Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:39:01 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਚੋਰਾਂ ਦਾ ਕਾਰਨਾਮਾ, ਇਕੋ ਰਾਤ 8 ਦੁਕਾਨਾਂ 'ਤੇ ਚੋਰੀ, ਦਵਾਈਆਂ ਵੀ ਨਹੀਂ ਛੱਡੀਆਂ

PUNJAB News Punjabi(ਪੰਜਾਬ)

ਚੋਰਾਂ ਦਾ ਕਾਰਨਾਮਾ, ਇਕੋ ਰਾਤ 8 ਦੁਕਾਨਾਂ 'ਤੇ ਚੋਰੀ, ਦਵਾਈਆਂ ਵੀ ਨਹੀਂ ਛੱਡੀਆਂ

  • Edited By Shivani Bassan,
  • Updated: 23 Mar, 2026 04:36 PM
Gurdaspur
thieves steal 8 shops in one night
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ): ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਪੈਂਦੇ ਨਜ਼ਦੀਕੀ ਪਿੰਡ ਬੱਬੇਹਾਲੀ ਅੱਡੇ 'ਤੇ ਬੇਖੌਫ ਚੋਰਾਂ ਵੱਲੋਂ ਇਕੋ ਰਾਤ ਅੱਠ ਦੁਕਾਨਾਂ 'ਤੇ ਚੋਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ‌ਦੱਸਣਯੋਗ ਹੈ ਕਿ ਚੋਰਾਂ ਵੱਲੋਂ ਅੱਡੇ ’ਤੇ ਸਥਿਤ ਸ਼ਰਾਬ ਦੇ ਠੇਕੇ ,ਦਵਾਈਆਂ ਦੀ ਦੁਕਾਨ ,ਪੇਟ ਦੀ ਦੁਕਾਨ ਅਤੇ ਹੋਰ ਕਈ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਲੱਖ ਰੁਪਏ ਤੋਂ ਵੱਧ ਨਕਦੀ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ । ਇੱਥੋਂ ਤੱਕ ਕਿ ਮੈਡੀਕਲ ਸਟੋਰ ਤੋਂ ਬੱਚਿਆਂ ਦੇ ਸੁੱਕੇ ਦੁੱਧ ਦੇ ਡੱਬੇ ਤੇ ਦਵਾਈਆਂ ਵੀ ਨਹੀਂ ਛੱਡੀਆਂ ਗਈਆਂ । ਚੋਰ ਸ਼ਰਾਬ ਦੇ ਠੇਕੇ ਤੋਂ ਮਹਿੰਗਿਆ ਸ਼ਰਾਬ ਦੀਆਂ ਬੋਤਲਾਂ ਤੇ ਕੁਝ ਨਗਦੀ ਵੀ ਚੋਰੀ ਕਰਕੇ ਲੈ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਦੁਕਾਨਦਾਰਾਂ ਅਨੁਸਾਰ ਚੋਰੀ ਦੀ ਵਾਰਦਾਤ ਰਾਤ ਢਾਈ ਵਜੇ ਤੋਂ ਬਾਅਦ ਹੋਈ ਹੈ । ਜਦਕਿ ਉਨ੍ਹਾਂ ਨੂੰ ਚੋਰੀ ਦਾ ਸਵੇਰੇ ਪਤਾ ਲੱਗਿਆ । ਚੋਰ ਸਬੂਤ ਮਿਟਾਉਣ ਲਈ ਆਪਣੇ ਨਾਲ ਚਾਰ ਦੁਕਾਨਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਡੀ.ਵੀ.ਆਰ.ਵੀ ਨਾਲ ਲੈ ਗਏ ਹਨ। ਸਬੰਧਤ ਤਿੱਬੜ ਥਾਣੇ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ  । ਦੂਜੇ ਪਾਸੇ ਮੌਕੇ ’ਤੇ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਲਦੀ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ- 'ਕੀ ਦੇਸ਼ 'ਚ ਦੋ ਸੰਵਿਧਾਨ ਹਨ...', DM ਰੰਧਾਵਾ ਦੀ ਧੀ ਦੇ ਵੱਡੇ ਸਵਾਲਾਂ ਨੇ ਘੇਰੀ 'ਆਪ' ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Theft
  • steal
  • 8 shops
  • ਚੋਰ
  • ਚੋਰੀ
  • 8 ਦੁਕਾਨਾਂ

ਪੰਜਾਬ ਨੈਸ਼ਨਲ ਬੈਂਕ 'ਚ ਵੱਡੀ ਘਟਨਾ! ਚੱਲੀ ਗੋਲ਼ੀ, ਪਈਆਂ ਭਾਜੜਾਂ

NEXT STORY

Stories You May Like

  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • bahrain kuwait under strike
    ਬਹਿਰੀਨ-ਕੁਵੈਤ 'ਤੇ ਹੋ ਗਿਆ ਹਮਲਾ ! ਅਮਰੀਕੀ ਏਅਰਸਟ੍ਰਾਈਕ ਮਗਰੋਂ ਇਰਾਨ ਨੇ ਵੀ ਛੱਡੀਆਂ ਮਿਜ਼ਾਈਲਾਂ
  • medicines  cosmetic products  sale ban
    ਦਵਾਈਆਂ ਤੇ ਕਾਸਮੈਟਿਕ ਉਤਪਾਦਾਂ ਦੀ ਵਿਕਰੀ ਤੇ ਵੰਡ 'ਤੇ ਲੱਗੀ ਪਾਬੰਦੀ, ਕੇਰਲ ਸਰਕਾਰ ਦਾ ਵੱਡਾ ਐਲਾਨ
  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ ਦਾ ਮੋਬਾਇਲ ਸਕੈਮ
  • thieves arrested in ludhiana
    ਲੁਧਿਆਣਾ 'ਚ ਚੋਰੀ ਦੇ 4 ਮੋਟਰਸਾਈਕਲ ਤੇ 2 ਐਕਟਿਵਾ ਬਰਾਮਦ, ਤਿੰਨ ਚੋਰਾਂ ਨੂੰ ਕੀਤਾ ਗ੍ਰਿਫ਼ਤਾਰ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +