ਲੁਧਿਆਣਾ (ਰਾਜ): ਨਿਹੰਗ ਬਾਣੇ ਵਿਚ ਆਏ ਕੁਝ ਲੋਕਾਂ ਵੱਲੋਂ ਇਕ ਦੁਕਾਨ ਤੋਂ ਸਾਮਾਨ ਚੋਰੀ ਕਰ ਲਿਆ ਗਿਆ ਤੇ ਇਸ ਦਾ ਵਿਰੋਧ ਕਰਨ 'ਤੇ ਦੁਕਾਨਦਾਰਾਂ 'ਤੇ ਹਮਲਾ ਕਰ ਦਿੱਤਾ ਗਿਆ। ਸ਼ਿਕਾਇਤ ਮਿਲਣ 'ਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਿਆ ਕਰਫ਼ਿਊ! ਜਾਰੀ ਹੋਏ ਸਖ਼ਤ ਹੁਕਮ
ਜਾਣਕਾਰੀ ਮੁਤਾਬਕ ਇਕ ਦੁਕਾਨ 'ਤੇ ਨਿਹੰਗ ਬਾਣੇ ਵਿਚ ਕੁਝ ਲੋਕ ਆਏ ਤੇ ਉੱਥੋਂ ਸਾਮਾਨ ਚੋਰੀ ਕਰ ਲਿਆ। ਜਦੋਂ ਦੁਕਾਨਦਾਰਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਦੁਕਾਨਦਾਰਾਂ 'ਤੇ ਹਮਲਾ ਕਰ ਦਿੱਤਾ ਗਿਆ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇਸ ਦੀ ਸ਼ਿਕਾਇਤ ਥਾਣਾ ਡੇਹਲੋਂ ਵਿਖੇ ਦਿੱਤੀ ਗਈ ਹੈ। ਥਾਣਾ ਡੇਹਲੋਂ ਦੀ ਪੁਲਸ ਨੇ ਤੇਜਪਾਲ ਸਿੰਘ ਦੀ ਸ਼ਿਕਾਇਤ 'ਤੇ 5 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਬੱਸ ਹਾਦਸਾ, ਵਿਛ ਗਈਆਂ ਲਾਸ਼ਾਂ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ
NEXT STORY