Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    11:31:26 PM

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

  • chennai super kings set hyderabad a target of 181 runs

    CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੁੜ ਕੋਲਾ ਸੰਕਟ ’ਚ ਘਿਰੇ ਥਰਮਲ ਪਲਾਂਟ, ਸੂਬੇ ਦੇ ਪੰਜੇ ਥਰਮਲਾਂ ’ਚ ਘਟਿਆ ਕੋਲਾ

PUNJAB News Punjabi(ਪੰਜਾਬ)

ਮੁੜ ਕੋਲਾ ਸੰਕਟ ’ਚ ਘਿਰੇ ਥਰਮਲ ਪਲਾਂਟ, ਸੂਬੇ ਦੇ ਪੰਜੇ ਥਰਮਲਾਂ ’ਚ ਘਟਿਆ ਕੋਲਾ

  • Edited By Anuradha,
  • Updated: 01 Sep, 2021 02:00 PM
Patiala
thermal plants in coal crisis again
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ (ਪਰਮੀਤ) : ਦੇਸ਼ ਵਿਚ ਭਾਰੀ ਬਰਸਾਤਾਂ ਕਾਰਨ ਖਾਨਾਂ ’ਚੋਂ ਕੋਲਾ ਕੱਢਣ ’ਚ ਪੈਦਾ ਹੋਈਆਂ ਗੰਭੀਰ ਮੁਸ਼ਕਿਲਾਂ ਦੇ ਚਲਦੇ ਥਰਮਲ ਪਲਾਂਟਾਂ ਲਈ ਕੋਲੇ ਦੀ ਭਾਰੀ ਥੁੜ੍ਹ ਪੈਦਾ ਹੋ ਗਈ ਹੈ, ਜਿਸ ਦੇ ਚਲਦੇ ਬਿਜਲੀ ਮੰਤਰਾਲੇ ਨੇ ਕੋਲੇ ਦੇ ਪ੍ਰਬੰਧਨ ਵਾਸਤੇ ਇਕ ਕੋਰ ਮੈਨੇਜਮੈਂਟ ਟੀਮ (ਸੀ. ਐੱਮ. ਟੀ.) ਗਠਿਤ ਕਰ ਦਿੱਤੀ ਹੈ। ਇਸ ਟੀਮ ’ਚ ਬਿਜਲੀ ਮੰਤਰਾਲੇ ਦੇ ਚੀਫ ਇੰਜੀਨੀਅਰ ਥਰਮਲ ਸੰਜੀਵ ਕੁਮਾਰ ਕੱਸੀ, ਚੀਫ ਇੰਜੀਨੀਅਰ ਐੱਫ. ਐਂਡ ਸੈਂਟਰਲ ਇਲੈਕਟ੍ਰੀਸਿਟੀ ਅਥਾਰਟੀ, ਰਾਜੀਵ ਕੁਮਾਰ ਡਾਇਰੈਕਟਰ ਐੱਫ. ਐੱਸ. ਸੀ. ਬਿਜਲੀ ਮੰਤਰਾਲਾ, ਨਿਤਿਨ ਪ੍ਰਕਾਸ਼ ਡਿਪਟੀ ਡਾਇਰੈਕਟਰ ਸੈਂਟਰਲ ਇਲੈਕਟ੍ਰੀਸਿਟੀ ਅਥਾਰਟੀ ਅਤੇ ਐੱਸ. ਕੇ. ਮੇਰਕਾਪ ਜੀ. ਐੱਮ. ਸੀ. ਆਈ. ਐੱਲ. ਨੂੰ ਸ਼ਾਮਲ ਕੀਤਾ ਗਿਆ ਹੈ। ਬਰਸਾਤਾਂ ਕਾਰਨ ਮਾਇਨਿੰਗ ’ਚ ਪੈਦਾ ਹੋਏ ਗੰਭੀਰ ਸੰਕਟ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ ਇਹੀ ਸੀ. ਐੱਮ. ਟੀ. ਰੋਜ਼ਾਨਾ ਆਧਾਰ ’ਤੇ ਕੋਲਾ ਮੰਤਰਾਲੇ ਤੇ ਬਿਜਲੀ ਮੰਤਰਾਲੇ ਨਾਲ ਰਾਬਤਾ ਕਾਇਮ ਕਰ ਕੇ ਸੰਕਟ ’ਚ ਘਿਰੇ ਥਰਮਲ ਪਲਾਂਟਾਂ ਲਈ ਕੋਲੇ ਦੀ ਸਪਲਾਈ ਦੀ ਪ੍ਰਵਾਨਗੀ ਦੇਵੇਗੀ। ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਥਰਮਲ ਪਲਾਂਟਾਂ ’ਚ 14 ਦਿਨਾਂ ਦਾ ਕੋਲਾ ਹੋਵੇਗਾ, ਉਨ੍ਹਾਂ ਵਾਸਤੇ ਅਗਲੇ 7 ਦਿਨਾਂ ਲਈ ਕੋਲੇ ਦੀ ਸਪਲਾਈ ਰੋਕ ਦਿੱਤੀ ਜਾਵੇਗੀ। ਇਸੇ ਤਰੀਕੇ ਬਚਿਆ ਕੋਲਾ ਗੰਭੀਰ ਸੰਕਟ ’ਚ ਫਸੇ ਪਲਾਂਟਾਂ ਵਾਸਤੇ ਸਪਲਾਈ ਕੀਤਾ ਜਾਵੇਗਾ। ਕੋਲਾ ਮੰਤਰਾਲੇ ਨੇ 50.87 ਮੀਟਰਿਕ ਟਨ ਕੋਲਾ ਉਪਲੱਬਧ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਗੈਸ-ਆਧਾਰਿਤ ਪਲਾਂਟਾਂ ਅਤੇ ਨਿਊਕਲੀਅਰ ਬਿਜਲੀ ਸਟੇਸ਼ਨਾਂ ਤੋਂ ਬਿਜਲੀ ਪੈਦਾਵਾਰ ’ਤੇ ਜ਼ੋਰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੁਰੱਖਿਆ ਵਿਵਸਥਾ ਹੋਰ ਸਖ਼ਤ, ਏਜੰਸੀਆਂ ਪ੍ਰੇਸ਼ਾਨ

ਇਸ ਦੌਰਾਨ ਪੰਜਾਬ ਦੇ ਪੰਜੋਂ ਥਰਮਲ ਪਲਾਂਟ ਯਾਨੀ ਪ੍ਰਾਈਵੇਟ ਦੇ ਤਿੰਨ ਅਤੇ ਸਰਕਾਰੀ ਦੇ ਦੋ ਪਲਾਂਟਾਂ ’ਚ ਬਿਜਲੀ ਭੰਡਾਰ 14 ਦਿਨਾਂ ਤੋਂ ਘੱਟ ਗਿਆ ਹੈ, ਜਿਸ ਕਾਰਨ ਪੰਜਾਬ ਦੇ ਮੁੜ ਤੋਂ ਕੋਲਾ ਸੰਕਟ ’ਚ ਉਲਝਣ ਦੇ ਆਸਾਰ ਹਨ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੀ ਰੋਜ਼ਾਨਾ ਰਿਪੋਰਟ ਮੁਤਾਬਕ ਇਸ ਵੇਲੇ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਵਿਚ 8 ਦਿਨ ਦਾ ਕੋਲਾ ਭੰਡਾਰ ਹੈ, ਜਦਕਿ ਲਹਿਰਾ ਮੁਹੱਬਤ ਸਥਿਤ ਗੁਰ ਹਰਿਗੋਬਿੰਦ ਥਰਮਲ ਪਲਾਂਟ ਵਿਚ 7 ਦਿਨ ਦਾ ਕੋਲੇ ਦਾ ਭੰਡਾਰ ਹੈ। ਪ੍ਰਾਈਵੇਟ ਪਲਾਂਟਾਂ ’ਚੋਂ ਤਲਵੰਡੀ ਸਾਬੋ ਪਲਾਂਟ ਕੋਲ 8 ਦਿਨ, ਰਾਜਪੁਰਾ ਪਲਾਂਟ ਕੋਲ 12 ਦਿਨ ਅਤੇ ਗੋਇੰਦਵਾਲ ਸਾਹਿਬ ਪਲਾਂਟ ਕੋਲ 4 ਦਿਨ ਦਾ ਕੋਲੇ ਦਾ ਭੰਡਾਰ ਬਾਕੀ ਹੈ। ਇਹ ਸੰਕਟ ਕੀ ਕਰਵੱਟ ਲੈਂਦਾ ਹੈ, ਇਹ ਆਉਂਦਾ ਸਮਾਂ ਹੀ ਦੱਸੇਗਾ ਪਰ ਹਾਲਾਤ ਮੁੜ ਤੋਂ ਉਸ ਪਾਸੇ ਮੋੜਾ ਕੱਟ ਰਹੇ ਹਨ। ਜਦੋਂ ਰੇਲਾਂ ਰੋਕਣ ਕਾਰਨ ਪੰਜਾਬ ਦੇ ਥਰਮਲਾਂ ਵਾਸਤੇ ਗੰਭੀਰ ਬਿਜਲੀ ਸੰਕਟ ਪੈਦਾ ਹੋ ਗਿਆ ਸੀ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਸਿੱਧੂ, ਚੀਮਾ ਨੇ ਕੀਤੀ ਇਹ ਮੰਗ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Coal Crisis
  • Thermal Plant
  • Coal
  • ਕੋਲਾ ਸੰਕਟ
  • ਥਰਮਲ ਪਲਾਂਟ
  • ਕੋਲਾ

ਜਬਰ-ਜ਼ਿਨਾਹ ਦੇ ਮਾਮਲੇ ਵਧੇ, ਬਠਿੰਡਾ ’ਚ ਤਿੰਨ ਕੇਸਾਂ ’ਚ ਚਾਰ ਵਿਅਕਤੀਆਂ ਖ਼ਿਲਾਫ਼ ਪਰਚੇ ਦਰਜ

NEXT STORY

Stories You May Like

  • fire in power plant
    ਥਰਮਲ ਪਾਵਰ ਪਲਾਂਟ 'ਚ ਲੱਗ ਗਈ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ
  • ipl 2026 controversy arshdeep singh
    IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ ਮੁਸ਼ਕਲਾਂ
  • crisis on school plates mid day meal needs rethinking
    ਸਕੂਲਾਂ ਦੀ ਥਾਲੀ ’ਚ ਸੰਕਟ : ਮਿਡ-ਡੇ ਮੀਲ ਵਿਵਸਥਾ ’ਤੇ ਮੁੜ ਵਿਚਾਰ ਦੀ ਲੋੜ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • singapore pm gives big warning to the world
    '1970 ਵਰਗਾ ਸੰਕਟ ਮੁੜ ਆ ਰਿਹਾ...' ਸਿੰਗਾਪੁਰ ਦੇ PM ਨੇ ਦੁਨੀਆ ਨੂੰ ਦਿੱਤੀ ਵੱਡੀ ਚਿਤਾਵਨੀ
  • water crisis dependence on tankers rises
    ਮਹਾਰਾਸ਼ਟਰ 'ਚ ਜਲ ਸੰਕਟ! ਭਿਆਨਕ ਗਰਮੀ ਕਾਰਨ 411 ਪਿੰਡਾਂ ਤੇ 1194 ਬਸਤੀਆਂ 'ਚ ਪਾਣੀ ਦੀ ਕਿੱਲਤ
  • triple crisis looms over litchi orchards
    ਲੀਚੀ ਬਾਗਾਂ ‘ਤੇ ਮੰਡਰਾਇਆ ਤੀਹਰਾ ਸੰਕਟ, ਇਸ ਵਾਰ ਝਾੜ ਘਟਣ ਦੇ ਅਸਾਰ
  • ed  mamata banerjee  shantanu sinha  deputy commissioner  lookout notice
    ਮੁਸ਼ਕਲਾਂ 'ਚ ਘਿਰੇ ਮਮਤਾ ਬੈਨਰਜੀ ਦੇ ਕਰੀਬੀ DCP ਸ਼ਾਂਤਨੂ, ਲੁੱਕਆਊਟ ਨੋਟਿਸ ਹੋਇਆ ਜਾਰੀ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +