritdhari sikh shot outside a restaurant
    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drm sanjeev kumar makes special appeal to passengers
      DRM ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ...
    • disproportionate assets case  anticipatory bail for majithia  s relative
      ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ...
    • cabinet approval for service rules for a separate cadre of 2 452 posts for bbmb
      ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ...
    • 2 heritage chairs from kisan bhawan to be auctioned in luxembourg
      ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
    • ed raids in chandigarh  mohali  and zirakpur
      ਕ੍ਰਿਪਟੋ ਕਰੰਸੀ ਮਾਮਲੇ ’ਚ ਈ. ਡੀ. ਦੀ ਚੰਡੀਗੜ੍ਹ, ਮੋਹਾਲੀ ਤੇ ਜ਼ੀਰਕਪੁਰ ’ਚ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • cbi rajbir ghumman chief minister
      ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
    • punjab police promotions
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ...
    • strike in punjab
      ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ 'ਕੰਪਿਊਟਰ ਬੰਦ' ਹੜਤਾਲ!
    • punjab congress meeting
      ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +