helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 17, 2025
ਪੰਜਾਬ ਦੀ ਇਸ ਜੇਲ੍ਹ 'ਚ ਹਵਾਲਾਤੀ ਦੀ ਮੌਤ,...
ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ...
ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰਨੇਡ ਹਮਲਾ ਕਰਨ ਵਾਲਿਆਂ...
ਨਵੀਂ ਗੱਡੀ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ ਤਾਂ...
ਪੰਜਾਬ
ਮਨੋਰੰਜਨ
Photos
Videos
ਅੱਪਰਾ, (ਦੀਪਾ)- ਸਥਾਨਕ ਮੰਡੀ ਰੋਡ ਦੇ ਮੁਹੱਲਾ ਟਿੱਬੇ ਵਾਲਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਵੇਰੇ ਲਗਭਗ 6 ਵਜੇ ਕੁਝ ਅਣਪਛਾਤੇ ਚੋਰ ਗੁਰਦੁਆਰਾ ਸਹਿਬ ਦੇ ਪਿੱਤਲ ਦਾ ਘੜਿਆਲ (ਟੱਲ) ਤੇ ਡੀ. ਵੀ. ਆਰ. ਚੋਰੀ ਕਰ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਕਮੇਟੀ ਮੈਂਬਰ ਤੇ ਏ. ਐੱਸ. ਆਈ. ਰਵਿੰਦਰ ਸਿੰਘ ਚੌਕੀ ਇੰਚਾਰਜ ਅੱਪਰਾ, ਸੰਜੀਵ ਕਪੂਰ ਐਸ. ਐੱਚ. ਓ. ਫਿਲੌਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਏ। ਇਸ ਮੌਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੇ ਗੋਲਕ ਨੂੰ ਵੀ ਵਾਚਿਆ ਗਿਆ, ਜੋ ਕਿ ਦਰੁਸਤ ਪਾਏ ਗਏ। ਘਟਨਾ ਦੌਰਾਨ ਫਿੰਗਰ ਪ੍ਰਿੰਟ ਟੀਮ ਵੀ ਮੌਕੇ ’ਤੇ ਪਹੁੰਚ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਅੰਦਰ ਤੇ ਬਾਹਰ ਹੋਰ ਕੈਮਰੇ ਸਮੇਤ ਡੀ. ਵੀ. ਆਰ. ਤੇ ਐੱਲ.ਸੀ.ਡੀ.ਵੀ. ਲਗਵਾਈ ਗਈ ਤਾਂ ਕਿ ਭਵਿੱਖ ’ਚ ਅਜਿਹੀ ਕੋਈ ਘਟਨਾ ਤੋਂ ਬਚਾਅ ਹੋ ਸਕੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਵਿੰਦਰ ਸਿੰਘ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ਼ ਥਾਣਾ ਫਿਲੌਰ ਵਿਖੇ ਆਈ.ਪੀ.ਸੀ. ਦੀ ਧਾਰਾ 380, 457 ਤਹਿਤ ਮੁਕੱਦਮਾ ਨੰ. 72 ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਰਾਜਧਾਨੀ ਖੇਤਰ ਸੋਧ ਬਿੱਲ ਲੋਕਤੰਤਰਿਕ ਕਾਰਜਪ੍ਰਣਾਲੀ ਦੇ ਅਨੁਕੂਲ ਨਹੀਂ : ਡਾ. ਚੀਮਾ
Stories You May Like
ਮੰਦਭਾਗੀ ਖ਼ਬਰ: ਆਸਟ੍ਰੇਲੀਆ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਸਦਮੇ 'ਚ...
ਭਾਰਤ green ਹਾਈਡ੍ਰੋਜਨ ਅਰਥਵਿਵਸਥਾ 'ਚ ਸਭ ਤੋਂ ਅੱਗੇ
OMG! ਇਸ ਖਿਡਾਰੀ ਨੇ 62 ਸਾਲ ਦੀ ਉਮਰ 'ਚ ਕੀਤੀ ਇੰਟਰਨੈਸ਼ਨਲ ਕ੍ਰਿਕਟ 'ਚ ਐਂਟਰੀ,...
Trump ਭਲਕੇ ਕਰਨਗੇ Putin ਨਾਲ ਗੱਲਬਾਤ
ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹੋਲੇ-ਮਹੱਲੇ ਦੇ ਆਖਰੀ ਦਿਨ ਵੀ ਲੱਗੀਆਂ ਰੌਂਣਕਾਂ, ਵੱਖ-ਵੱਖ ਗੁਰੂਧਾਮਾਂ 'ਚ...
ਕੈਨੇਡਾ ਜਾਣ ਦਾ ਚਾਅ! ਫੇਸਬੁੱਕ 'ਤੇ ਇਸ਼ਤਿਹਾਰ ਵੇਖ ਮੋਹਾਲੀ ਪੁੱਜਾ ਨੌਜਵਾਨ, ਫਿਰ...
ਬੰਗਲਾਦੇਸ਼ : ਅਦਾਲਤ ਨੇ 20 ਵਿਦਿਆਰਥੀਆਂ ਦੀ ਮੌਤ ਦੀ ਸਜ਼ਾ ਰੱਖੀ ਬਰਕਰਾਰ
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
ਕੈਨੇਡੀਅਨ PM ਨੇ ਅਮਰੀਕਾ ਤੋਂ ਲੜਾਕੂ ਜਹਾਜ਼ ਖਰੀਦਣ ਬਾਰੇ ਲਿਆ ਅਹਿਮ ਫ਼ੈਸਲਾ
Subscribe Now!