Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:44:34 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • Jewellery shop 'ਚ ਹੋ ਗਿਆ ਵੱਡਾ ਕਾਂਡ, ਸ਼ਟਰ ਤੋੜ ਕੇ ਚੋਰ ਲੈ ਗਏ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ

PUNJAB News Punjabi(ਪੰਜਾਬ)

Jewellery shop 'ਚ ਹੋ ਗਿਆ ਵੱਡਾ ਕਾਂਡ, ਸ਼ਟਰ ਤੋੜ ਕੇ ਚੋਰ ਲੈ ਗਏ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ

  • Edited By Harpreet Singh,
  • Updated: 27 Jan, 2025 10:20 PM
Firozpur-Fazilka
theft in a jewellery shop
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਸ਼ਹਿਰ 'ਚ ਚੋਰੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਤੇ ਆਏ ਦਿਨ ਚੋਰ ਬੇਖੌਫ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦਾ ਵੀ ਕੋਈ ਡਰ ਨਹੀਂ ਹੈ ਤੇ ਪੁਲਸ ਹੱਥ 'ਤੇ ਹੱਥ ਧਰ ਬੈਠੀ ਹੋਈ ਹੈ ਕਿਉਂਕਿ ਸ਼ਹਿਰ 'ਚ ਚੋਰਾਂ ਨੇ ਗੈਂਗ ਬਣਾ ਕੇ ਆਪਣਾ ਆਤੰਕ ਫੈਲਾਇਆ ਹੋਇਆ ਹੈ, ਜਿਸ ਕਾਰਨ ਸ਼ਹਿਰ ਵਾਸੀ ਡਰ ਦੇ ਮਾਹੌਲ ਵਿੱਚ ਜ਼ਿੰਦਗੀ ਜੀਅ ਰਹੇ ਹਨ।

ਇਸੇ ਦੌਰਾਨ ਬੀਤੀ ਰਾਤ ਚੋਰਾਂ ਨੇ ਇਕ ਨਵੇਂ ਕਾਰਨਾਮੇ ਨੂੰ ਅੰਜਾਮ ਦਿੱਤਾ, ਜਿਨ੍ਹਾਂ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਜੇ.ਐੱਸ. ਜਿਊਲਰਸ ਦੀ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਤੇ ਮਗਰੋਂ ਫਰਾਰ ਹੋ ਗਏ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਜਗਰੂਪ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜੇ.ਐੱਸ. ਜਿਊਲਰਸ ਦੀ ਦੁਕਾਨ ਸ਼ਹਿਰ ਦੀ ਮੁਕਤਸਰ ਰੋਡ 'ਤੇ ਸਥਿਤ ਹੈ ਤੇ ਉਨ੍ਹਾਂ ਦੀ ਦੁਕਾਨ ਦੀ ਇੱਕ ਸਾਈਡ ਬਾਜ਼ਾਰ ਤੇ ਇੱਕ ਸਾਈਡ ਗਲੀ ਹੈ ਤੇ ਦੋਵਾਂ ਤਰਫ ਸ਼ਟਰ ਲੱਗੇ ਹੋਏ ਹਨ।

PunjabKesari

ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ

ਅੱਜ ਜਦੋਂ ਉਨ੍ਹਾਂ ਨੇ ਸਵੇਰੇ ਆ ਕੇ ਦੁਕਾਨ ਖੋਲ੍ਹੀ ਤਾਂ ਦੁਕਾਨ ਅੰਦਰ ਸਮਾਨ ਖਿੱਲਰਿਆ ਪਿਆ ਸੀ ਤੇ ਗਲ਼ੀ ਵਾਲੀ ਸਾਈਡ ਵਾਲਾ ਸ਼ਟਰ ਵੀ ਖੁੱਲਾ ਹੋਇਆ ਸੀ। ਚੋਰ ਬੀਤੀ ਰਾਤ ਗਲੀ ਵਾਲੀ ਸਾਈਡ ਤੋਂ ਸ਼ਟਰ ਨੂੰ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ ਤੇ ਦੁਕਾਨ ਵਿੱਚ ਲੱਗੇ ਦੋ ਦਰਵਾਜ਼ੇ ਵੀ ਚੋਰਾਂ ਨੇ ਤੋੜ ਦਿੱਤੇ ਤੇ ਦੁਕਾਨ 'ਚੋ ਕਈ ਕਿਲੋ ਚਾਂਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਏ, ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਬਣਦੀ ਹੈ। 

ਦੁਕਾਨ ਮਾਲਕ ਜਗਰੂਪ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਵੱਡੀ ਤਿਜੋਰੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਇਸ 'ਚ ਸਫ਼ਲ ਨਾ ਹੋ ਸਕੇ, ਜਿਸ ਕਾਰਨ ਹੋਰ ਨੁਕਸਾਨ ਹੋਣ ਤੋਂ ਬਚ ਗਿਆ। ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਜਿਸ ਤੇਜ਼ਧਾਰ ਹਥਿਆਰ ਨਾਲ ਸ਼ਟਰ ਨੂੰ ਤੋੜਿਆ ਸੀ, ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਦੁਕਾਨ ਮਾਲਕ ਜਗਰੂਪ ਸਿੰਘ ਨੇ ਪੁਲਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਫੜ ਕੇ ਉਨ੍ਹਾਂ ਦਾ ਸਾਮਾਨ ਬਰਾਮਦ ਕਰ ਕੇ ਉਨ੍ਹਾਂ ਨੂੰ ਵਾਪਸ ਦਿੱਤਾ ਜਾਵੇ ਤੇ ਚੋਰਾਂ ਦੇ ਖਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Jewellery Shop
  • Gold
  • Silver
  • Jewellery
  • Theft
  • Police
  • Shop

ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement

NEXT STORY

Stories You May Like

  • wedding  jewelry  bride  shopping  running
    ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ ਦੇ ਬਹਾਨੇ...
  • checking the purity of silver jewellery will be easy  will catch fake jewellery
    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ ਦਰਜ ਹੋਵੇਗੀ ਸ਼ਿਕਾਇਤ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • theft in tapa mandi
    ਥਾਣੇ ਨੇੜੇ ਪਾਵਰਕਾਮ ਦੇ ਦੋ ਦਫ਼ਤਰਾਂ ’ਚ ਲੱਖਾਂ ਦੀ ਚੋਰੀ, ਜਿੰਦਰੇ ਤੋੜ ਕੇ ਕੇਬਲ ਤੇ ਬਿਜਲੀ ਦਾ ਸਾਮਾਨ ਲੈ ਗਏ ਚੋਰ
  • thief escapes with a box of desi ghee worth rs 11 000 from outside the shop
    ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ ਕੇ ਫਰਾਰ ਹੋਇਆ ਚੋਰ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ ਚੋਰ ਹੋਏ ਫਰਾਰ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +