Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    7:52:14 AM

  • sri hemkunt sahib  badrinath  snowfall

    ਸ੍ਰੀ ਹੇਮਕੁੰਟ ਸਾਹਿਬ ਤੇ ਬਦਰੀਨਾਥ ’ਚ ਬਰਫ਼ਬਾਰੀ,...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਰੋਕਰੀ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ ਕੇ ਨਕਦੀ ਤੇ ਕੀਮਤੀ ਸਾਮਾਨ 'ਤੇ ਕੀਤੇ ਹੱਥ ਸਾਫ਼

PUNJAB News Punjabi(ਪੰਜਾਬ)

ਕਰੋਕਰੀ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ ਕੇ ਨਕਦੀ ਤੇ ਕੀਮਤੀ ਸਾਮਾਨ 'ਤੇ ਕੀਤੇ ਹੱਥ ਸਾਫ਼

  • Edited By Sandeep Kumar,
  • Updated: 31 May, 2025 03:48 AM
Gurdaspur
thieves targeted a crockery shop  broke down the wall and made off
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਸਟੇਸ਼ਨ ਦੀਨਾਨਗਰ ਅਧੀਨ ਇਲਾਕੇ ਅੰਦਰ ਨਿੱਤ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਦੀਨਾਨਗਰ ਬੱਸ ਸਟੈਂਡ ਦੇ ਨੇੜੇ ਇੱਕ ਕਰੋਕਰੀ ਦੀ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਵੱਲੋਂ ਅੰਦਰੋਂ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। 

ਇਹ ਵੀ ਪੜ੍ਹੋ : ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ 'ਚ ਸ਼ਾਮਲ

ਇਸ ਸਬੰਧੀ ਦੁਕਾਨ ਦੇ ਮਾਲਕ ਅਵਨੰਦਨ ਮਹਾਜਨ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਸ਼ਾਮ ਵੇਲੇ ਬੰਦ ਕਰਕੇ ਘਰ ਚਲੇ ਗਏ। ਜਦੋਂ ਸਵੇਰੇ ਦੁਕਾਨ ਖੋਲ੍ਹੀ ਤਾਂ ਦੁਕਾਨ ਦੀ ਇੱਕ ਸਾਈਡ ਦੀ ਕੰਧ ਪਾੜ ਕੇ ਚੋਰਾਂ ਵੱਲੋਂ ਦੁਕਾਨ ਅੰਦਰ ਦਾਖਲ ਹੋ ਕੇ ਗੱਲੇ ਵਿੱਚ ਪਏ ਕਰੀਬ 40 ਹਜ਼ਾਰ ਰੁਪਏ ਦੀ ਨਕਦੀ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ ਜਿਸ ਕਾਰਨ ਕਰੀਬ ਸਾਡਾ ਇਕ ਲੱਖ ਤੋਂ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮੌਕਾ ਵੇਖ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਪੁਲਸ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਕਿ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Dinanagar
  • Crockery shop
  • Wall
  • Cash and Valuables
  • Theft
  • ਦੀਨਾਨਗਰ
  • ਕਰੋਕਰੀ ਦੀ ਦੁਕਾਨ
  • ਕੰਧ
  • ਨਕਦੀ ਤੇ ਕੀਮਤੀ ਸਾਮਾਨ
  • ਚੋਰੀ

ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ 'ਚ ਸ਼ਾਮਲ

NEXT STORY

Stories You May Like

  • thief cleans hands in mobile shop
    ਮੋਬਾਈਲਾਂ ਦੀ ਦੁਕਾਨ ’ਚ ਚੋਰ ਨੇ ਕੀਤਾ ਹੱਥ ਸਾਫ਼
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ ਕੇ ਹੋਏ ਫਰਾਰ
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • grocery store catches fire  goods worth lakhs burnt to ashes
    ਅੱਗ ਦੀ ਭੇਟ ਚੜ੍ਹੀ ਕਰਿਆਨੇ ਦੀ ਦੁਕਾਨ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • theft in ludhiana
    ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • thieves stole gold
    ਚੋਰਾਂ ਨੇ ਅੱਧੀ ਰਾਤ ਘਰ ’ਚੋਂ ਸੋਨਾ, ਨਕਦੀ ਤੇ ਡੀ. ਵੀ. ਆਰ. ਕੀਤਾ ਚੋਰੀ
  • fire broke clothing shop in fatehgarh churian under suspicious circumstances
    ਫਤਿਹਗੜ੍ਹ ਚੂੜੀਆਂ ’ਚ ਕੱਪੜਿਆਂ ਦੀ ਦੁਕਾਨ ਨੂੰ ਸ਼ੱਕੀ ਹਾਲਤ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • changing face of punjab politics clearly visible
      ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ
    • punjab municipal corporation election results
      ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
    • powercom  s divisional accountant caught red handed while taking 15 000 bribe
      15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +