Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:12:17 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਐਮਰਜੈਂਸੀ ਪੈਣ 'ਤੇ ਪ੍ਰਸ਼ਾਸਨ ਨੇ ਦਿੱਤੀ ਵਿਸ਼ੇਸ਼ ਸਹੂਲਤ

PUNJAB News Punjabi(ਪੰਜਾਬ)

20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਐਮਰਜੈਂਸੀ ਪੈਣ 'ਤੇ ਪ੍ਰਸ਼ਾਸਨ ਨੇ ਦਿੱਤੀ ਵਿਸ਼ੇਸ਼ ਸਹੂਲਤ

  • Edited By Babita,
  • Updated: 19 May, 2026 10:17 AM
Chandigarh
these shops will remain closed on the 20th
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਸ਼ਹਿਰ ’ਚ ਕੈਮਿਸਟ ਦੁਕਾਨਾਂ 20 ਮਈ ਨੂੰ ਬੰਦ ਰਹਿਣਗੀਆਂ। ਇਹ ਬੰਦ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਦੇ ਦੇਸ਼ ਵਿਆਪੀ ਸੱਦੇ ਦੇ ਜਵਾਬ ’ਚ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਇਸ ਸਬੰਧੀ 18 ਮਈ ਨੂੰ ਪ੍ਰੈੱਸ ਨੋਟ ਜਾਰੀ ਕੀਤਾ। ਚੰਡੀਗੜ੍ਹ ਕੈਮਿਸਟ ਐਸੋਸੀਏਸ਼ਨ ਨੇ ਵੀ ਹੜਤਾਲ ਦਾ ਸਮਰਥਨ ਕੀਤਾ ਹੈ, ਇਸ ਕਾਰਨ 20 ਮਈ ਨੂੰ ਸ਼ਹਿਰ ਦੀਆਂ ਜ਼ਿਆਦਾਤਰ ਮੈਡੀਕਲ ਦੁਕਾਨਾਂ ਬੰਦ ਰਹਿਣਗੀਆਂ। ਹਾਲਾਂਕਿ, ਇਹ ਯਕੀਨੀ ਬਣਾਉਣ ਲਈ ਕਿ ਮਰੀਜ਼ਾਂ ਨੂੰ ਕੋਈ ਅਸੁਵਿਧਾ ਨਾ ਹੋਵੇ, ਪ੍ਰਸ਼ਾਸਨ ਨੇ ਜ਼ਰੂਰੀ ਤੇ ਜੀਵਨ ਰੱਖਿਅਕ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਪੀ. ਜੀ. ਆਈ., ਜੀ. ਐੱਮ. ਸੀ. ਐੱਚ.-32, ਜੀ. ਐੱਮ. ਸੀ. ਐੱਚ.-16 ਤੇ ਹੋਰ ਵੱਡੇ ਹਸਪਤਾਲਾਂ ’ਚ ਤੇ ਆਲੇ-ਦੁਆਲੇ ਚੋਣਵੇਂ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਇਨ੍ਹਾਂ ਸਟੋਰਾਂ ’ਚ ਨਵੇਂ ਓ. ਪੀ. ਡੀ., ਐਮਰਜੈਂਸੀ ਬਲਾਕ, ਟਰਾਮਾ ਸੈਂਟਰ ਤੇ ਵੱਖ-ਵੱਖ ਹਸਪਤਾਲਾਂ ਦੇ ਨੇੜੇ ਫਾਰਮੇਸੀਆਂ ’ਚ ਸਥਿਤ ਸਟੋਰ ਸ਼ਾਮਲ ਹਨ। ਇਸ ਤੋਂ ਇਲਾਵਾ ਸੈਕਟਰ 33, ਸੈਕਟਰ 34, ਸੈਕਟਰ 22, ਮਨੀਮਾਜਰਾ ਤੇ ਹੋਰ ਖੇਤਰਾਂ ’ਚ ਕੁੱਝ ਮੈਡੀਕਲ ਸਟੋਰ ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਖੁੱਲ੍ਹੇ ਰਹਿਣਗੇ।

ਇਹ ਵੀ ਪੜ੍ਹੋ : ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਹਾਈਕੋਰਟ ਤੇ ਸਿਵਲ ਹਸਪਤਾਲ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਵੀ ਇਸ ਸੂਚੀ ’ਚ ਸ਼ਾਮਲ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਸਾਰੇ ਸੂਚੀਬੱਧ ਮੈਡੀਕਲ ਸਟੋਰ 20 ਮਈ ਨੂੰ ਖੁੱਲ੍ਹੇ ਰਹਿਣਗੇ ਅਤੇ ਮਰੀਜ਼ਾਂ ਨੂੰ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਗੇ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਘਬਰਾਉਣ ਨਾ ਤੇ ਲੋੜ ਪੈਣ ’ਤੇ ਨਜ਼ਦੀਕੀ ਖੁੱਲ੍ਹੇ ਮੈਡੀਕਲ ਸਟੋਰ ਤੋਂ ਦਵਾਈਆਂ ਖ਼ਰੀਦਣ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

  • Chemist shops
  • May 20
  • closed
  • administration
  • facility
  • emergency
  • ਕੈਮਿਸਟ ਦੁਕਾਨਾਂ
  • 20 ਮਈ
  • ਬੰਦ
  • ਪ੍ਰਸ਼ਾਸਨ
  • ਸਹੂਲਤ
  • ਐਮਰਜੈਂਸੀ

ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ

NEXT STORY

Stories You May Like

  • markets and shops will remain completely closed today
    ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ...
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • big news regarding new 10 and 20 notes
    10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
  • kapurthala closed in protest against lathi charge on sanitation workers
    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ ਦੁਕਾਨਾਂ 'ਚ ਪਸਰੀ ਸੁੰਨ
  • the full impact of   punjab bandh   in dera bassi
    ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
  • chemists warning
    ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +