ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਖੇਤਾਂ ਵਿਚੋਂ ਫ਼ਸਲਾਂ ਅਤੇ ਘਰਾਂ ਵਿਚ ਚੋਰੀਆਂ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਕੇ ਦੋ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਕੁਇੰਟਲ ਚੋਰੀ ਕੀਤੇ ਆਲੂ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਪਿੰਦਰ ਸਿੰਘ ਉਰਫ਼ ਹੈਪੀ ਅਤੇ ਅਮਨਜੀਤ ਸਿੰਘ ਵਜੋਂ ਹੋਈ ਹੈ ਜਦਕਿ ਉਨ੍ਹਾਂ ਦੇ ਦੋ ਹੋਰ ਸਾਥੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਤੇ ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਧਾਇਕਾਂ ਨੂੰ ਕੇਜਰੀਵਾਲ ਦੀ 'ਨਸੀਹਤ', ਜਾਣੋ ਮੀਟਿੰਗ 'ਚ ਕੀ ਕੁਝ ਆਖਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਤੋਂ ਵਾਰਦਾਤ ਕਰਨ ਆਏ 4 ਨੌਜਵਾਨ ਹਥਿਆਰਾਂ ਸਮੇਤ ਕਾਬੂ
NEXT STORY