ਲੁਧਿਆਣਾ— ਅੱਜ ਯਾਨੀ ਸ਼ਨੀਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਦੇ ਨਤੀਜੇ ਆ ਗਏ ਹਨ। ਲੁਧਿਆਣਾ ਦੀਆਂ 14 ਸੀਟਾਂ 'ਤੇ ਇਨ੍ਹਾਂ ਉਮੀਦਵਾਰਾਂ ਨੇ ਬਾਜ਼ੀ ਮਾਰੀ। ਜਾਣੋ ਕਿਹੜੀ-ਕਿਹੜੀ ਸੀਟ ਤੋਂ ਕਿਸ-ਕਿਸ ਉਮੀਦਵਾਰ ਨੇ ਕੀਤੀ ਜਿੱਤ ਹਾਸਲ।
1-ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਫੂਲਕਾ ਨੇ 58923 2-ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂਕੇ ਨੇ 61521
3-ਲੁਧਿਆਣਾ ਸੈਂਟਰਲ ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੁਮਾਰ ਡਾਬਰ ਨੇ 47871
4- ਲੁਧਿਆਣਾ ਈਸਟ ਤੋਂ ਕਾਂਗਰਸ ਦੇ ਉਮੀਦਵਾਰ ਸੰਜੀਵ ਤਲਵਾੜ ਨੇ 43010
5- ਲੁਧਿਆਣਾ ਨੌਰਥ ਤੋਂ ਕਾਂਗਰਸ ਦੇ ਉਮੀਦਵਾਰ ਰਾਕੇਸ਼ ਪਾਂਡੇ ਨੇ 44864
6- ਲੁਧਿਆਣਾ ਸਾਊਥ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਬੈਂਸ ਨੇ 53955
7- ਲੁਧਿਆਣਾ ਵੈਸਟ ਤੋਂ ਕਾਂਗਰਸ ਦੇ ਉਮੀਦਵਾਰ ਭਰਤ ਭੂਸ਼ਣ (ਆਸ਼ੂ) ਨੇ 66627
8- ਪਾਇਲ ਤੋਂ ਕਾਂਗਰਸ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੇ 57776
9- ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੇ 48245
10- ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੇ 63184
11- ਸਮਰਾਲਾ ਤੋਂ ਕਾਂਗਰਸ ਦੇ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ 51930
12- ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਨੇ 53421
13- ਖੰਨਾ ਤੋਂ ਕਾਂਗਰਸ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਨੇ 55690
14- ਗਿੱਲ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਵੈਦ ਨੇ 67927 ਵੋਟਾਂ ਨਾਲ ਜਿੱਤ ਹਾਸਲ ਕੀਤੀ।
ਚੋਣ ਨਤੀਜਿਆਂ ਤੋਂ ਬਾਅਦ ਸੋਸ਼ਲ ਮੀਡੀਆ 'ਤੇ 'ਜਗ ਬਾਣੀ' ਦੇ ਨਾਂ 'ਤੇ ਹੋ ਰਿਹਾ ਫਰਜ਼ੀਵਾੜਾ
NEXT STORY