ਜਲੰਧਰ (ਚੋਪੜਾ)- ਪੰਜਾਬ 'ਚ ਨਗਰ ਨਿਗਮਾਂ ਦੀ ਤਾਰੀਖ਼ ਦੇ ਐਲਾਨ ਤੋਂ ਬਾਅਦ ਤਿਆਰੀਆਂ ਜ਼ੋਰਾਂ 'ਤੇ ਹਨ। ਪਾਰਟੀਆਂ ਵੱਲੋਂ ਕਮੇਟੀਆਂ ਬਣਾਈਆਂ ਗਈਆਂ ਹਨ। ਇਸੇ ਦੌਰਾਨ ਅੱਜ ਤੋਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵਾਰਡ ਪੱਧਰ ’ਤੇ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਵਾਰਡ ਪੱਧਰ ’ਤੇ ਇਨ੍ਹਾਂ ਸਥਾਨਾਂ 'ਤੇ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਇਕ ਸੂਚੀ ਜਾਰੀ ਕੀਤੀ ਗਈ ਹੈ, ਜੋ ਹੇਠਾਂ ਦਿੱਤੀ ਗਈ ਹੈ।
![PunjabKesari](https://static.jagbani.com/multimedia/17_19_500435830untitled-10 copy-ll.jpg)
![PunjabKesari](https://static.jagbani.com/multimedia/17_19_502623577untitled-11 copy-ll.jpg)
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਔਰਤ ਨਾਮਜ਼ਦ
NEXT STORY