Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    6:32:46 PM

  • school student sri muktsar sahib

    ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ,...

  • punjab weather changes raining

    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ...

  • shiromani akali dal  membership suspended

    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ...

  • court frames serious charges against amritpal singh

    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਚੋਰਾਂ ਨੇ ਰੇਡੀਮੇਡ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

PUNJAB News Punjabi(ਪੰਜਾਬ)

ਚੋਰਾਂ ਨੇ ਰੇਡੀਮੇਡ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

  • Edited By Babita,
  • Updated: 27 Feb, 2020 04:58 PM
Sangrur
theft in shop
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ) : ਕਸਬਾ ਭਦੌੜ 'ਚ ਅਜੇ ਚੋਰੀਆਂ ਦੀਆਂ ਖਬਰਾਂ ਦੀ ਸਿਆਹੀ ਵੀ ਨਹੀਂ ਸੁੱਕੀ ਸੀ ਕਿ ਹੁਣ ਅਣਪਛਾਤੇ ਚੋਰ ਰੇਡੀਮੇਡ ਦੀ ਕੱਪੜੇ ਦੀ ਦੁਕਾਨ 'ਚੋਂ ਪੈਂਟਾਂ, ਸ਼ਰਟਾਂ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਪੁਲਸ ਅਧਿਕਾਰੀ ਸੰਤੋਖ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਗੁਰਪ੍ਰੀਤ ਸਿੰਘ ਵਾਸੀ ਸ਼ਹਿਣਾ ਨੇ ਬਿਆਨ ਦਰਜ ਕਰਵਾਏ ਕਿ ਉਹ 24 ਫਰਵਰੀ ਨੂੰ ਪਿੰਡ ਸੰਧੂ ਕਲਾਂ ਵਿਖੇ ਆਪਣੀ ਦੁਕਾਨ ਨੂੰ ਜਿੰਦਾ ਲਾ ਕੇ ਚਲਾ ਗਿਆ।

25 ਫਰਵਰੀ ਨੂੰ ਰਿਸ਼ਤੇਦਾਰੀ 'ਚ ਮੌਤ ਹੋਣ ਕਰਕੇ ਉਹ ਦੁਕਾਨ 'ਤੇ ਨਹੀਂ ਗਿਆ। ਜਦੋਂ ਅਗਲੇ ਦਿਨ ਉਹ ਦੁਕਾਨ 'ਤੇ ਗਿਆ ਤਾਂ ਦੁਕਾਨ ਦੇ ਰੌਸ਼ਨਦਾਨ ਤੋੜ ਕੇ ਅਣਪਛਾਤੇ ਚੋਰ 32 ਲੋਅਰ, 40 ਪੀਸ ਪੈਂਟਾਂ, 30 ਪੀਸ ਟੋਪੀ, 200 ਪੀਸ ਟੀ-ਸ਼ਰਟ,150 ਸ਼ਰਟਾਂ, ਪਰਸ, ਐਨਕਾਂ ਅਤੇ ਬੈਲਟਾਂ ਚੋਰੀ ਕਰਕੇ ਲੈ ਗਏ, ਜਿਸ ਦੀ ਕੁੱਲ ਕੀਮਤ 97 ਹਜ਼ਾਰ ਰੁਪਏ ਦੇ ਕਰੀਬ ਸੀ। ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

  • Readymade Shop
  • Theft
  • Bhadaur
  • Police
  • ਰੇਡੀਮੇਡ ਦੁਕਾਨ
  • ਚੋਰੀ
  • ਭਦੌੜ
  • ਪੁਲਸ

ਐਜੁਕੇਸ਼ਨ, ਹੈਲਥ ਅਤੇ ਸੋਸ਼ਲ ਇਨਫਰਾਸਟ੍ਰਕਚਰ 'ਤੇ ਪੈਸੇ ਖਰਚ ਕਰਨ ਦੀ ਜ਼ਰੂਰਤ

NEXT STORY

Stories You May Like

  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • thieves   courage boosted
    ਚੋਰਾਂ ਦੇ ਹੌਂਸਲੇ ਬੁਲੰਦ: ਦੁਕਾਨ ਦੇ ਤਾਲੇ ਤੋੜ ਕੇ  12 ਹਜ਼ਾਰ ਰੁਪਏ ਦੀ ਨਕਦੀ ਕੀਤੀ ਚੋਰੀ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • us strikes hormuz
    ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਹੋਈ ਮੌਤ
  • us army targets a boat
    ਪ੍ਰਸ਼ਾਂਤ ਮਹਾਸਾਗਰ 'ਚ ਅਮਰੀਕੀ ਫੌਜ ਦੀ ਕਾਰਵਾਈ ! ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 2 ਦੀ ਮੌਤ
  • thieves target transformers installed on motors in tanda
    ਟਾਂਡਾ 'ਚ ਚੋਰਾਂ ਨੇ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਨੁੰ ਬਣਾਇਆ ਨ਼ਿਸ਼ਾਨਾ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
Trending
Ek Nazar
arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • passengers gold recovered
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ...
    • case registered against 9 people for assault over land possession
      ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ 'ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • increased threat at amritsar border
      ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ...
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
    • suicide case
      ਹੋਟਲ ਦੇ ਕਮਰੇ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • major operation in central jail 20 mobile phones recovered from 17 inmates
      ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ
    • center s big step to prevent cervical cancer
      ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ...
    • heroin and mobile phone recovered from central jail
      ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਫੋਨ ਬਰਾਮਦ
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ ਨਵੇਂ...
    • gurdaspur police robbery plan
      ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ ਮੌਕੇ ਜਾ ਕੇ ਫੜ ਲਏ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +