Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    12:09:24 AM

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ ਦਿਨਾਂ ਦਾ ਹਾਲ

PUNJAB News Punjabi(ਪੰਜਾਬ)

ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ ਦਿਨਾਂ ਦਾ ਹਾਲ

  • Edited By Shivani Attri,
  • Updated: 27 Aug, 2025 07:04 PM
Jalandhar
there will be more heavy rain in punjab latest weather has arrived
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ।  ਹਨ। ਡੈਮਾਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਫਲੱਡ ਗੇਟ ਤੱਕ ਖੋਲ੍ਹਣੇ ਪਏ ਹਨ, ਜਿਸ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕਈ ਪਿੰਡਾਂ ਵਿਚ ਭਾਰੀ ਤਬਾਹੀ ਹੋਈ ਹੈ। ਕਿਸਾਨਾਂ ਦੀਆਂ ਫ਼ਸਲਾਂ ਡੁੱਬ ਚੁੱਕੀਆਂ ਹਨ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਸੂਬੇ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ: Punjab: ਕਹਿਰ ਓ ਰੱਬਾ! ਮਕਾਨ ਦੀ ਛੱਤ ਡਿੱਗਣ ਕਾਰਨ ਸਭ ਕੁਝ ਹੋਇਆ ਤਬਾਹ, ਔਰਤ ਦੀ ਦਰਦਨਾਕ ਮੌਤ

ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ।  ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 1 ਸਤੰਬਰ ਤੱਕ ਬਾਰਿਸ਼ ਦਾ ਦੌਰ ਅਜੇ ਜਾਰੀ ਰਹੇਗਾ। ਭਲਕੇ ਯਾਨੀ 28 ਅਗਸਤ ਲਈ ਵਿਭਾਗ ਵੱਲੋਂ ਬਾਰਿਸ਼ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ 29 ਅਤੇ 30 ਅਗਸਤ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਭਾਰੀ ਬਾਰਿਸ਼ ਪਵੇਗੀ। ਉਥੇ ਹੀ 31 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 

PunjabKesari

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਝਲਣੀ ਪੈ ਸਕਦੀ ਹੈ ਇਹ ਵੱਡੀ ਮੁਸੀਬਤ

ਇਥੇ ਦੱਸ ਦੇਈਏ ਕਿ ਬੀਤੇ ਕੱਲ੍ਹ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵਿਭਾਗ ਵੱਲੋਂ ਜਾਰੀ ਕੀਤੇ ਰੈੱਡ ਅਲਰਟ ਨੂੰ ਫਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ। ਆਉਣ ਵਾਲੇ ਦਿਨਾਂ 'ਚ ਵੀ ਮੀਂਹ ਦਾ ਸਭ ਤੋਂ ਵੱਧ ਅਸਰ ਮਾਝੇ ਵਿਚ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਦੋਆਬੇ ਦੇ ਕਈ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • heavy rain
  • Punjab
  • Latest weather update
  • ਤਾਜ਼ਾ ਅਪਡੇਟ
  • ਭਾਰੀ ਮੀਂਹ
  • ਪੰਜਾਬ

ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ

NEXT STORY

Stories You May Like

  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • heavy rain next 6 days monsoon
    ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • there will be heavy rain on sunday
    ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • heavy rains expected for next 3 4 days
    ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • heavy rains will occur in punjab four days
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +