helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 13, 2025
ਲੱਗ ਗਈ ਲਾਟਰੀ! ਘਰ ਦੀ ਸਫ਼ਾਈ ਦੌਰਾਨ ਬੰਦੇ ਨੂੰ...
ਹੋਲੀ 'ਤੇ ਕਿਹੋ ਜਿਹਾ ਰਹੇਗਾ ਮੌਸਮ ? ਗਰਮੀ ਨੂੰ ਲੈ...
ਹੁਣ ਆਬਕਾਰੀ ਕਾਂਸਟੇਬਲ ਦੀ ਭਰਤੀ ਲਈ ਨਹੀਂ ਹੋਵੇਗੀ...
ਪਿਤਾ ਬਣਨ ਵਾਲੇ ਹਨ KL ਰਾਹੁਲ, ਘਰ ਆਏਗਾ ਨੰਨ੍ਹਾ...
ਪੰਜਾਬ
ਮਨੋਰੰਜਨ
Photos
Videos
ਗੁਰੂਹਰਸਹਾਏ (ਮਨਜੀਤ) : ਲੱਖੋਕੇ ਬਹਿਰਾਮ ਵਿਖੇ ਇਕ ਘਰ 'ਚੋਂ ਹਥਿਆਰਾਂ ਦੀ ਨੋਕ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ 9 ਲੱਖ 18 ਹਜ਼ਾਰ ਰੁਪਏ, 15 ਤੋਲੇ ਸੋਨਾ, ਇਕ 12 ਬੋਰ ਸਿੰਗਲ ਬੈਰਲ ਲਾਇਸੈਂਸੀ ਗੰਨ ਅਤੇ 18 ਜ਼ਿੰਦਾ ਰੌਂਦ ਤੇ 2 ਮੋਬਾਇਲ ਫੋਨਾਂ ਦੀ ਲੁੱਟ ਕੀਤੀ ਗਈ ਹੈ।
ਇਸ ਸਬੰਧ 'ਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ 5-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੇਜਾ ਸਿੰਘ ਸਿੱਧੂ ਪੁੱਤਰ ਬਗੀਚਾ ਸਿੰਘ ਵਾਸੀ ਲੱਖੋਕੇ ਬਹਿਰਾਮ ਨੇ ਦੱਸਿਆ ਕਿ ਮਿਤੀ 12-13 ਅਗਸਤ ਦੀ ਦਰਮਿਆਨੀ ਰਾਤ ਨੂੰ 5-7 ਅਣਪਛਾਤੇ ਨੌਜਵਾਨ ਉਸ ਦੇ ਘਰ ਦਾਖ਼ਲ ਹੋ ਹੋਏ। ਉਨ੍ਹਾਂ ਨੇ ਹਥਿਆਰਾਂ ਦੀ ਨੋਕ ’ਤੇ ਘਰ ਵਿਚੋਂ 9 ਲੱਖ 18 ਹਜ਼ਾਰ ਰੁਪਏ ਨਕਦੀ, 15 ਤੋਲੇ ਸੋਨਾ, ਇਕ 12 ਬੋਰ ਸਿੰਗਲ ਬੈਰਲ ਲਾਇਸੈਂਸੀ ਗੰਨ ਅਤੇ 18 ਜ਼ਿੰਦਾ ਰੌਂਦ ਤੇ 2 ਮੋਬਾਇਲ ਫੋਨ ਲੁੱਟ ਲਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਭਰੇ ਬਾਜ਼ਾਰ 'ਚ ਖੂਨੀ ਝੜਪ ਦੇਖ ਕੰਬੇ ਲੋਕ, ਰਾਹ ਜਾਂਦੇ ਦੇ ਲੱਗੀ ਗੋਲ਼ੀ
Stories You May Like
Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਹੋਈਆਂ ਬਦਲੀਆਂ ਤੇ...
