Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:48:12 AM

  • punjab chemists association has issued orders to 27 000 chemists

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ...

  • bathinda chandigarh highway blocked markets did not open

    ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ...

  • nana patekar is alive        claims famous bollywood actress

    'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ...

  • trump statement on canada

    ਅਮਰੀਕਾ ਦਾ 51ਵਾਂ ਸੂਬਾ ਹੈ ਕੈਨੇਡਾ ! Trump ਨੇ ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Chandigarh
  • ਪੰਜਾਬ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 'ਮੋਂਟੇਕ ਆਹਲੂਵਾਲੀਆ ਕਮੇਟੀ' ਨੇ ਦਿੱਤੇ ਅਹਿਮ ਸੁਝਾਅ

BUSINESS News Punjabi(ਵਪਾਰ)

ਪੰਜਾਬ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 'ਮੋਂਟੇਕ ਆਹਲੂਵਾਲੀਆ ਕਮੇਟੀ' ਨੇ ਦਿੱਤੇ ਅਹਿਮ ਸੁਝਾਅ

  • Edited By Harinder Kaur,
  • Updated: 29 Jul, 2021 05:29 PM
Chandigarh
these suggestions were made by the montek ahluwalia committee
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਦੀ ਵਿੱਤੀ ਸਥਿਤੀ ਸੁਧਾਰਣ ਲਈ ਡੇਢ ਸਾਲ ਪਹਿਲਾਂ ਬਣੀ ਮੋਂਟੇਕ ਸਿੰਘ ਆਹਲੂਵਾਲਿਆ ਕਮੇਟੀ ਨੇ ਪੰਜਾਬ ਸਰਕਾਰ ਨੂੰ ਫ਼ਾਇਨਲ ਰਿਪੋਰਟ ਸੌਂਪ ਦਿੱਤੀ ਹੈ। ਪਿਛਲੇ ਸਾਲ ਗਠਿਤ ਕੀਤੀ ਕਮੇਟੀ ਵਿਚ ਅਰਥਸ਼ਾਸਤਰੀ ਅਤੇ ਉਦਯੋਗ ਜਗਤ ਦੇ ਮਾਹਰ ਸ਼ਾਮਲ ਹਨ। 

ਮੌਂਟੇਕ ਕਮੇਟੀ ਦੀਆਂ ਮਾਲੀ ਹਾਲਤ ਸੁਧਾਰਨ ਲਈ ਮੌਂਟੇਕ ਕਮੇਟੀ ਦੀਆਂ ਸਿਫ਼ਰਿਸ਼ਾਂ 

  1. ਅਨਾਜ ਖ਼ਰੀਦ 'ਤੇ ਸੁਝਾਅ : 'ਸਰਕਾਰ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਬਾਹਰ ਨਿਕਲੇ'। ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ 'ਐਫ.ਸੀ.ਆਈ.' 'ਤੇ ਛੱਡੀ ਜਾਵੇ ।
  2. ਸਰਕਾਰੀ ਕੰਪਨੀਆਂ 'ਤੇ ਸੁਝਾਅ : ਘਾਟੇ 'ਚ ਚੱਲ ਰਹੀਆਂ ਸਰਕਾਰੀ ਕੰਪਨੀਆਂ ਨੂੰ ਬੰਦ ਕੀਤਾ ਜਾਵੇ। ਘਾਟੇ ਵਾਲੀਆਂ ਸਰਕਾਰੀ ਕੰਪਨੀਆਂ ਦਾ ਨਿਜੀਕਰਨ ਹੋਵੇ।
  3. ਟ੍ਰਰਾਂਸਪੋਰਟ 'ਤੇ ਸੁਝਾਅ : ਪੰਜਾਬ ਰੋਡਵੇਜ਼ ਦਾ ਪੈਪਸੂ 'ਚ ਰਲੇਵਾਂ ਹੋਵੇ। ਜੇ ਰਲੇਵਾਂ ਨਹੀਂ ਤਾਂ ਪੰਜਾਬ ਰੋਡਵੇਜ਼ ਨੂੰ ਕਾਰਪੋਰੇਸ਼ਨ ਬਣਾਇਆ ਜਾਵੇ।
  4. ਬੋਰਡ 'ਤੇ ਕਮੇਟੀਆਂ 'ਤੇ ਸੁਝਾਅ : 'ਸੁਸਾਇਟੀਆਂ ਦੇ ਰੈਵੀਨਿਊ 'ਚ ਪਾਰਦਰਸ਼ਤਾ ਨਾਲ ਕੰਮ ਹੋਵੇ। 'ਫੰਡ ਦੇ ਆਡਿਟ ਅਤੇ ਸਕਰੂਟਨੀ 'ਤੇ ਕੰਮ ਕੀਤਾ ਜਾਵੇ'
  5. ਨਜਾਇਜ਼ ਉਸਾਰੀ : 'ਨਜਾਇਜ਼ ਉਸਾਰੀ ਨੂੰ ਰੈਗੂਲਰਾਈਜ਼ ਕੀਤਾ ਜਾਵੇ
  6. ਸ਼ਰਾਬ : ਸ਼ਰਾਬ ਤੇ ਐਕਸਾਈਜ਼ ਡਿਊਟੀ ਵਧਾਈ ਜਾਵੇ। ਸਰਕਾਰ ਲਾਗੂ ਕਰ ਚੁੱਕੀ ਹੈ।
  7. ਪੁਰਾਣੀ ਨੀਤੀਆਂ 'ਚ ਬਦਲਾਅ ਦੀ ਜ਼ਰੂਰਤ : ਪੁਰਾਣੀ ਨੀਤੀਆਂ ਨੂੰ ਛੱਡਣਾ ਸਿਆਸੀ ਤੌਰ 'ਤੇ ਮੁਸ਼ਕਿਲ ਜ਼ਰੂਰ ਹੋ ਸਕਦਾ ਹੈ, ਪਰ ਇਸ 'ਚੋਂ ਨਿਕਲਣਾ ਜ਼ਰੂਰੀ ਹੈ।
  8. ਆਹਲੂਵਾਲਿਆ ਕਮੇਟੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਦਿੱਤੀ ਜਾ ਰਹੀ ਹੈ ਪਰ ਅਸਲ ਵਿਚ ਇੰਡਸਟਰੀ ਨੂੰ ਪ੍ਰਤੀ ਯੂਨਿਟ ਬਿਜਲੀ 5 ਰੁਪਏ ਤੋਂ ਕਾਫ਼ੀ ਮਹਿੰਗੀ ਮਿਲ ਰਹੀ ਹੈ। ਕਮੇਟੀ ਨੇ ਕਿਹਾ ਕਿ ਹੋਰ ਵਰਗਾਂ ਅਤੇ ਖ਼ੇਤਰਾਂ ਨੂੰ ਸਸਤੀ ਬਿਜਲੀ ਦੇਣ ਲਈ ਉਸਦਾ ਬੋਝ ਇੰਡਸਟਰੀ ਉੱਤੇ ਪਾਇਆ ਜਾ ਰਿਹਾ ਹੈ ਅਜਿਹਾ ਨਹੀਂ ਹੋਣਾ ਚਾਹੀਦਾ। 
  9. ਪੁਲਸ ਭਰਤੀ : ਅਗਲੇ ਕੁਝ ਸਾਲਾਂ ਤੱਕ ਪੁਲਿਸ 'ਚ ਨਵੀਂ ਭਰਤੀਆਂ ਨਾ ਹੋਣ। ਆਹਲੂਵਾਲਿਆ ਕਮੇਟੀ ਨੇ ਕਿਹਾ ਕਿ ਪੰਜਾਬ ਵਿਚ ਪੁਲਸ ਵਿਭਾਗ ਉੱਤੇ ਭਾਰੀ ਖ਼ਰਚਾ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਜਨਸੰਖਿਆ ਦੇ ਲਿਹਾਜ਼ ਨਾਲ ਪੁਲਸ ਮੁਲਾਜ਼ਮਾਂ ਦੀ ਗਿਣਤੀ ਦੇਸ਼ ਦੇ ਦੂਜੇ ਸੂਬਿਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਸਰਕਾਰ ਨੂੰ ਸਕਿਊਰਿਟੀ ਪੁਲਸ ਉੱਤੇ ਖ਼ਰਚਾ ਘਟਾ ਕੇ ਵਿਕਾਸ ਕਾਰਜਾਂ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। 
  10. ਪੇਅ ਸਕੇਲ : 'ਸਰਕਾਰੀ ਮੁਲਾਜ਼ਮਾਂ ਦਾ ਕੇਂਦਰ ਦੇ ਬਰਾਬਰ ਪੇ ਸਕੇਲ ਹੋਵੇ। ਪੰਜਾਬ ਸਰਕਾਰ ਨੂੰ ਕਮੇਟੀ ਨੇ ਕਿਹਾ ਹੈ ਕਿ ਸੂਬੇ ਦੇ ਮੁਲਾਜ਼ਮਾਂ ਦਾ ਪੇ ਸਕੇਲ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤਨਖ਼ਾਹ, ਪੈਂਨਸ਼ਨ ਦੇਣ ਲਈ ਮਾਲੀਆ ਦਾ 33.5 ਫ਼ੀਸਦੀ ਖ਼ਰਚ ਹੁੰਦਾ ਹੈ। 
  11. ਪੰਜਾਬ ਦਾ ਕਰਜ਼ਾ : ਕਮੇਟੀ ਨੇ ਕਿਹਾ ਕਿ ਪੰਜਾਬ ਉੱਤੇ ਕਰਜ਼ਾ ਜੀ.ਡੀ.ਪੀ. ਦੇ ਅਨੁਪਾਤ ਦੇ ਲਿਹਾਜ਼ ਨਾਲ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਵਧੇਰੇ ਹੈ। ਇਹ ਜੀ.ਡੀ.ਪੀ. ਦਾ ਲਗਭਗ 46.3 ਫ਼ੀਸਦੀ ਹੈ ਜਿਹੜਾ ਕਿ ਦੇਸ਼ ਦੇ ਦੂਜੇ ਸੂਬਿਆਂ ਦੇ ਮੁਕਾਬਲੇ ਜ਼ਿਆਦਾ ਹੈ। ਇਸ ਸਾਲ ਦੇ ਆਖ਼ਿਰ ਤੱਕ ਪੰਜਾਬ ਦਾ ਕਰਜ਼ਾ 2.71 ਲੱਖ ਕਰੋੜ ਹੋ ਜਾਵੇਗਾ।
  12. ਸੂਬੇ ਦਾ ਨਿਵੇਸ਼ ਆਹਲੂਵਾਲਿਆ ਕਮੇਟੀ ਨੇ 15ਵੇਂ ਵਿੱਤ ਕਮਿਸ਼ਨ ਰਿਪੋਰਟ ਨੂੰ ਵੀ ਲਾਗੂ ਕਰਨ ਲਈ ਕਿਹਾ ਹੈ। ਆਹਲੂਵਾਲਿਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਬਣਾਈ ਸੀ ਪਰ ਆਪਣਾ ਇਹ ਟੀਮ ਆਪਣਾ ਕੰਮ ਠੀਕ ਢੰਗ ਨਾਲ ਨਹੀਂ ਕਰ ਰਹੀ।
  13. ਵਿਕਾਸ ਫੰਡ : ਪੰਜਾਬ ਵਿਚ ਵਿਕਾਸ ਦੇ ਫੰਡਾਂ ਵਿਚ ਜ਼ਿਆਦਾ ਕਟੌਤੀ ਕੀਤੀ ਜਾ ਰਹੀ ਹੈ । ਪਿਛਲੇ ਵਿੱਤੀ ਸਾਲ ਵਿਚ ਜਿਹੜੇ ਫੰਡ ਵਿਕਾਸ ਲਈ ਬਜਟ ਵਿਚ ਰੱਖੇ ਗਏ ਸਨ ਇਨ੍ਹਾਂ ਵਿਚ ਸਰਕਾਰ ਨੇ 33 ਫ਼ੀਸਦੀ ਦੀ ਕਟੌਤੀ ਕੀਤੀ ਹੈ। ਇਸ ਦਾ ਅਸਰ ਪੰਜਾਬ ਦੇ ਵਿਕਾਸ ਕਾਰਜਾਂ ਉੱਤੇ ਪੈਂਦਾ ਹੈ। ਪੰਜਾਬ ਵਿਚ ਵਿਕਾਸ ਕਾਰਜਾਂ ਉੱਤੇ ਖ਼ਰਚ 0.7 ਫ਼ੀਸਦੀ ਹੈ ਅਤੇ ਜਦੋਂਕਿ ਦੇਸ਼ ਦੇ ਹੋਰ ਸੂਬਿਆਂ ਵਿਚ ਇਹ 2.6 ਫ਼ੀਸਦੀ ਹੈ। 
  14. ਵਿਕਾਸ ਦਰ : ਕਮੇਟੀ ਨੇ ਕਿਹਾ ਕਿ ਪੰਜਾਬ ਦੀ ਵਿਕਾਸ ਦਰ ਲਗਭਗ ਸਾਰੇ ਵੱਡੇ ਸੂਬਿਆਂ ਨਾਲੋਂ ਇਸ ਸਮੇਂ ਘੱਟ ਹੈ। ਦੇਸ਼ ਵੱਡੇ ਸੂਬਿਆਂ ਵਿਚੋਂ ਸਿਰਫ਼ ਪੱਛਮੀ ਬੰਗਾਲ ਹੀ ਪੰਜਾਬ ਤੋਂ ਪਿੱਛੇ ਹੈ ਜਦੋਂਕਿ ਗੁਜਰਾਤ , ਹਰਿਆਣਾ, ਤਾਮਿਲਨਾਢੂ , ਬਿਹਾਰ ਵਰਗੇ ਸੂਬੇ ਪੰਜਾਬ ਤੋਂ ਅੱਗੇ ਨਿਕਲ ਰਹੇ ਹਨ। ਇਸ ਸਮੇਂ ਪੰਜਾਬ ਦੀ ਵਿਕਾਸ ਦਰ 6.4 ਫ਼ੀਸਦੀ ਹੈ ਜਦੋਂਕਿ ਗੁਜਰਾਤ ਦੀ ਵਿਕਾਸ ਦਰ 9 ਫ਼ੀਸਦੀ ਤੋਂ ਜ਼ਿਆਦਾ ਹੈ। ਹਰਿਆਣਾ ਅਤੇ ਤਾਮਿਲਨਾਡੂ ਦੀ ਵਿਕਾਸ ਦਰ 8 ਫ਼ੀਸਦੀ ਤੋਂ ਜ਼ਿਆਦਾ ਹੈ। 
  15. ਪ੍ਰੋਫ਼ੈਸ਼ਨਲ ਟੈਕਸ : ਪ੍ਰੋਫ਼ੈਸ਼ਨਲ ਟੈਕਸ 'ਚ ਕੀਤੀ ਮੌਜੂਦਾ ਸੀਲਿੰਗ 'ਚ ਬਦਲਾਅ ਹੋਵੇ। ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ ਕਿ ਪ੍ਰੋਫੈਸ਼ਨਲ ਟੈਕਸ ਨੂੰ 2500 ਰੁਪਏ ਪ੍ਰਤੀ ਸਾਲ ਤੋਂ ਵਧਾ ਕੇ 12 ਹਜ਼ਾਰ ਰੁਪਏ ਕੀਤਾ ਜਾਵੇ। ਇਸ ਦੀ ਸਿਫ਼ਾਰਸ਼ 14ਵੇਂ ਵਿੱਤੀ ਕਮਿਸ਼ਨ ਨੇ ਵੀ ਕੀਤੀ ਸੀ। 2500 ਰੁਪਏ ਦਾ ਪ੍ਰੋਫੈਸ਼ਨਲ ਟੈਕਸ ਲਗਾਉਣ ਦੀ ਹੱਦ 1988 ਵਿਚ ਤੈਅ ਕੀਤੀ ਗਈ ਸੀ। ਕਮੇਟੀ ਦਾ  ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਮਿਲ ਕੇ ਪ੍ਰੋਫੈਸ਼ਨਲ ਟੈਕਸ ਵਧਾਉਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣਾ ਚਾਹੀਦਾ ਹੈ।
  16. ਜ਼ਮੀਨ : ਸਰਕਾਰੀ ਜ਼ਮੀਨ ਨੂੰ ਨੀਤੀ ਬਣਾ ਕੇ ਵੇਚਿਆ ਜਾਵੇ। ਕਮੇਟੀ ਨੇ ਲੰਮੇ ਸਮੇਂ ਤੋਂ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਕਿਰਾਏ ਉੱਤੇ ਦਿੱਤੀਆਂ ਦੁਕਾਨਾਂ ਨੂੰ ਵੇਚਣ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂਕਿ ਕਿਰਾਏ ਉੱਤੇ ਇਨ੍ਹਾਂ ਦੁਕਾਨਾਂ ਨੂੰ ਲੈਣ ਵਾਲੇ ਦੁਕਾਨਦਾਰ ਨਾ ਤਾਂ ਕਿਰਾਇਆ ਵਧਾ ਰਹੇ ਹਨ ਅਤੇ ਨਾ ਹੀ ਦੁਕਾਨਦਾਰ ਇਨ੍ਹਾਂ ਦੁਕਾਨਾਂ ਨੂੰ ਛੱਡਣ ਲਈ ਤਿਆਰ ਹੋ ਰਹੇ ਹਨ।
  17. ਸਰਕਾਰ ਨੇ ਸਿਫਾਰਸ਼ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਜਲਦੀ ਹੀ ਨੋਡਲ ਏਜੰਸੀ ਬਣਾਈ ਜਾਵੇਗੀ ਜਿਹੜੀ ਕਿ ਸਾਰੀ ਪ੍ਰਾਪਰਟੀ ਦੀ ਇਨਵੈਂਟਰੀ ਤਿਆਰ ਕਰੇਗੀ। ਇਸ ਤੋਂ ਇਲਾਵਾ ਸਰਕਾਰ ਨੇ ਕਮੇਟੀ ਦੀ ਅੰਗ੍ਰੇਜ਼ੀ ਅਤੇ ਦੇਸੀ ਸ਼ਰਾਬ ਉੱਤੇ ਐਕਸਾਈਜ਼ ਡਿਊਟੀ ਵਧਾਉਣ ਦੀ ਸਿਫਾਰਸ਼ ਵੀ ਮੰਨ ਲਈ ਹੈ। ਸਰਕਾਰ ਨੇ ਸਰਕਾਰੀ ਜ਼ਮੀਨ ਉੱਤੇ ਹੋਏ ਕਬਜ਼ੇ ਹਟਾਉਣ ਲਈ ਕਰਨਾਟਕ ਮਾਡਲ ਲਾਗੂ ਕਰਨ ਦੀ ਸਿਫਾਰਸ਼ 'ਤੇ ਸਰਕਾਰ ਦਾ ਕਹਿਣਾ ਹੈ ਕਿ ਅਜਿਹਾ ਕੀਤਾ ਜਾ ਸਕਦਾ ਹੈ ਅਤੇ ਇਸ ਨੂੰ ਲੈ ਕੇ ਪਾਲਸੀ ਬਣਾਉਣ ਦੀ ਜ਼ਰੂਰਤ ਹੈ।

  • Montek Ahluwalia Committee
  • Punjab
  • Financial Situation
  • ਮੋਂਟੇਕ ਆਹਲੂਵਾਲਿਆ ਕਮੇਟੀ
  • ਪੰਜਾਬ
  • ਵਿੱਤੀ ਸਥਿਤੀ

ਦੇਸ਼ 'ਚ ਜਲਦ ਸ਼ੁਰੂ ਹੋਵੇਗੀ ਸਸਤੀ ਹਵਾਈ ਸੇਵਾ, ਮਸ਼ਹੂਰ ਅਰਬਪਤੀ ਖਰੀਦਣਗੇ 70 ਏਅਰਕ੍ਰਾਫਟ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • committee constituted
    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ ਬਣਾ'ਤੀ ਕਮੇਟੀ
  • how can financial investment be made for the prosperity of villages
    ਪਿੰਡਾਂ ਦੀ ਖੁਸ਼ਹਾਲੀ ਲਈ ਵਿੱਤੀ ਨਿਵੇਸ਼ ਕਿਵੇਂ ਹੋਵੇ?
  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 11 lakh railway employees union cabinet approves bonus
      11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ...
    • ahead of musk   will be happy if approval is received a few days earlier  mittal
      ਸੈਟੇਲਾਈਟ ਸੰਚਾਰ ਪਾਈਪਲਾਈਨ 'ਚ ਮਸਕ ਤੋਂ ਅੱਗੇ, ਕੁਝ ਦਿਨ ਪਹਿਲਾਂ ਪ੍ਰਵਾਨਗੀ...
    • india  s trade deficit with china crosses  100 billion in first nine months
      ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ...
    • banking sector  cabinet approves sale of idbi bank
      ਬੈਂਕਿੰਗ ਖੇਤਰ 'ਚ ਵੱਡਾ ਬਦਲਾਅ, ਕੈਬਨਿਟ ਨੇ IDBI ਬੈਂਕ ਦੀ ਵਿਕਰੀ ਨੂੰ ਦਿੱਤੀ...
    • india us relations are very good  no problem  goyal
      ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
    • bs 7 standards set to be implemented from april 2029
      BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ...
    • sitharaman on four day visit to attend imf and world bank meetings
      IMF ਤੇ World Bank ਦੀਆਂ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਚਾਰ ਦਿਨਾਂ ਦੌਰੇ 'ਤੇ...
    • canton fair
      15 ਅਕਤੂਬਰ ਤੋਂ ਸ਼ੁਰੂ ਹੋਵੇਗਾ 'ਕੈਂਟਨ ਫੇਅਰ-2026', ਭਾਰਤੀ ਵਪਾਰੀਆਂ ਕੋਲ...
    • indian currency at one month high  strengthened against usd
      ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ...
    • blackstone aims to double investment in india to  100 billion
      Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +