Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    10:34:05 PM

  • farmers and toll plaza workers arrest 2 members of a gang that cut motor cables

    ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ...

  • lucknow sets bengaluru a target of 147 runs

    RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ...

  • vaibhav made punjab shine

    ਵੈਭਵ ਨੇ ਚਮਕਾਇਆ ਪੰਜਾਬ ਦਾ ਨਾਂ! CBSE 10ਵੀਂ 'ਚੋਂ...

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਕਾਲੀ ਦਲ ਦਾ ਗੜ੍ਹ ਕਹੇ ਜਾਂਦੇ ਹਲਕਾ ਫਿਲੌਰ 'ਚ ਹੋਵੇਗੀ ਤਿੱਖੀ ਟੱਕਰ? ਜਾਣੋ ਸੀਟ ਦਾ ਇਤਿਹਾਸ

PUNJAB News Punjabi(ਪੰਜਾਬ)

ਅਕਾਲੀ ਦਲ ਦਾ ਗੜ੍ਹ ਕਹੇ ਜਾਂਦੇ ਹਲਕਾ ਫਿਲੌਰ 'ਚ ਹੋਵੇਗੀ ਤਿੱਖੀ ਟੱਕਰ? ਜਾਣੋ ਸੀਟ ਦਾ ਇਤਿਹਾਸ

  • Edited By Anuradha,
  • Updated: 18 Feb, 2022 03:45 PM
Jalandhar
there will be fierce clashes in phillaur know the history of the seat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਚੋਣ ਕਮਿਸ਼ਨ ਦੀ ਸੂਚੀ ਮੁਤਾਬਕ ਫਿਲੌਰ ਹਲਕਾ ਨੰਬਰ 30 ਅਨੁਸੂਚਿਤ ਜਾਤੀ ਲਈ ਰਾਂਖਵਾਂ ਹੈ। ਜੇਕਰ ਫਿਲੌਰ ਹਲਕੇ ਦੇ ਚੋਣ ਇਤਿਹਾਸ ’ਤੇ ਨਜ਼ਰ ਮਾਰੀ ਜਾਵੇ ਤਾਂ ਇਸ ’ਤੇ ਅਕਾਲੀ ਦਲ ਬਾਦਲ ਦਾ ਜ਼ਿਆਦਾ ਦਬਦਬਾ ਰਿਹਾ ਹੈ। ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਦੇ ਅੰਕੜੇ ਦੇਖੇ ਜਾਣ ਤਾਂ ਇੱਥੇ ਪੰਜ ’ਚੋਂ ਅਕਾਲੀ ਦਲ ਚਾਰ ਵਾਰ ਚੋਣ ਜਿੱਤ ਚੁੱਕਾ ਹੈ ਜਦਕਿ ਕਾਂਗਰਸ ਸਿਰਫ ਇਕ ਵਾਰ ਜੇਤੂ ਰਹੀ। 1997 ਤੋਂ ਲੈ ਕੇ 2017 ਤੱਕ ਪੰਜ ਵਿਧਾਨ ਸਭਾ ਚੋਣਾਂ ਵਿੱਚੋਂ 4 ਵਾਰ ਅਕਾਲੀ ਦਲ ਨੇ ਇੱਥੇ ਆਪਣਾ ਕਬਜ਼ਾ ਕੀਤਾ ਹੈ।

1997
1997 ’ਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਸਰਵਣ ਸਿੰਘ ਨੂੰ 31045 ਵੋਟਾਂ ਪਈਆਂ ਜਦਕਿ ਕਾਂਗਰਸ ਦੇ ਸੰਤੋਖ ਸਿੰਘ ਨੂੰ 25493 ਵੋਟਾਂ ਪਈਆਂ ਅਤੇ ਅਕਾਲੀ ਦਲ ਦੇ 5552 ਦੇ ਫਰਕ ਨਾਲ ਜੇਤੂ ਰਹੇ। 
2002
2002 ’ਚ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੂੰ 33570 ਵੋਟਾਂ ਪਈਆਂ ਤੇ ਅਕਾਲੀ ਦਲ ਦੇ ਸਰਵਣ ਸਿੰਘ ਨੂੰ 28915 ਵੋਟਾਂ ਪਈਆਂ ਅਤੇ ਇੱਥੇ ਕਾਂਗਰਸ ਨੇ 4655 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। 
2007
2007 ’ਚ ਫਿਰ ਅਕਾਲੀ ਦਲ ਦੇ ਸਰਵਣ ਸਿੰਘ ਨੂੰ 42412 ਵੋਟਾਂ ਪਈਆਂ ਤੇ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਨੂੰ 42139 ਵੋਟਾਂ ਪਈਆਂ ਅਤੇ ਸਿਰਫ਼ 273 ਦੇ ਫਰਕ ਨਾਲ ਅਕਾਲੀ ਦਲ ਜੇਤੂ ਰਹੀ। 
2012
2012 ’ਚ ਅਕਾਲੀ ਦਲ ਦੇ ਉਮੀਦਵਾਰ ਅਵਿਨਾਸ਼ ਚੰਦਰ ਨੂੰ 46115 ਵੋਟਾਂ ਪਈਆਂ ਅਤੇ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਨੂੰ 46084 ਵੋਟਾਂ ਪਈਆਂ ਤੇ ਸਿਰਫ਼ 31 ਵੋਟਾਂ ਦੇ ਫਰਕ ਨਾਲ ਅਕਾਲੀ ਦਲ ਜੇਤੂ ਰਹੀ।
2017
2017 ’ਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਨੂੰ 41336 ਵੋਟਾਂ ਪਈਆਂ ਅਤੇ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਵਿਕਰਮਜੀਤ ਸਿੰਘ ਚੌਧਰੀ ਨੂੰ 37859 ਵੋਟਾਂ ਪਈਆਂ ਤੇ 3477 ਵੋਟਾਂ ਦੇ ਫਰਕ ਨਾਲ ਅਕਾਲੀ ਦਲ ਦੇ ਜਿੱਤ ਹਾਸਲ ਕੀਤੀ।ਆਪ ਦੇ ਉਮੀਦਵਾਰ ਸਰੂਪ ਸਿੰਘ ਕਢਿਆਣਾ ਨੂੰ 35779 ਵੋਟਾਂ ਪਈਆਂ ਸਨ।

PunjabKesari

ਇਸ ਵਾਰ ਫਿਲੌਰ ਹਲਕੇ ਤੋਂ  ਕਾਂਗਰਸ ਵੱਲੋਂ ਵਿਕਰਮ ਸਿੰਘ ਚੌਧਰੀ ਅਤੇ ਅਕਾਲੀ ਦਲ ਵੱਲੋਂ ਬਲਦੇਵ ਸਿੰਘ ਖਹਿਰਾ ਮੁੜ ਆਹਮੋ ਸਾਹਮਣੇ ਹੋਣਗੇ।ਇਸ ਤੋਂ ਇਲਾਵਾ ਆਪ ਵੱਲੋਂ ਪ੍ਰਿੰਸੀਪਲ ਪ੍ਰੇਮ ਕੁਮਾਰ ਅਤੇ ਢੀਂਡਸਾ ਧੜੇ ਵੱਲੋਂ ਅਕਾਲੀ ਦਲ ਛੱਡ ਕੇ ਆਏ ਸਰਵਣ ਸਿੰਘ ਫਿਲੌਰ ਚੋਣ ਮੈਦਾਨ ਵਿੱਚ ਹਨ।ਸੰਯੁਕਤ ਸਮਾਜ ਮੋਰਚੇ ਵੱਲੋਂ ਅਜੇ ਸਿੰਘ ਵੀ ਚੋਣ ਲੜਨ ਜਾ ਰਹੇ ਹਨ।

ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 207149 ਹੈ, ਜਿਨ੍ਹਾਂ 'ਚ 99828 ਪੁਰਸ਼, 107317 ਬੀਬੀਆਂ ਅਤੇ 4 ਥਰਡ ਜੈਂਡਰ ਹਨ।

  • Punjab Assembly Elections 2022
  • Phillaur
  • History
  • Assembly Elections
  • ਪੰਜਾਬ ਵਿਧਾਨ ਸਭਾ ਚੋਣਾਂ 2022
  • ਫਿਲੌਰ
  • ਇਤਿਹਾਸ
  • ਵਿਧਾਨ ਸਭਾ ਚੋਣਾਂ

ਅੰਮ੍ਰਿਤਸਰ ਉੱਤਰੀ 'ਚ ਕੌਣ ਜਿੱਤੇਗਾ ਸਿਆਸੀ ਜੰਗ? ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

NEXT STORY

Stories You May Like

  • shiromani akali dal announces candidate from chabbewal constituency
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • giani harpreet singh gave a sharp reaction
    ਬਾਦਲ ਦਲ ਵੱਲੋਂ ਲਾਏ ਜਾ ਰਹੇ ਦੋਸ਼ਾਂ ਖ਼ਿਲਾਫ਼ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
  • bibi jagir kaur as the president of its women  s wing
    ਅਕਾਲੀ ਦਲ (ਪੁਨਰ ਸੁਰਜੀਤ) ਨੇ ਬੀਬੀ ਜਾਗੀਰ ਕੌਰ ਨੂੰ ਬਣਾਇਆ ਇਸਤਰੀ ਵਿੰਗ ਦਾ ਪ੍ਰਧਾਨ
  • punjab politics shiromani akali dal
    ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ
  • assembly elections shiromani akali dal
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ ਅਕਾਲੀ ਦਲ, ਚੁੱਕਿਆ ਜਾ ਰਿਹਾ ਇਹ ਕਦਮ
  • raja warring  lok sabha
    ਰਾਜਾ ਵੜਿੰਗ ਨੇ ਲੋਕ ਸਭਾ 'ਚ ਬੇਅਦਬੀ ਦੇ ਮੁਦੇ 'ਤੇ ਘੇਰਿਆ ਅਕਾਲੀ ਦਲ
  • shiromani akali dal sukhbir singh badal
    ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal  delimitation proposal
      ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ ਪ੍ਰਸਤਾਵ ਦਾ ਵਿਰੋਧ, ਪੰਜਾਬ ਲਈ...
    • new appointments by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
    • sgpc objects ending punjabs participation bbmb
      BBMB ਮੈਂਬਰਸ਼ਿਪ ਮਾਮਲਾ : ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਦੇ ਫੈਸਲੇ ਦਾ ਸਖਤ ਵਿਰੋਧ
    • punjab police  women asi
      ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ...
    • harish kumar nona khanna
      ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ...
    • big announcement made in punjab for april 17th
      ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • gary collection moga police gurpreet singh gary
      ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ ਗੋਲੀਆਂ ! ਪੁਲਸ ਦਾ ਵੱਡਾ ਖ਼ੁਲਾਸਾ
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • fire in fields  wheat crop
      ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
    • people are worried about the gas supply crisis
      LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +