Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:57:26 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਇੱਕੋ ਫੈਕਟਰੀ 'ਚੋਂ ਤੀਜੀ ਵਾਰ ਹੋਈ ਚੋਰੀ, ਪਾਣੀ ਦੀਆਂ ਟੂਟੀਆਂ ਤਕ ਨਹੀਂ ਛੱਡੀਆਂ

PUNJAB News Punjabi(ਪੰਜਾਬ)

ਇੱਕੋ ਫੈਕਟਰੀ 'ਚੋਂ ਤੀਜੀ ਵਾਰ ਹੋਈ ਚੋਰੀ, ਪਾਣੀ ਦੀਆਂ ਟੂਟੀਆਂ ਤਕ ਨਹੀਂ ਛੱਡੀਆਂ

  • Edited By Anmol Tagra,
  • Updated: 10 Aug, 2024 03:22 PM
Sangrur-Barnala
theft in factory
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਸਥਾਨਕ ਇਲਾਕੇ 'ਚ ਸਰਗਰਮ ਚੋਰ ਗਿਰੋਹ ਵੱਲੋਂ ਨੇੜਲੇ ਪਿੰਡ ਮਾਝੀ ਵਿਖੇ ਸੀਮੰਟ ਦੀਆਂ ਟਾਈਲਾਂ ਬਣਾਉਣ ਵਾਲੀ ਇਕ ਫੈਕਟਰੀ 'ਚ ਚੋਰ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਫੈਕਟਰੀ ’ਚੋਂ ਐੱਲ.ਈ.ਡੀ, ਇਨਵਰਟਰ ਬੈਟਰਾ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਰਫੂਚੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਸ਼ਪ ਟਾਈਲ ਫੈਕਟਰੀ ਦੇ ਮਾਲਕ ਵਰਿੰਦਰ ਗੋਇਲ ਪੁੱਤਰ ਨਰੇਸ਼ ਕੁਮਾਰ ਵਾਸੀ ਦਸ਼ਮੇਸ਼ ਨਗਰ ਭਵਾਨੀਗੜ੍ਹ ਨੇ ਦੱਸਿਆ ਕਿ 8 ਅਗਸਤ ਦੀ ਰਾਤ ਨੂੰ ਉਹ ਆਪਣੀ ਫੈਕਟਰੀ ਦੇ ਗੇਟ ਬੰਦ ਕਰਕੇ ਘਰ ਚਲਾ ਗਿਆ ਸੀ, ਪਰ 9 ਅਗਸਤ ਦੀ ਸਵੇਰ ਨੂੰ ਜਦੋਂ ਉਹ ਆਪਣੀ ਫੈਕਟਰੀ ਵਿਖੇ ਆਇਆ ਤਾਂ ਗੇਟ ਖੁੱਲ੍ਹੇ ਪਏ ਸਨ ਤੇ ਫੈਕਟਰੀ ਦੇ ਦਫ਼ਤਰ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਕਲਯੁੱਗੀ ਮਾਂ ਨੂੰ ਭੋਰਾ ਤਰਸ ਨਾ ਆਇਆ! ਜੰਮਣ ਤੋਂ ਪਹਿਲਾਂ ਹੀ ਖੋਹ ਲਏ ਮਾਸੂਮ ਦੇ ਸਾਹ

ਜਦੋਂ ਉਸ ਨੇ ਦਫ਼ਤਰ ਅੰਦਰ ਦੇਖਿਆਂ ਤਾਂ ਦਫ਼ਤਰ ਅੰਦਰੋਂ ਸੋਨੀ ਕੰਪਨੀ ਦੀ ਐੱਲ.ਈ.ਡੀ, ਇਨਵਰਟਰ, ਬੈਟਰਾ, ਗੀਜ਼ਰ, 12 ਪਾਣੀ ਵਾਲੀਆਂ ਟੂਟੀਆਂ, 2 ਹਾਊਸ ਪਾਵਰ ਦੀ ਮੋਟਰ ਤੇ ਕਰਾਸ ਵੈਗਰਾ ਗਾਇਬ ਸਨ। ਵਰਿੰਦਰ ਗੋਇਲ ਨੇ ਦੱਸਿਆ ਕਿ ਉਸ ਦੀ ਫੈਕਟਰੀ ਅੰਦਰ ਚੋਰਾਂ ਨੇ ਲਗਾਤਾਰ ਤੀਜੀ ਵਾਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਤੇ ਉਸ ਵੱਲੋਂ ਹਰ ਵਾਰ ਪੁਲਸ ਨੂੰ ਇਸ ਦੀ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਸ ਇਨ੍ਹਾਂ ਚੋਰਾਂ ਨੂੰ ਫੜਣ 'ਚ ਨਾਕਾਮਯਾਬ ਸਿੱਧ ਹੋਈ ਹੈ। ਚੋਰੀ ਦੀ ਇਸ ਘਟਨਾ ਸਬੰਧੀ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਨੇ ਵਰਿੰਦਰ ਗੋਇਲ ਦੀ ਸ਼ਿਕਾਇਤ ਉੱਪਰ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Factory
  • Theft
  • Thieves
  • ਪੰਜਾਬ
  • ਫੈਕਟਰੀ
  • ਚੋਰੀ

ਨਾਨਕੇ ਪਿੰਡ ਆਇਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

NEXT STORY

Stories You May Like

  • batteries stolen from trucks at magarmudia for the third time preet jcb
    ਮਗਰਮੂਦੀਆ ਵਿਖੇ ਪ੍ਰੀਤ ਜੇਸੀਬੀ ਤੋਂ ਤੀਜੀ ਵਾਰ ਟਰੱਕਾਂ 'ਚੋਂ ਬੈਟਰੀਆਂ ਚੋਰੀ
  • thieves strike kalanaur civil hospital
    ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ ਸਾਮਾਨ ਚੋਰੀ
  • spree of battery thefts continues in the dorangla area
    ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ 2 ਟਰੈਕਟਰਾਂ 'ਚੋਂ 4 ਬੈਟਰੀਆਂ ਚੋਰੀ
  • theft in sunam
    ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ ਛਿੱਤਰ-ਪਰੇਡ
  • paneer factory  raid  factory sealed
    ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
  • theft case
    ਕਿਰਨਾ ਸਟੋਰ ’ਚੋਂ 1.5 ਲੱਖ ਦਾ ਸਮਾਨ ਅਤੇ ਨਕਦੀ ਚੋਰੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +