Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:39:40 AM

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਰੌਲਾ! ਚੰਡੀਗੜ੍ਹ ਸਿੱਖਿਆ ਵਿਭਾਗ 'ਚ ਡੈਪੂਟੇਸ਼ਨ ਦਾ ਮਾਮਲਾ ਕੈਗ ਤੱਕ ਪੁੱਜਾ

PUNJAB News Punjabi(ਪੰਜਾਬ)

ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਰੌਲਾ! ਚੰਡੀਗੜ੍ਹ ਸਿੱਖਿਆ ਵਿਭਾਗ 'ਚ ਡੈਪੂਟੇਸ਼ਨ ਦਾ ਮਾਮਲਾ ਕੈਗ ਤੱਕ ਪੁੱਜਾ

  • Edited By Babita,
  • Updated: 27 Aug, 2026 10:16 AM
Chandigarh
there is a big uproar over salaries
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਚੰਡੀਗੜ੍ਹ ਸਿੱਖਿਆ ਵਿਭਾਗ ’ਚ ਪੰਜਾਬ ਤੇ ਹਰਿਆਣਾ ਤੋਂ ਡੈਪੂਟੇਸ਼ਨ ’ਤੇ ਆਏ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਐਕਸਟੈਂਸ਼ਨ ਮਿਲੇ ਬਿਨਾਂ ਵੀ ਤਨਖ਼ਾਹ ਜਾਰੀ ਕਰਨ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਇਸ ਗੰਭੀਰ ਪ੍ਰਸ਼ਾਸਨਿਕ ਅਤੇ ਵਿੱਤੀ ਬੇਨਿਯਮੀ ਦੀ ਸ਼ਿਕਾਇਤ ਹੁਣ ਦੇਸ਼ ਦੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ (ਕੈਗ) ਕੋਲ ਪਹੁੰਚ ਗਈ ਹੈ। ਭਾਰਤੀ ਮਜ਼ਦੂਰ ਸੰਘ ਨਾਲ ਸਬੰਧਿਤ ਸ਼ਹਿਰ ਦੇ ਅਧਿਆਪਕਾਂ ਦੀ ਜੁਆਇੰਟ ਐਕਸ਼ਨ ਕਮੇਟੀ ਆਫ ਟੀਚਰਜ਼ ਚੰਡੀਗੜ੍ਹ ਨੇ ਕੈਗ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਸਿੱਖਿਆ ਵਿਭਾਗ, ਪਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਰਿਕਾਰਡਾਂ ਦਾ ਵਿਸ਼ੇਸ਼ ਆਡਿਟ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਮੇਂ ਪੰਜਾਬ ਅਤੇ ਹਰਿਆਣਾ ਦੇ ਲਗਭਗ 400 ਜਾਂ ਇਸ ਤੋਂ ਵੱਧ ਅਧਿਆਪਕ ਅਤੇ ਪ੍ਰਿੰਸੀਪਲ ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਡੈਪੂਟੇਸ਼ਨ ’ਤੇ ਤਾਇਨਾਤ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਦੂਰ ਹੋਇਆ ਭੰਬਲਭੂਸਾ, ਪੜ੍ਹੋ ਤਾਜ਼ਾ ਅਪਡੇਟ

ਕਈ ਮਾਮਲਿਆਂ ’ਚ ਡੈਪੂਟੇਸ਼ਨ ਦੀ ਨਿਰਧਾਰਤ ਮਿਆਦ ਪੂਰੀ ਹੋ ਚੁੱਕੀ ਹੈ। ਐਕਸਟੈਂਸ਼ਨ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕੋਈ ਐਕਸਟੈਂਸ਼ਨ ਆਰਡਰ ਵੀ ਜਾਰੀ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਕਈ ਅਧਿਆਪਕ ਅਤੇ ਪ੍ਰਿੰਸੀਪਲ 15 ਤੋਂ 20 ਸਾਲਾਂ ਤੋਂ ਡੈਪੂਟੇਸ਼ਨ ’ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਹੁਕਮ ਨਾ ਹੋਣ ਦੇ ਬਾਵਜੂਦ ਪ੍ਰਸ਼ਾਸਨ ਦਾ ਵਿੱਤ ਵਿਭਾਗ ਲਗਾਤਾਰ ਸਰਕਾਰੀ ਖ਼ਜ਼ਾਨੇ ’ਚੋਂ ਇਨ੍ਹਾਂ ਨੂੰ ਤਨਖ਼ਾਹ ਅਤੇ ਹੋਰ ਵਿੱਤੀ ਲਾਭ ਜਾਰੀ ਕਰ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਅਤੇ ਜਨਰਲ ਸਕੱਤਰ ਸ਼ਿਵ ਮੂਰਤ ਯਾਦਵ ਨੇ ਸ਼ਿਕਾਇਤ ’ਚ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਸਾਹਮਣੇ ਕਈ ਵਾਰ ਆਵਾਜ਼ ਉਠਾ ਚੁੱਕੇ ਹਨ ਤੇ ਵਿਜੀਲੈਂਸ ਤੇ ਪਰਸੋਨਲ ਵਿਭਾਗ ਤੋਂ ਜਾਂਚ ਦੀ ਮੰਗ ਵੀ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ : ਸਕੂਲਾਂ 'ਚ 4 ਦਿਨਾਂ ਦੀਆਂ ਛੁੱਟੀਆਂ, ਅੰਮ੍ਰਿਤਸਰ ਦੇ DC ਨੇ ਜਾਰੀ ਕੀਤੇ ਹੁਕਮ, ਬੱਚਿਆਂ ਦੀਆਂ ਲੱਗੀਆਂ ਮੌਜਾਂ

ਪੱਤਰ ’ਚ ਕੈਗ ਨੂੰ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਹੈ ਕਿ ਕਿਸ ਅਧਿਕਾਰ ਤਹਿਤ ਡੈਪੂਟੇਸ਼ਨ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਇਨ੍ਹਾਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਜਨਤਕ ਪੈਸੇ ’ਚੋਂ ਤਨਖ਼ਾਹ ਦਿੱਤੀ ਜਾ ਰਹੀ ਹੈ, ਕੀ ਵਿੱਤ ਵਿਭਾਗ ਨੇ ਫੰਡ ਜਾਰੀ ਕਰਨ ਤੋਂ ਪਹਿਲਾਂ ਡੈਪੂਟੇਸ਼ਨ ਅਤੇ ਐਕਸਟੈਂਸ਼ਨ ਆਰਡਰਾਂ ਦੀ ਜਾਂਚ ਕੀਤੀ ਸੀ, ਬਿਨਾਂ ਐਕਸਟੈਂਸ਼ਨ ਤੋਂ ਹੁਣ ਤੱਕ ਦਿੱਤੀ ਗਈ ਕੁੱਲ ਤਨਖ਼ਾਹ ਅਤੇ ਹੋਰ ਲਾਭਾਂ ਦੀ ਸਹੀ ਰਕਮ ਦਾ ਹਿਸਾਬ ਲਾਇਆ ਜਾਵੇ, ਬਿਨਾਂ ਮਨਜ਼ੂਰੀ ਤੋਂ ਸੇਵਾ ਜਾਰੀ ਰੱਖਣ ਤੇ ਵਿੱਤੀ ਬੇਨਿਯਮੀ ਲਈ ਜ਼ਿੰਮੇਵਾਰ ਸਬੰਧਿਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਯੂਨੀਅਨ ਨੇ ਇਸ ਪੱਤਰ ਦੀਆਂ ਕਾਪੀਆਂ ਰਾਸ਼ਟਰਪਤੀ, ਕੇਂਦਰੀ ਗ੍ਰਹਿ ਮੰਤਰੀ, ਚੰਡੀਗੜ੍ਹ ਦੇ ਮੁੱਖ ਸਕੱਤਰ ਤੇ ਸਕੱਤਰ ਪਰਸੋਨਲ ਨੂੰ ਵੀ ਉੱਚਿਤ ਕਾਰਵਾਈ ਲਈ ਭੇਜੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Salaries
  • Teachers
  • Deputation
  • Chandigarh Education Department
  • ਤਨਖ਼ਾਹਾਂ
  • ਅਧਿਆਪਕ
  • ਡੈਪੂਟੇਸ਼ਨ
  • ਚੰਡੀਗੜ੍ਹ ਸਿੱਖਿਆ ਵਿਭਾਗ

ਡੇਰਾਬੱਸੀ 'ਚ 18 ਸਾਲਾ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

NEXT STORY

Stories You May Like

  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • new decision of the education department for mid day meal cooks in punjab
    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ ਜ਼ਿਲ੍ਹਿਆਂ ਤੋਂ ਮੰਗੀ ਗਈ ਜਾਣਕਾਰੀ
  • punjab vapar mandal upi
    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +