Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    3:46:52 AM

  • encounter in fatehgarh sahib  shots fired during recovery of weapons

    ਫ਼ਤਹਿਗੜ੍ਹ ਸਾਹਿਬ 'ਚ ਐਨਕਾਊਂਟਰ! ਹਥਿਆਰਾਂ ਦੀ...

  • pm modi and trump will meet both leaders will meet in france

    16 ਮਹੀਨਿਆਂ ਬਾਅਦ ਮਿਲਣਗੇ ਡੋਨਾਲਡ ਟਰੰਪ ਤੇ PM...

  • boy brutally attacked and gunfire in kapurthala

    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ...

  • big news gunfire erupts in chandigarh

    ਵੱਡੀ ਖ਼ਬਰ : ਚੰਡੀਗੜ੍ਹ 'ਚ ਤਾਬੜਤੋੜ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ 'ਚੋਂ ਚੋਰੀ ਕਰ ਲਿਆ ਚੜ੍ਹਾਵਾ

PUNJAB News Punjabi(ਪੰਜਾਬ)

'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ 'ਚੋਂ ਚੋਰੀ ਕਰ ਲਿਆ ਚੜ੍ਹਾਵਾ

  • Edited By Anmol Tagra,
  • Updated: 16 May, 2026 04:09 PM
Ludhiana-Khanna
theft in temple
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਕਿਚਲੂ ਨਗਰ ਇਲਾਕੇ ਤੋਂ ਇਕ ਬਹੁਤ ਹੀ ਹੈਰਾਨ ਕਰਨ ਵਾਲਾ ਅਤੇ ਅਨੋਖਾ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਥਿਤ ਸ਼੍ਰੀ ਰਾਮ ਦਰਬਾਰ ਮੰਦਰ ਵਿਚ ਇਕ ਸ਼ਾਤਰ ਚੋਰ ਨੇ ਰਾਤ ਦੇ ਹਨੇਰੇ ਵਿਚ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਹਾਲਾਂਕਿ, ਹੈਰਾਨ ਕਰਨ ਵਾਲੀ ਗੱਲ ਇਹ ਰਹੀ ਕਿ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਚੋਰ ਨੇ ਬਾਕਾਇਦਾ ਭਗਵਾਨ ਦੀ ਮੂਰਤੀ ਅੱਗੇ ਹੱਥ ਜੋੜੇ, ਸਿਰ ਝੁਕਾ ਕੇ ਮੱਥਾ ਟੇਕਿਆ ਅਤੇ ਫਿਰ ਗੋਲਕ ਨੂੰ ਤੋੜ ਕੇ ਉਸ ਵਿਚ ਰੱਖੇ ਦਾਨ ਦੇ ਪੈਸੇ ਸਮੇਟ ਕੇ ਫ਼ਰਾਰ ਹੋ ਗਿਆ। ਇਹ ਸਭ ਕੁਝ ਕਰਦਾ ਚੋਰ ਮੰਦਰ ਵਿਚ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਵਿਚ ਕੈਦ ਹੋ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ, ਇਹ ਵਾਰਦਾਤ ਰਾਤ ਕਰੀਬ 2 ਵਜੇ ਅੰਜਾਮ ਦਿੱਤੀ ਗਈ। ਚੋਰ ਨੇ ਆਪਣਾ ਮੂੰਹ ਕੱਪੜੇ ਨਾਲ ਢਕਿਆ ਹੋਇਆ ਸੀ। ਮੰਦਰ ਦੇ ਪ੍ਰਧਾਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸਵੇਰੇ ਕਰੀਬ 5:00 ਵਜੇ ਮੰਦਰ ਦੇ ਪੰਡਿਤ ਗੋਪਾਲ ਕ੍ਰਿਸ਼ਨ ਨੇ ਉਨ੍ਹਾਂ ਨੂੰ ਫ਼ੋਨ 'ਤੇ ਇਸ ਚੋਰੀ ਦੀ ਸੂਚਨਾ ਦਿੱਤੀ ਸੀ। ਜਦੋਂ ਲੋਕ ਮੌਕੇ 'ਤੇ ਪਹੁੰਚੇ, ਤਾਂ ਉਹ ਇਹ ਦੇਖ ਕੇ ਦੰਗ ਰਹਿ ਗਏ ਕਿ ਮੰਦਰ ਦੇ ਮੁੱਖ ਦਰਵਾਜ਼ਿਆਂ ਦੇ ਤਾਲੇ ਬਿਲਕੁਲ ਸਹੀ-ਸਲਾਮਤ ਸਨ। ਸੀ.ਸੀ.ਟੀ.ਵੀ .ਫੁਟੇਜ ਵਿੱਚ ਸਾਫ਼ ਨਜ਼ਰ ਆਇਆ ਕਿ ਚੋਰ ਨੇ ਮੁੱਖ ਦਰਵਾਜ਼ਿਆਂ ਨੂੰ ਹੱਥ ਵੀ ਨਹੀਂ ਲਗਾਇਆ, ਸਗੋਂ ਉਹ ਮੰਦਰ ਦੇ ਨਾਲ ਲੱਗਦੇ ਇਕ ਤੰਗ ਰੌਸ਼ਨਦਾਨ ਦੇ ਰਸਤੇ ਰੇਂਗਦੇ ਹੋਏ ਅੰਦਰ ਦਾਖਲ ਹੋਇਆ ਸੀ।

ਸੀ.ਸੀ.ਟੀ.ਵੀ. ਫੁਟੇਜ ਅਨੁਸਾਰ, ਚੋਰ ਨੇ ਮੰਦਰ ਦੇ ਅੰਦਰ ਕਰੀਬ 43 ਮਿੰਟ ਦਾ ਲੰਬਾ ਸਮਾਂ ਬਿਤਾਇਆ। ਇਸ ਦੌਰਾਨ ਉਸ ਨੇ ਦਾਨ-ਪਾਤਰ ਨੂੰ ਕਟਰ ਜਾਂ ਕਿਸੇ ਹੋਰ ਸੰਦ ਨਾਲ ਕੱਟ ਦਿੱਤਾ। ਰਾਤ ਕਰੀਬ 2:43 ਵਜੇ ਅਚਾਨਕ ਕੈਮਰਾ ਬੰਦ ਹੋ ਗਿਆ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਉਸੇ ਵੇਲੇ ਫ਼ਰਾਰ ਹੋ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਜਿਸ ਵੇਲੇ ਇਹ ਪੂਰੀ ਵਾਰਦਾਤ ਹੋ ਰਹੀ ਸੀ, ਠੀਕ ਉਸੇ ਵੇਲੇ ਮੰਦਰ ਕੰਪਲੈਕਸ ਵਿਚ ਹੀ ਦੋ ਲੋਕ ਸੌਂ ਰਹੇ ਸਨ, ਪਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਵਾਜ਼ ਨਹੀਂ ਸੁਣੀ। ਫਿਲਹਾਲ, ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

  • Punjab
  • Ludhiana
  • Temple

ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ

NEXT STORY

Stories You May Like

  • big incident of theft in tarn taran
    ਤਰਨਤਾਰਨ 'ਚ ਚੋਰ ਦਾ ਵੱਡਾ ਕਾਂਡ, ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਪੈਸੇ ਕੀਤੇ ਚੋਰੀ
  • on the occasion of completion of 12 years of modi government
    ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ਮੌਕੇ ਰਵੀਸ਼ੰਕਰ ਪ੍ਰਸਾਦ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਟੇਕਿਆ...
  • people upset by buffalo theft incidents caught thieves
    ਮੱਝਾਂ ਚੋਰੀ ਦੀਆਂ ਘਟਨਾਵਾਂ ਤੋਂ ਪਰੇਸ਼ਾਨ ਲੋਕਾਂ ਨੇ ਫੜੇ ਚੋਰ, ਵੱਖ-ਵੱਖ ਪਿੰਡਾਂ 'ਚੋਂ 32 ਮੱਝਾਂ ਕਰ ਚੁੱਕੇ ਚੋਰੀ
  • theft in ludhiana
    iPhone ਤੇ ਗਹਿਣੇ ਚੋਰੀ ਕਰ ਕੇ ਲੈ ਗਈ ਨੌਕਰਾਣੀ! ਮਾਸੂਮ ਦੇ ਹੱਥੋਂ ਲਾਹ ਲਿਆ ਸੋਨੇ ਦਾ ਕੜਾ
  • kailash kher visits mahakaleshwar temple in ujjain  attends bhasma aarti
    ਗਾਇਕ ਕੈਲਾਸ਼ ਖੇਰ ਨੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਟੇਕਿਆ ਮੱਥਾ; ਭਸਮ ਆਰਤੀ 'ਚ ਹੋਏ ਸ਼ਾਮਲ
  • girl dies of electrocution while filling water
    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • 20 lakh stolen from the house
    ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ ਕਰੀਬ 20 ਲੱਖ ਰੁਪਏ ਦੀ ਹੋਈ ਚੋਰੀ
  • thieves stole motors parked in the fields of 4 farmers
    ਖੇਤਾਂ ’ਚੋਂ ਮੋਟਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ, 4 ਕਿਸਾਨਾਂ ਦੀਆਂ ਮੋਟਰਾਂ ਕੀਤੀਆਂ ਚੋਰੀ
  • rampage vaan zandjkipper in meowal
    ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ...
  • jalandhar police  s war on gangsters
    ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
Trending
Ek Nazar
youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boys shot dead in jalandhar
      ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
    • revoting may be held in ward number 6 of dinanagar results not yet declared
      ਦੀਨਾਨਗਰ ਦੇ ਇਸ ਵਾਰਡ 'ਚ ਹੋ ਸਕਦੀ ਹੈ ਦੋਬਾਰਾ ਵੋਟਿੰਗ, ਨਹੀਂ ਐਲਾਨੇ ਗਏ ਨਤੀਜੇ
    • congress wins gurdaspur municipal council elections
      ਕਾਂਗਰਸ ਨੇ ਗੁਰਦਾਸਪੁਰ ਨਗਰ ਕੌਂਸਲ ’ਤੇ ਕੀਤਾ ਮੁੜ ਕਬਜ਼ਾ, 23 ਵਾਰਡਾਂ 'ਚ ਜਿੱਤ...
    • counting of votes for elections to 4 municipal councils in punjab begins
      ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
    • giani raghbir singh statement
      ਮੈਂ SIT ਨੂੰ ਬਿਆਨ ਦੇਣ ਨਹੀਂ ਗਿਆ, ਅਧਿਕਾਰੀ ਖ਼ੁਦ ਸਮਾਂ ਲੈ ਕੇ ਮੇਰੇ ਕੋਲ ਆਏ:...
    • giani harpreet singh sit
      ਗਿਆਨੀ ਰਘਬੀਰ ਸਿੰਘ ਵੱਲੋਂ SIT ਅੱਗੇ ਬਿਆਨ ਦਰਜ ਕਰਵਾਉਣਾ ਗਲਤ: ਗਿਆਨੀ ਹਰਪ੍ਰੀਤ...
    • ludhiana woman news
      ਮਹਿਲਾ ਨੇ ਭੇਤਭਰੀ ਹਾਲਤ ਵਿਚ ਕੀਤੀ ਖ਼ੁਦਕੁਸ਼ੀ
    • vande bharat express
      ਵੰਦੇ ਭਾਰਤ ਐਕਸਪ੍ਰੈੱਸ ਦੀ ਲਪੇਟ 'ਚ ਆਈ ਵਿਦਿਆਰਥਣ! ਹੋਈ ਦਰਦਨਾਕ ਮੌਤ
    • ludhiana weather news
      ਲੁਧਿਆਣਾ ’ਚ ਆਏ ਤੂਫਾਨ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ
    • work permit fraud
      ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ 12.50 ਲੱਖ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +