ਪਠਾਨਕੋਟ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਲੋਕ ਨਿਰਮਾਣ ਮੰਤਰੀ ਅੱਗੇ ਨਗਰ ਨਿਗਮ ਦੇ ਟੈਂਡਰਾਂ 'ਚ ਹੋ ਰਹੀ ਕਾਣੀ ਵੰਡ ਦਾ ਮੁੱਦਾ ਚੁੱਕਦਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਗੀ ਗੱਲ ਇਹ ਹੈ ਕਿ ਸਾਡੇ ਜ਼ਿਲ੍ਹੇ ਦੇ ਮੰਤਰੀ ਵੀ ਇੱਥੇ ਮੌਜੂਦ ਹਨ। ਉਨ੍ਹਾਂ ਕਿਹਾ ਪਠਾਨਕੋਟ ਨਗਰ ਨਿਗਮ ਦੇ ਕੁੱਲ 50 ਵਾਰਡ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
ਉਨ੍ਹਾਂ ਕਿਹਾ ਨਗਰ ਨਿਗਮ ਵਾਰਡਾਂ 'ਚ ਉਸਾਰੀ ਦੇ ਕੰਮਾਂ ਨੂੰ ਲੈ ਕੇ ਲੱਗੇ ਟੈਂਡਰਾਂ 'ਚ ਕਾਣੀ ਵੰਡ ਕੀਤੀ ਜਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਮੰਤਰੀ ਅੱਗੇ ਬੇਨਤੀ ਕੀਤੀ ਕਿ ਸਾਰੇ ਵਾਰਡਾਂ ਦੀ ਉਸਾਰੀ ਲਈ ਇੱਕੋ ਜਿਹਾ ਕੰਮ ਕੀਤਾ ਜਾਵੇ। ਕਾਣੀ ਵੰਡ ਬੰਦ ਹੋਵੇ ਅਤੇ ਪੂਰੇ ਸ਼ਹਿਰ ਨੂੰ ਧਿਆਨ 'ਚ ਰੱਖ ਕੇ ਵਿਕਾਸ ਕਾਰਜ ਕਰਵਾਏ ਜਾਣ।
ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
NEXT STORY