Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:21:05 PM

  • ebola  outbreak

    ਜਾਨਲੇਵਾ ਬਿਮਾਰੀ ਦੇ ਮਾਮਲੇ 3,200 ਤੋਂ ਪਾਰ !...

  • messi seen for the first time since the fifa world cup

    ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ...

  • meta summoned for blocking prime minister s post

    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ,...

  • hdfc bank board imposes fine on 3 officials including md

    HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬੇਖ਼ੌਫ ਚੋਰ: ਸ਼ੋਅਰੂਮ ਦੀ ਕੰਧ ਤੋੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ, ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਲੈ ਕੇ ਹੋਏ ਫ਼ਰਾਰ

PUNJAB News Punjabi(ਪੰਜਾਬ)

ਬੇਖ਼ੌਫ ਚੋਰ: ਸ਼ੋਅਰੂਮ ਦੀ ਕੰਧ ਤੋੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ, ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਲੈ ਕੇ ਹੋਏ ਫ਼ਰਾਰ

  • Edited By Sandeep Kumar,
  • Updated: 09 Jun, 2026 04:04 AM
Ludhiana-Khanna
thieves broke through the wall of an electronics showroom
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਬਹਾਦਰਕੇ ਰੋਡ ਸਥਿਤ ਇਕ ਇਲੈਕਟ੍ਰਾਨਿਕ ਸ਼ੋਅਰੂਮ ਦੀ ਕੰਧ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਮੋਬਾਈਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਇਲੈਕਟ੍ਰਾਨਿਕ ਸ਼ੋਅਰੂਮ ਦੇ ਮਾਲਕ ਕਮਲ ਕੁਮਾਰ ਨੇ ਦੱਸਿਆ ਕਿ ਉਸ ਦਾ ਬਹਾਦਰਕੇ ਰੋਡ ’ਤੇ ਨਿੱਕੂ ਟੈਲੀਕਾਮ ਦਾ ਇਲੈਕਟ੍ਰਾਨਿਕ ਦਾ ਸਮਾਨ ਵੇਚਣ ਦਾ ਸ਼ੋਅਰੂਮ ਹੈ।

ਪੀੜਤ ਨੇ ਦੱਸਿਆ ਕਿ ਅੱਜ ਸੋਮਵਾਰ ਦੀ ਸਵੇਰ ਜਦੋਂ ਉਸ ਨੇ ਆਪਣਾ ਸ਼ੋਅਰੂਮ ਖੋਲ੍ਹਿਆ ਤਾਂ ਅੰਦਰ ਸਮਾਨ ਖਿੱਲਰਿਆ ਪਿਆ ਸੀ ਅਤੇ ਸ਼ੋਅਰੂਮ ਦੀ ਬੈਕ ਸਾਈਡ ਦੀ ਕੰਧ ਵਿਚ ਵੱਡਾ ਛੇਕ ਕੀਤਾ ਹੋਇਆ ਸੀ। ਜਦੋਂ ਉਨ੍ਹਾਂ ਨੇ ਦੁਕਾਨ ਦੇ ਅੰਦਰ ਪਿਆ ਗੱਲਾ ਚੈੱਕ ਕੀਤਾ ਤਾਂ ਉਥੇ ਗੱਲਾ ਗਾਇਬ ਸੀ। ਕਮਲ ਨੇ ਦੱਸਿਆ ਕਿ ਜਦੋਂ ਉਸ ਨੇ ਟੁੱਟੀ ਹੋਈ ਕੰਧ ਦੇ ਬਾਹਰ ਜਾ ਕੇ ਦੇਖਿਆ ਤਾਂ ਉਥੇ ਝਾੜੀਆਂ ਵਿਚ ਟੁੱਟਾ ਹੋਇਆ ਗੱਲਾ ਪਿਆ ਸੀ ਉਸ ਵਿਚੋਂ 85 ਹਜ਼ਾਰ ਦੀ ਨਕਦੀ ਗਾਇਬ ਸੀ। ਉਨ੍ਹਾਂ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਪਏ ਤਿੰਨ ਮੋਬਾਈਲ ਫੋਨ ਅਤੇ ਹੋਰ ਸਮਾਨ ਗਾਇਬ ਸੀ।

ਇਹ ਵੀ ਪੜ੍ਹੋ : 500 ਰੁਪਏ ਦੇ ਝਗੜੇ ਨੂੰ ਲੈ ਕੇ ਦੁਕਾਨਦਾਰ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਖੈਰ ਨਹੀਂ!

ਪੀੜਤ ਕਮਲ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਬੋਰੀਆਂ ਨਾਲ ਢਕਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਤਾਰਾਂ ਕੱਟੀਆਂ ਹੋਈਆਂ ਸਨ। ਉਨ੍ਹਾਂ ਨੇ ਥਾਣਾ ਜੋਧੇਵਾਲ ਦੀ ਪੁਲਸ ਨੂੰ ਚੋਰੀ ਦੀ ਘਟਨਾ ਸਬੰਧੀ ਸੂਚਨਾ ਦਿੱਤੀ ਪਰ 3 ਘੰਟ ਬੀਤ ਜਾਣ ਤੋਂ ਬਾਅਦ ਵੀ ਥਾਣਾ ਜੋਧੇਵਾਲ ਦਾ ਕੋਈ ਪੁਲਸ ਅਧਿਕਾਰੀ ਮੌਕੇ ‘ਤੇ ਨਹੀਂ ਪੁੱਜਾ। ਪੀੜਤ ਨੇ ਦੱਸਿਆ ਕਿ ਪੁਲਸ ਵੱਲੋਂ ਆਏ ਦਿਨ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪੁਲਸ ਜਨਤਾ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ ਪਰ ਸਵੇਰ 9 ਵਜੇ ਤੋਂ ਲੈ ਕੇ 12 ਵਜੇ ਤੱਕ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਸ ਮੁਲਜ਼ਮ ਉਨ੍ਹਾਂ ਦੇ ਸ਼ੋਅਰੂਮ ਵਿਚ ਜਾਂਚ ਲਈ ਨਹੀਂ ਪੁੱਜਾ।

ਜਦੋਂ ਇਸ ਸਬੰਧੀ ਥਾਣਾ ਜੋਧੇਵਾਲ ਦੇ ਮੁਖੀ ਇੰਸਪੈਕਟਰ ਜਸਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਦੁਕਾਨਦਾਰ ਵੱਲੋਂ ਜਦੋਂ ਪੁਲਸ ਨੂੰ ਸ਼ਿਕਾਇਤ ਕੀਤੀ ਗਈ, ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮ ਦੀ ਪਛਾਣ ਲਈ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Electronic showroom
  • Wall broken
  • Cash and mobile stolen
  • ਲੁਧਿਆਣਾ
  • ਇਲੈਕਟ੍ਰਾਨਿਕ ਸ਼ੋਅਰੂਮ
  • ਕੰਧ ਤੋੜੀ
  • ਨਕਦੀ ਤੇ ਮੋਬਾਈਲ
  • ਚੋਰੀ

ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ ਗਿਆ ਕਰੋੜਪਤੀ

NEXT STORY

Stories You May Like

  • thieves broke the locks of bhagat motors shop and stole
    ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • daytime terror in hadiyaabad
    ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ ਨੂੰ ਧਮਕਾ ਕੇ ਕੀਤੀ ਹਜ਼ਾਰਾਂ ਦੀ...
  • robbery at a confectionery shop in jandiala guru  fleeing with cash
    ਜੰਡਿਆਲਾ ਗੁਰੂ ’ਚ ਹਲਵਾਈ ਦੀ ਦੁਕਾਨ ’ਤੇ ਚੋਰੀ, ਨਕਦੀ ਲੈ ਕੇ ਫਰਾਰ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ ਘੇਰੀ 'ਆਪ' ਸਰਕਾਰ
  • theft in sangrur
    ਮਨਿਆਰੀ ਦੀ ਦੁਕਾਨ ’ਚੋਂ ਚੋਰੀ, ਨੋਟਾਂ ਦੇ ਹਾਰ ਤੇ ਦਾਨ ਦੀ ਰਕਮ ਵੀ ਚੁੱਕ ਕੇ ਲੈ ਗਏ ਚੋਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • big relief from highcourt to thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ...
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +