ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੀ ਹੰਬੜਾ ਪੁਲਸ ਚੌਕੀ ਨੇ ਮੋਬਾਈਲ ਫ਼ੋਨ ਦੀ ਦੁਕਾਨ ਵਿਚ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਵਿੱਕੀ ਭਾਟੀਆ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਹੰਬੜਾ ਚੌਕ ਵਿਚ ਉਸ ਦੀ ਮੋਬਾਈਲ ਫ਼ੋਨ ਦੀ ਦੁਕਾਨ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਨਹੀਂ ਸਗੋਂ ਇਸ ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
16 ਜਨਵਰੀ ਦੀ ਰਾਤ ਨੂੰ ਅਣਪਛਾਤੇ ਲੋਕਾਂ ਵੱਲੋਂ ਉਸ ਦੀ ਦੁਕਾਨ ਦਾ ਸ਼ਟਰ ਪੱਟ ਕੇ ਦੁਕਾਨ ਦੇ ਅੰਦਰ ਪਿਆ ਇਲੈਕਟ੍ਰੀਸ਼ੀਅਨ ਦਾ ਸਾਮਾਨ ਚੋਰੀ ਕੀਤਾ ਗਿਆ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਤੋਂ ਹਨੂੰਮਾਨਗੜ੍ਹ ਤੱਕ ਚੱਲਣ ਵਾਲੀ ਇੰਟਰਸਿਟੀ ਟਰੇਨ 30 ਜਨਵਰੀ ਤੱਕ ਰਹੇਗੀ ਬੰਦ
NEXT STORY