ਮੋਹਾਲੀ (ਨਿਆਮੀਆਂ) : ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਇਤਰਾਜ਼ਹੀਣਤਾ ਰਾਜਹੀਣਤਾ (ਐੱਨ.ਓ.ਸੀ.) ਅਤੇ ਕੋਈ ਬਕਾਇਆ ਨਹੀਂ (ਐੱਨ.ਡੀ.ਸੀ.) ਸਰਟੀਫ਼ਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰ ਖੁੱਲ੍ਹੇ ਰੱਖੇ ਜਾਣਗੇ।
ਇਹ ਵੀ ਪੜ੍ਹੋ : ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫ਼ਤਰਾਂ ’ਚ ਜਾ ਕੇ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ। ਇਤਰਾਜ਼ਹੀਣਤਾ ਅਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਹ ਬਿਮਾਰੀ, ਜਾਰੀ ਹੋਈ ਐਡਵਾਇਜ਼ਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਖੇਤਰ ਦੇ ਪਿੰਡ ਨਕੀਆਂ 'ਚ ਡਰੋਨ ਦੀ ਹਰਕਤ, ਪੁਲਸ ਨੇ ਚਲਾਇਆ ਸਰਚ ਅਭਿਆਨ
NEXT STORY