ਲੁਧਿਆਣਾ (ਰਾਜ) : ਲੁਧਿਆਣਾ ਤੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਜਗਦੀਸ਼ ਗਰਚਾ ਦੇ ਘਰ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਲਈ ਘਰ ਦੇ ਨੌਕਰ 'ਤੇ ਸ਼ੱਕ ਜਤਾਇਆ ਜਾ ਰਿਹਾ ਹੈ, ਜੋ ਕਿ ਘਰੋਂ ਫ਼ਰਾਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਨਵੀਂ ਅਪਡੇਟ, ਲੋਕਾਂ ਨੂੰ ਜਲਦ ਮਿਲੇਗੀ ਵੱਡੀ ਰਾਹਤ
ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਦੇ ਘਰ ਉਨ੍ਹਾਂ ਦੀ ਪਤਨੀ, ਭੈਣ, ਇਕ ਔਰਤ ਅਤੇ ਮੇਡ ਮੌਜੂਦ ਸੀ, ਜੋ ਕਿ ਚਾਰੇ ਬੇਹੋਸ਼ ਮਿਲੀਆਂ। ਇਸ ਤੋਂ ਬਾਅਦ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਜੇਕਰ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ ਇਹ ਖ਼ਬਰ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਕੋਈ ਨਸ਼ੀਲਾ ਪਦਾਰਥ ਕੇ ਘਰ 'ਚ ਚੋਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੇ ਨੌਕਰ 'ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਨੌਕਰ ਨੂੰ ਘਰ ਰੱਖਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ : ਪਰਿਵਾਰ ’ਤੇ ਵਰ੍ਹਿਆ ਕਹਿਰ, ਪੇਟ ਦਰਦ ਤੋਂ ਬਾਅਦ ਦੋ ਪੁੱਤਾਂ ਦੀ ਮੌਤ
NEXT STORY