ਪੰਜਾਬ 'ਚ ਵੱਡਾ ਹਾਦਸਾ: ਖੇਡਦੇ ਸਮੇਂ 2 ਸਕੇ ਭਰਾਵਾਂ 'ਤੇ ਡਿੱਗੀ ਸਾਈਨ ਬੋਰਡ ਦੀ...
ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2...
Trump ਅਤੇ Putin ਜਲਦੀ ਹੀ ਫ਼ੋਨ 'ਤੇ ਕਰ ਸਕਦੇ ਨੇ ਗੱਲਬਾਤ
Canada ਨੇ ਕਾਮਿਆਂ ਲਈ ਐਲਾਨਿਆ ਨਵਾਂ PR ਪ੍ਰੋਗਰਾਮ
ਪਾਕਿਸਤਾਨ 'ਚ ਰੇਲਗੱਡੀ 'ਤੇ ਹਮਲਾ: 30 ਅੱਤਵਾਦੀ ਢੇਰ, ਬਚਾਏ ਗਏ 190 ਯਾਤਰੀ
ਗਾਜ਼ਾ 'ਚ ਜੰਗਬੰਦੀ ਤੋਂ ਬਾਅਦ ਮਾਰੇ ਗਏ 137 ਫਲਸਤੀਨੀ
ਚੈਂਪੀਅਨਜ਼ ਟਰਾਫੀ ਤੋਂ ਬਾਅਦ ਆਇਆ ICC ਰੈਂਕਿੰਗ 'ਚ ਭੂਚਾਲ, ਕਪਤਾਨ ਰੋਹਿਤ ਨੇ...
ਆਸਟ੍ਰੇਲੀਆ 'ਨਾਜਾਇਜ਼' ਅਮਰੀਕੀ ਟੈਰਿਫਾਂ ਵਿਰੁੱਧ ਨਹੀਂ ਕਰੇਗਾ ਜਵਾਬੀ ਕਾਰਵਾਈ
Punjab: ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਮਾਪਿਆਂ ਦੇ ਜਵਾਨ ਪੁੱਤਾਂ ਦੀ...
...ਤਾਂ ਇਸ ਕਰਕੇ ਟਲਿਆ ਕਪਤਾਨ ਰੋਹਿਤ ਸ਼ਰਮਾ ਦਾ ਸੰਨਿਆਸ!
ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਗੁਰੂਧਾਮਾਂ 'ਚ...
ਪੁਰਤਗਾਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ, ਸੰਸਦ 'ਚ ਹਾਰੇ ਵਿਸ਼ਵਾਸ ਵੋਟ
ਵਾਹ ਜੀ ! Airtel ਨੇ ਯੂਜ਼ਰਸ ਨੂੰ ਦਿੱਤਾ ਵੱਡਾ ਤੋਹਫ਼ਾ, ਰੁਕੇਗੀ ਰੋਜ਼ਾਨਾ ਡਾਟਾ...
'ਖਤਰੇ 'ਚ ਇਸ ਧਾਕੜ ਖਿਡਾਰੀ ਦਾ ਕਰੀਅਰ' ਆਖਰ ਕਿਉਂ ਦਿੱਤਾ ਸਾਬਕਾ ਦਿੱਗਜ਼ ਨੇ...
Trump ਨੇ ਖਰੀਦੀ ਲਾਲ ਰੰਗ ਦੀ ਟੇਸਲਾ, Musk ਪ੍ਰਤੀ ਦਿਖਾਇਆ ਸਮਰਥਨ
ਅਮਰੀਕਾ 'ਚ ਗੁਜਰਾਤੀ ਵਿਅਕਤੀ ਨੂੰ ਅਦਾਲਤ ਨੇ ਸੁਣਾਈ 6 ਸਾਲ ਦੀ ਕੈਦ
ਤੁਰਕਮੇਨਿਸਤਾਨ 'ਚ ਪਾਕਿਸਤਾਨ ਦੇ ਰਾਜਦੂਤ ਨੂੰ ਅਮਰੀਕਾ 'ਚ ਦਾਖਲ ਹੋਣ ਤੋਂ ਰੋਕਿਆ...
Subscribe Now!